ਚੋਣਾਂ ਦੇ ਐਲਾਨ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵੱਡਾ ਫੈਸਲਾ,ਟਰੱਕ ਯੁਨੀਅਨਾਂ ਕੀਤੀਆਂ ਬਹਾਲ
ਚੰਡੀਗੜ੍ਹ,8 ਜਨਵਰੀ(ਵਿਸ਼ਵ ਵਾਰਤਾ)- ਚੋਣ ਕਮੀਸ਼ਨ ਵੱਲੋਂ ਵੋਟਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਇਕਦਮ ਪਹਿਲਾਂ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਟਰੱਕ ਯੂਨੀਅਨਾਂ ਨੂੰ ਬਹਾਲ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਦਾ ਅਧਿਕਾਰਤ ਤੌਰ ਤੇ ਐਲਾਨ ਹੋਣਾ ਅਜੇ ਬਾਕੀ ਹੈ।






















