ਦਿੱਲੀ-ਐਨਸੀਆਰ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਮੀਂਹ ਲਗਾਤਾਰ ਜਾਰੀ
ਚੰਡੀਗੜ੍ਹ, 9 ਜਨਵਰੀ (ਵਿਸ਼ਵ ਵਾਰਤਾ)- ਦਿੱਲੀ ਐਨਸੀਆਰ ਅਤੇ ਗੁਆਂਢੀ ਰਾਜਾਂ ਪੰਜਾਬ, ਹਰਿਆਣਾ ਦੇ ਇਲਾਕਿਆਂ ਵਿੱਚ ਲਗਾਤਾਰ ਮੀਂਹ ਜਾਰੀ ਹੈ।ਥੋੜ੍ਹੀ ਦੇਰ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਬੀਤੀ ਰਾਤ ਵੀ ਅਜਿਹਾ ਹੀ ਹੋਇਆ ਅਤੇ ਹੁਣ ਵੀ ਐਨਸੀਆਰ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਰਿਹਾ ਹੈ।






















