• Latest
  • Trending
ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਅੱਜ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਅੱਜ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
IPL 2026: ਰਾਜਸਥਾਨ ਰਾਇਲਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

IPL 2026: ਰਾਜਸਥਾਨ ਰਾਇਲਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

3 hours ago
ਮਾਸਕੋ ‘ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ

ਮਾਸਕੋ ‘ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ

3 hours ago
ਕੇਰਲ ‘ਚ ਸਿਆਸੀ ਹਲਚਲ! ਵੀਡੀ ਸਤੀਸ਼ਨ ਭਲਕੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਕੇਰਲ ‘ਚ ਸਿਆਸੀ ਹਲਚਲ! ਵੀਡੀ ਸਤੀਸ਼ਨ ਭਲਕੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

4 hours ago
ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

ਸੰਸਕਾਰਾਂ ਨਾਲ ਹੀ ਮਜ਼ਬੂਤ ਹੁੰਦਾ ਸਹਿਕਾਰ” – ਗੁਲਾਬ ਚੰਦ ਕਟਾਰੀਆ

4 hours ago
3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ ‘ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ*

3.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲੱਡਾ ‘ਚ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ*

4 hours ago
ਨੌਜਵਾਨ ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ ਚੁਣੇ ਗਏ

ਨੌਜਵਾਨ ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ ਚੁਣੇ ਗਏ

4 hours ago
ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਚੁਣੇ ਗਏ ਪੰਜਾਬ – ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ

ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਚੁਣੇ ਗਏ ਪੰਜਾਬ – ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ

5 hours ago
IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਨੇ ਪੰਜਾਬ ਕਿੰਗਜ਼ ਨੂੰ 23 ਦੌੜਾਂ ਨਾਲ ਹਰਾਇਆ

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਨੇ ਪੰਜਾਬ ਕਿੰਗਜ਼ ਨੂੰ 23 ਦੌੜਾਂ ਨਾਲ ਹਰਾਇਆ

5 hours ago
IPL 2026: DC vs RR :ਦਿੱਲੀ ਕੈਪੀਟਲਸ ਤੇ ਰਾਜਸਥਾਨ ਰਾਇਲਜ਼ ਵਿਚਾਲੇ ਟੱਕਰ

IPL 2026: DC vs RR :ਦਿੱਲੀ ਕੈਪੀਟਲਸ ਤੇ ਰਾਜਸਥਾਨ ਰਾਇਲਜ਼ ਵਿਚਾਲੇ ਟੱਕਰ

5 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

6 hours ago
ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ

6 hours ago
Hindi News
English News
Monday, May 18, 2026
No Result
View All Result
31 °c
Chandigarh
38 ° Mon
38 ° Tue
39 ° Wed
39 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਅੱਜ

January 8, 2022
in ADMINISTRATION, ਸਿਆਸੀ, ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਅੱਜ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਅੱਜ

ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਬਰਾਬਰ ਦਾ ਮੁਕਾਬਲਾ

ਚੰਡੀਗੜ੍ਹ,8 ਜਨਵਰੀ ( ਵਿਸ਼ਵ ਵਾਰਤਾ)- ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੇ ਫੈਸਲੇ ਲਈ ਅੱਜ ਨਵੇਂ ਚੁਣੇ ਗਏ  ਕੌਂਸਲਰਾਂ ਵੱਲੋਂ ਵੋਟਿੰਗ  ਹੋ ਰਹੀ ਹੈ। ਕੁੱਝ ਹੀ ਸਮੇਂ ਵਿੱਚ ਸਾਫ ਹੋ ਜਾਵੇਗਾ ਕਿ ਇਹਨਾਂ ਅਹੁਦਿਆਂ ਤੇ ਕੌਣ ਬੈਠੇਗਾ। ਦੱਸ ਦਈਏ ਕਿ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸਭ ਤੋਂ ਜਿਆਦਾ ਸੀਟਾਂ ਜਿੱਤੀਆਂ ਸਨ। ਉਹਨਾਂ ਕੋਲ 14 ਕੌਂਸਲਰ ਹਨ।ਇਸ ਦੇ  ਨਾਲ ਹੀ ਭਾਜਪਾ ਨੇ ਵੀ 12 ਸੀਟਾਂ ਤੇ ਕਬਜਾ ਕੀਤਾ ਹੋਇਆ ਹੈ। ਪਰ ਉਹਨਾਂ ਕੋਲ ਇੱਕ ਸੰਸਦ ਦੀ ਵੋਟ ਵੀ ਹੈ ਤੇ ਨਾਲ ਹੀ ਦਵਿੰਦਰ ਬਬਲਾ ਜੋ ਕਿ ਕਾਂਗਰਸ ਦੀ ਸੀਟ ਤੋਂ ਜਿੱਤੇ ਸਨ ਨੇ ਵੀ ਭਾਜਪਾ ਜੁਆਇਨ ਕਰ ਲਈ ਹੈ। ਜਿਸ ਤੋਂ ਬਾਅਦ ਆਪ ਅਤੇ ਭਾਜਪਾ ਦੋਨੋਂ ਹੀ 14 ਵੋਟਾਂ ਨਾਲ ਬਹੁਮਤ ਵਾਲੇ  18 ਦੇ ਅੰਕੜੇ ਤੋਂ ਮਹਿਜ 4 ਵੋਟਾਂ ਦੂਰ ਹਨ। ਇਹ ਵੀ ਦੱਸਣਾ ਬਣਦਾ ਹੈ ਕਿ ਕਾਂਗਰਸ ਦੇ 7 ਅਤੇ ਇੱਕ ਅਕਾਲੀ ਕੌਂਸਲਰ ਨੇ ਅੱਜ ਦੀ ਵੋਟਿੰਗ ਵਿੱਚ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਹੈ। 

Tags: aapBjpChandigarhMCCHANDIGARHPUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL 2026: ਰਾਜਸਥਾਨ ਰਾਇਲਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

IPL 2026: ਰਾਜਸਥਾਨ ਰਾਇਲਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 17, 2026
0

IPL 2026: ਰਾਜਸਥਾਨ ਰਾਇਲਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ - ਜੁਰੇਲ ਅਤੇ ਪਰਾਗ ਨੇ ਲਗਾਏ ਅਰਧ-ਸੈਂਕੜੇ; ਦਿੱਲੀ ਨੂੰ ਜਿੱਤ...

ਮਾਸਕੋ ‘ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ

ਮਾਸਕੋ ‘ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ

by Jaspreet Kaur
May 17, 2026
0

ਮਾਸਕੋ 'ਚ ਡਰੋਨ ਹਮਲੇ ਵਿੱਚ ਇਕ ਭਾਰਤੀ ਦੀ ਮੌਤ, 3 ਹੋਰ ਜ਼ਖਮੀ - ਭਾਰਤੀ ਦੂਤਾਵਾਸ ਨੇ ਜਤਾਇਆ ਡੂੰਘਾ ਦੁੱਖ ਨਵੀ...

ਕੇਰਲ ‘ਚ ਸਿਆਸੀ ਹਲਚਲ! ਵੀਡੀ ਸਤੀਸ਼ਨ ਭਲਕੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਕੇਰਲ ‘ਚ ਸਿਆਸੀ ਹਲਚਲ! ਵੀਡੀ ਸਤੀਸ਼ਨ ਭਲਕੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

by Jaspreet Kaur
May 17, 2026
0

ਕੇਰਲ 'ਚ ਸਿਆਸੀ ਹਲਚਲ! ਵੀਡੀ ਸਤੀਸ਼ਨ ਭਲਕੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ ਨਵੀ ਦਿੱਲੀ, 17 ਮਈ (ਵਿਸ਼ਵ ਵਾਰਤਾ): ਕੇਰਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

IPL 2026 KKR vs RR:  ਰਾਜਸਥਾਨ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 KKR vs RR: ਰਾਜਸਥਾਨ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

by Jaspreet Kaur
4 weeks ago
0

IPL 2026 KKR vs RR: ਰਾਜਸਥਾਨ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ - ਆਪਣੀ ਪਹਿਲੀ ਜਿੱਤ ਦੀ ਉਡੀਕ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 