ਪ੍ਰਧਾਨ ਮੰਤਰੀ ਦੀ ਸੁਰੱਖਿਆ ਤੇ ਪੰਜਾਬ ਦੀ ਸਿਆਸਤ ਵਿੱਚ ਮਚੀ ਹਲਚਲ
ਮੁੱਖ ਮੰਤਰੀ ਚੰਨੀ ਨੇ ਬੁਲਾਈ ਪ੍ਰੈਸ ਕਾਨਫਰੰਸ
ਥੋੜ੍ਹੀ ਦੇਰ ‘ਚ ਹੋਣਗੇ ਮੀਡੀਆ ਦੇ ਰੂਬਰੂ
ਚੰਡੀਗੜ੍ਹ, 5ਜਨਵਰੀ(ਵਿਸ਼ਵ ਵਾਰਤਾ) ਅੱਜ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਕਾਰਨਾਂ ਕਰਕੇ ਫਿਰੋਜ਼ਪੁਰ ਰੈਲੀ ਰੱਦ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਾਮ 6 ਵਜੇ ਪ੍ਰੈਸ ਕਾਨਫਰੰਸ ਬੁਲਾਈ ਹੈ। ਉਹ ਥੋੜ੍ਹੀ ਦੇਰ ਚ ਮੀਡੀਆ ਦੇ ਰੂਬਰੂ ਹੋਣਗੇ।






















