ਸੋਨੀਆ ਗਾਂਧੀ ਨੇ ਸੱਦੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ
ਉਮੀਦਵਾਰਾਂ ਦੇ ਨਾਵਾਂ ਦਾ ਹੋ ਸਕਦਾ ਹੈ ਐਲਾਨ
ਦਿੱਲੀ, 7 ਜਨਵਰੀ (ਵਿਸ਼ਵ ਵਾਰਤਾ) ਸੋਨੀਆ ਗਾਂਧੀ ਨੇ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਹੋ ਸਕਦਾ ਹੈ।






















