• Latest
  • Trending
ਜਦੋਂ ਲੋਕ ਲਗਾਤਾਰ ਟੈਕਸ ਦੇ ਰਹੇ ਹਨ ਤਾਂ ਪੰਜਾਬ ਦਾ ਖਜ਼ਾਨਾ ਖ਼ਾਲੀ ਕਿਵੇਂ ਹੋ ਗਿਆ- ਭਗਵੰਤ ਮਾਨ

ਜਦੋਂ ਲੋਕ ਲਗਾਤਾਰ ਟੈਕਸ ਦੇ ਰਹੇ ਹਨ ਤਾਂ ਪੰਜਾਬ ਦਾ ਖਜ਼ਾਨਾ ਖ਼ਾਲੀ ਕਿਵੇਂ ਹੋ ਗਿਆ- ਭਗਵੰਤ ਮਾਨ

5 years ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

6 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

12 minutes ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

19 minutes ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

47 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

52 minutes ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

1 hour ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

2 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

3 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

4 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਦੋਂ ਲੋਕ ਲਗਾਤਾਰ ਟੈਕਸ ਦੇ ਰਹੇ ਹਨ ਤਾਂ ਪੰਜਾਬ ਦਾ ਖਜ਼ਾਨਾ ਖ਼ਾਲੀ ਕਿਵੇਂ ਹੋ ਗਿਆ- ਭਗਵੰਤ ਮਾਨ

January 7, 2022
in ਸਿਆਸੀ, ਖਬਰਾਂ, ਪੰਜਾਬ
ਜਦੋਂ ਲੋਕ ਲਗਾਤਾਰ ਟੈਕਸ ਦੇ ਰਹੇ ਹਨ ਤਾਂ ਪੰਜਾਬ ਦਾ ਖਜ਼ਾਨਾ ਖ਼ਾਲੀ ਕਿਵੇਂ ਹੋ ਗਿਆ- ਭਗਵੰਤ ਮਾਨ

ਪੰਜਾਬ ਨਵੀਂ ਕਹਾਣੀ, ਨਵੀਆਂ ਪੈੜਾਂ ਅਤੇ ਨਵੀਆਂ ਮੰਜ਼ਿਲਾਂ ਲਈ ਤਿਆਰ-ਭਗਵੰਤ ਮਾਨ

ਜਦੋਂ ਲੋਕ ਲਗਾਤਾਰ ਟੈਕਸ ਦੇ ਰਹੇ ਹਨ ਤਾਂ ਪੰਜਾਬ ਦਾ ਖਜ਼ਾਨਾ ਖ਼ਾਲੀ ਕਿਵੇਂ ਹੋ ਗਿਆ- ਭਗਵੰਤ ਮਾਨ

ਮਾਨਸਾ, 7 ਜਨਵਰੀ(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ 2022 ਵਿੱਚ ਬਣਨ ਵਾਲੀ ’ਆਪ’ ਸਰਕਾਰ ਮਾਫ਼ੀਆ ਰਾਜ ਨੂੰ ਖ਼ਤਮ ਕਰ, ਪੰਜਾਬ ਦਾ ਖਾਲੀ ਖਜ਼ਾਨਾ ਵੀ ਭਰੇਗੀ ਅਤੇ ਲੋਕਾਂ ਨੂੰ ਮੁਫ਼ਤ ਅਤੇ ਚੰਗੀ ਸਿੱਖਿਆ,ਸਿਹਤ ਸੁਵਿਧਾਵਾਂ ਦੇ ਨਾਲ-ਨਾਲ ਸਾਰੀਆਂ ਸਹੂਲਤਾਂ ਦੇਵੇਗੀ। ਉਹ ਅੱਜ ਮਾਨਸਾ ਅਤੇ ਬੋਹਾ ਵਿਖੇ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਰੈਲੀਆਂ ਨੂੰ ਸੰਬੋਧਨ ਕਰ ਰਹੇ ਸਨ।

ਜਦੋਂ ਲੋਕ ਲਗਾਤਾਰ ਟੈਕਸ ਦੇ ਰਹੇ ਹਨ ਤਾਂ ਪੰਜਾਬ ਦਾ ਖਜ਼ਾਨਾ ਖ਼ਾਲੀ ਕਿਵੇਂ ਹੋ ਗਿਆ- ਭਗਵੰਤ ਮਾਨ

ਆਪਣੇ ਸ਼ਾਇਰਾਨਾ ਅੰਦਾਜ਼ ਵਿੱਚ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਲੋਕਾਂ ਨੂੰ ਪੁੱਛਿਆ ਕਿ ਜਦੋਂ ਪੰਜਾਬ ਵਿੱਚ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਤਰਸਯੋਗ ਹੈ, ਬਿਜਲੀ ਪੂਰੇ ਦੇਸ਼ ਨਾਲੋਂ ਮਹਿੰਗੀ ਹੈ ਅਤੇ ਸੜਕਾਂ ਲਈ ਹਰ ਪਾਸੇ ਟੋਲ ਪਲਾਜ਼ੇ ਲੱਗੇ ਹਨ,ਫਿਰ ਪੰਜਾਬ ਦਾ ਖ਼ਜ਼ਾਨਾ ਖਾਲੀ ਕਿਵੇਂ ਹੋ ਗਿਆ, ਨਾਲੇ ਪੰਜਾਬ ਦੇ ਲੋਕ ਤਾਂ ਲਗਾਤਾਰ ਟੈਕਸ ਭਰ ਰਹੇ ਹਨ, ਫਿਰ ਟੈਕਸ ਦਾ ਸਾਰਾ ਪੈਸੇ ਜਾਂਦਾ ਕਿੱਥੇ ਹੈ।

ਮਾਨ ਨੇ ਕਿਹਾ ਕਿ ’ਲੋਕ ਟੈਕਸ ਭਰਦੇ ਰਹੇ, ਅਤੇ ਖ਼ਜ਼ਾਨਾ ਖ਼ਾਲੀ ਹੀ ਰਿਹਾ, ਕਿਉਂਕਿ ਕੈਪਟਨ ਤੇ ਬਾਦਲ ਸਿਸਵਾਂ ’ਚ ਆਪਣੀਆਂ ਪ੍ਰਾਪਰਟੀਆਂ ਬਣਾਉਣ ’ਚ ਹੀ ਲੱਗੇ ਰਹੇ।ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਸਹੂਲਤਾਂ ਵੀ ਦਿੰਦੀ ਆ ਰਹੀ ਆ ਤਾਂ ਵੀ ਦਿੱਲੀ ’ਤੇ ਅੱਜ ਇੱਕ ਰੁਪਏ ਦਾ ਕਰਜ਼ਾ ਨਹੀਂ।ਉਨ੍ਹਾਂ ਕਿਹਾ ਕਿ ਇੱਥੇ ਕਾਂਗਰਸ ਸਰਕਾਰ ਨੇ ਕੋਈ ਸਕੂਲ ਨੀ ਬਣਾਏ, ਸਰਕਾਰੀ ਹਸਪਤਾਲਾਂ ’ਚ ਲੋਕ ਸਿਰਫ਼ ਮਜ਼ਬੂਰੀ ’ਚ ਜਾਂਦੇ ਨੇ, ਨੌਕਰੀਆਂ ਨਹੀਂ ਦਿੱਤੀਆਂ, ਪਿੰਡਾਂ ਨੂੰ ਜਾਂਦੀਆਂ ਸੜਕਾਂ ਦੀ ਹਾਲਤ ਮਾੜੀ ਆ, ਪਰ ਖਜ਼ਾਨਾ ਖ਼ਾਲੀ ਹੋ ਗਿਆ ਤੇ ਨਾਲੇ ਪੰਜਾਬ ਤੇ 3 ਲੱਖ ਕਰੋੜ ਦਾ ਕਰਜ਼ਾ ਵੀ ਚੜ੍ਹ ਗਿਆ।
ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਸੱਤਾ ਭਿ੍ਰਸ਼ਟ ਆਗੂਆਂ ਤੇ ਪਾਰਟੀਆਂ ਦੇ ਹੱਥ ਨਾਂ ਦੇਕੇ ਪੰਜਾਬ ਦੇ ਲੋਕ ਇੱਕ ਇਮਾਨਦਾਰ ਅਤੇ ਕੰਮ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲਈ ਮੁੱਖ ਮੁੱਦੇ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਹਨ, ਅਤੇ ਆਪ ਦੀ ਸਰਕਾਰ ਆਉਣ ੋਤੇ ਇਹਨਾਂ ਸਾਰੇ ਮੁੱਦਿਆਂ ਨੂੰ ਬਣਦੀ ਅਹਿਮੀਅਤ ਦਿੱਤੀ ਜਾਵੇਗੀ ਅਤੇ ਪੰਜਾਬ ਵਿੱਚ ਮਾਪਿਆਂ ਨੂੰ ਮਜ਼ਬੂਰਨ ਆਪਣੇ ਬੱਚਿਆਂ ਨੂੰ ਪੜਨ ਤੇ ਨੌਕਰੀਆਂ ਕਰਨ ਲਈ ਵਿਦੇਸ਼ ਨਹੀਂ ਭੇਜਣਾ ਪਵੇਗਾ।
ਇਸ ਮੌਕੇ ਵਿਧਾਇਕ ਪਿ੍ਰੰਸੀਪਲ ਬੁੱਧਰਾਮ, ਡਾ.ਵਿਜੈ ਸਿੰਗਲਾ,ਚਰਨਜੀਤ ਸਿੰਘ ਅੱਕਾਵਾਲੀ, ਐਡਵੋਕੇਟ ਵਿਜੈ ਕੁਮਾਰ ਸਿੰਗਲਾ, ਡਾ. ਜਨਕ ਰਾਜ, ਅਸ਼ੋਕ ਸਪੋਲੀਆ, ਸਰਦੂਲਗੜ ਤੋਂ ਪਾਰਟੀ ਉਮੀਦਵਾਰ ਗੁਰਪ੍ਰੀਤ ਸਿੰਘ ਬਣਾਂਵਾਲੀ,ਗੁਰਜੰਟ ਸਿੰਘ,ਪਰਮਿੰਦਰ ਕੌਰ ਸਮਾਘ,ਦਰਸ਼ਨ ਘਾਰੂ, ਸੁਖਜਿੰਦਰ ਸਿੰਘ ਸੁੱਖਾ, ਸੁਖਪਾਲ ਸਿੰਘ, ਕਰਮ ਸਿੰਘ ਫੌਜੀ, ਕੁਲਵੰਤ ਸਿੰਘ, ਬਿੰਦੂ ਸ਼ਰਮਾ ਨੇ ਵੀ ਸੰਬੋਧਨ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

by Ranjit Singh
November 13, 2026
0

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ‘ਵਨ ਨੇਸ਼ਨ, ਵਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Most Popular

Punjab Weather: ਪਹਾੜਾਂ ਵਿੱਚ ਬਰਫ਼ਬਾਰੀ ਅਤੇ ਸੂਬੇ ‘ਚ ਮੀਂਹ ਤੋਂ ਬਾਅਦ ਬਦਲਣ ਲੱਗਿਆ ਮੌਸਮ

Punjab Weather: ਪਹਾੜਾਂ ਵਿੱਚ ਬਰਫ਼ਬਾਰੀ ਅਤੇ ਸੂਬੇ ‘ਚ ਮੀਂਹ ਤੋਂ ਬਾਅਦ ਬਦਲਣ ਲੱਗਿਆ ਮੌਸਮ

by Ranjit Singh
4 weeks ago
0

Punjab Weather: ਪਹਾੜਾਂ ਵਿੱਚ ਬਰਫ਼ਬਾਰੀ ਅਤੇ ਸੂਬੇ 'ਚ ਮੀਂਹ ਤੋਂ ਬਾਅਦ ਬਦਲਣ ਲੱਗਿਆ ਮੌਸਮ ਚੰਡੀਗੜ੍ਹ, 18 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 