• Latest
  • Trending
ਲਖੀਮਪੁਰ ਦੀ ਹਿੰਸਕ ਘਟਨਾ ਦਾ ਇਨਸਾਫ ਮੰਗ ਰਹੇ ਹਨ ਕਿਸਾਨ – ਕਾਂਗਰਸ 

4 years ago
HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ 

9 minutes ago
ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ

17 minutes ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਵਾਧਾ

1 hour ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਪੰਜਾਬ ਵਿੱਚ ਨਹੀਂ ਰੁਕ ਰਿਹਾ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਦੌਰ ; ਹੁਣ ਜਲੰਧਰ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਖਰੜ ਦੀ ਨਾਮੀ ਹਾਊਸਿੰਗ ਸੁਸਾਇਟੀ ਵੈਸਟਰਨ ਟਾਵਰ ਵਿੱਚ ED ਦੀ ਰੇਡ ; ਨੋਟਾਂ ਦੇ ਬੈਗ ਨੇ ਮਚਾਈ ਖਲਬਲੀ

3 hours ago
 IPL 2026 : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ

MP ਅੰਮ੍ਰਿਤਪਾਲ ਸਿੰਘ ਦੀ ਅੱਜ ਮੁੜ ਹੋਵੇਗੀ ਕੋਰਟ ‘ਚ ਪੇਸ਼ੀ 

4 hours ago
ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਅੱਜ ; ਪ੍ਰਧਾਨ ਮੰਤਰੀ ਮੋਦੀ ਸਮੇਤ ਸਾਰੇ ਮੰਤਰੀਆਂ ਨੇ ਸੋਸ਼ਲ ਮੀਡੀਆ ‘ਤੇ ਲਗਾਈ ਆਪ੍ਰੇਸ਼ਨ ਸਿੰਦੂਰ ਵਾਲੀ ਪ੍ਰੋਫਾਈਲ ਫੋਟੋ

ਬਠਿੰਡਾ ਦੇ ਨੌਜਵਾਨ ਅਰਸ਼ਦੀਪ ਸਿੰਘ ਦੀ ਫ਼ੌਜ ਵਿਚ ਅਫ਼ਸਰ ਵਜੋਂ ਚੋਣ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

5 hours ago
Weather Update : ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ ; ਮੀਂਹ ਲਈ ਅਲਰਟ ਜਾਰੀ

Hindi News
English News
Thursday, May 7, 2026
No Result
View All Result
29 °c
Chandigarh
31 ° Fri
34 ° Sat
35 ° Sun
35 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲਖੀਮਪੁਰ ਦੀ ਹਿੰਸਕ ਘਟਨਾ ਦਾ ਇਨਸਾਫ ਮੰਗ ਰਹੇ ਹਨ ਕਿਸਾਨ – ਕਾਂਗਰਸ 

January 7, 2022
in ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਲਖੀਮਪੁਰ ਦੀ ਹਿੰਸਕ ਘਟਨਾ ਦਾ ਇਨਸਾਫ ਮੰਗ ਰਹੇ ਹਨ ਕਿਸਾਨ – ਕਾਂਗਰਸ 

ਪ੍ਰਧਾਨ ਮੰਤਰੀ ਦੀ ਜਾਨ ਨੂੰ ਕੋਈ ਖਤਰਾ ਨਹੀਂ ਸੀ -ਕਾਂਗਰਸ

ਲਖੀਮਪੁਰ ਦੀ ਹਿੰਸਕ ਘਟਨਾ ਦਾ ਇਨਸਾਫ ਮੰਗ ਰਹੇ ਹਨ ਕਿਸਾਨ – ਕਾਂਗਰਸ 

ਚੰਡੀਗੜ੍ਹ,7 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਕਾਂਗਰਸੀ ਆਗੂ ਅਲਕਾ ਲਾਂਬਾ ਨੇ ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹੋਇਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਰੋਜਪੁਰ ਰੈਲੀ ਦੌਰਾਨ ਹੋਏ ਘਟਨਾਕ੍ਰਮ ਨੂੰ ਲੈ ਕੇ ਭਾਜਪਾ ਵੱਲੋਂ ਚੁੱਕੇ ਜਾ ਰਹੇ ਪ੍ਰਧਾਨ ਮੰਤਰੀ ਮੋਦੀ ਦੀ ਜਾਨ ਨੂੰ ਖਤਰਾ ਹੋਣ ਅਤੇ  ਸੁਰੱਖਿਆ ਦੇ ਮੁੱਦੇ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਮਹਿਜ਼ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਸੀ। ਉਹਨਾਂ ਸ਼ਪਸ਼ਟ ਕੀਤਾ ਕਿ ਕਿਸਾਨ ਲਖੀਮਪੁਰ ਖੀਰੀ ਦੀ ਘਟਨਾ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ ਅਤੇ ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ 700 ਕਿਸਾਨਾਂ ਦੀ ਮੌਤ ਨੂੰ ਲੈ ਕੇ ਵੀ ਕਿਸਾਨਾਂ ਵਿੱਚ ਕੇਂਦਰ ਸਰਕਾਰ ਵਿਰੁੱਧ ਗੁੱਸਾ ਹੈ। ਉਹਨਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਜਾਨ ਨੂੰ ਖਤਰਾ ਦੱਸਣ ਵਾਲੇ ਸਾਰੇ ਬਿਆਨਾਂ ਨੂੰ ਪੰਜਾਬ ਦਾ ਮਾਹੌਲ ਵਿਗਾੜਨ ਅਤੇ ਪੰਜਾਬ ਦਾ ਦੇਸ਼ ਵਿੱਚ ਅਕਸ ਵਿਗਾੜਨ ਵਾਲੇ ਕਰਾਰ ਦਿੱਤਾ । 

Plot to defame Punjab, Punjabis and Punjabiyat ! Security issue to save humiliation of Prime Minister … Empty chairs real reason | Press Conference https://t.co/e45si5o2yB

— Navjot Singh Sidhu (@sherryontopp) January 7, 2022

Tags: ALKALAMBAIndianavjotsidhupmmodiPMOWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ 

HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ 

by Navjot
May 7, 2026
0

HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ  ਨਵੀਂ ਦਿੱਲੀ,...

ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ

ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ

by Navjot
May 7, 2026
0

Chandigarh : ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ   ਚੰਡੀਗੜ੍ਹ, 7 ਮਈ(ਵਿਸ਼ਵ ਵਾਰਤਾ) ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ ਕੀਤੀਆਂ...

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਵਾਧਾ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਵਾਧਾ

by Navjot
May 7, 2026
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਵਾਧਾ ਚੰਡੀਗੜ੍ਹ, 7ਮਈ (ਵਿਸ਼ਵ ਵਾਰਤਾ) ਸੋਨੇ ਅਤੇ ਚਾਂਦੀ ਦੀਆਂ...

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
May 7, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,7 ਮਈ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ 

HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ 

by Navjot
May 7, 2026
0

HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ  ਨਵੀਂ ਦਿੱਲੀ,...

Most Popular

IPL 2026 : 6 ਮੈਚਾਂ ਬਾਅਦ ਖੁੱਲ੍ਹਿਆ ਕੋਲਕਾਤਾ ਦਾ ਖਾਤਾ! ਰਾਜਸਥਾਨ ਰੌਇਲਜ਼ ਨੂੰ 4 ਵਿਕਟਾਂ ਨਾਲ ਹਰਾਇਆ

by Jaspreet Kaur
3 weeks ago
0

IPL 2026 : 6 ਮੈਚਾਂ ਬਾਅਦ ਖੁੱਲ੍ਹਿਆ ਕੋਲਕਾਤਾ ਦਾ ਖਾਤਾ! ਰਾਜਸਥਾਨ ਰੌਇਲਜ਼ ਨੂੰ 4 ਵਿਕਟਾਂ ਨਾਲ ਹਰਾਇਆ ਨਵੀ ਦਿੱਲੀ, 19...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 