ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਹੋਏ ਕੋਰੋਨਾ ਦਾ ਸ਼ਿਕਾਰ
ਚੰਡੀਗੜ੍ਹ,10 ਜਨਵਰੀ(ਵਿਸ਼ਵ ਵਾਰਤਾ)- ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਹੈ। ਇਸਦੀ ਜਾਣਕਾਰੀ ਉਹਨਾਂ ਨੇ ਟਵਿੱਟਰ ਰਾਹੀਂ ਦਿੱਤੀ ਹੈ। ਉਨ੍ਹਾਂ ਨੇ ਉਹਨਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਵੀ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।
Team VS➡️
श्री विजय सांपला जी की कोरोना टेस्ट कराने पर रिपोर्ट पॉजिटिव आई है। सांपला जी ने निवेदन किया है उनके सम्पर्क में आए सभी लोग कृपया खुद को आइसोलेट करें और अपनी जाँच जल्द से जल्द करवाएँ।कोरोना एक बार फिर अपने पैर पसार रहा है, सावधान रहें और गाइडलाइंस का पालन करें। pic.twitter.com/x9uOVCPgjd— Vijay Sampla (@thevijaysampla) January 10, 2022






















