ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵਿਰੋਧੀਆਂ ਨੂੰ ਝਟਕਾ
ਕਾਂਗਰਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਭਾਜਪਾ ‘ਚ ਹੋਏ ਸ਼ਾਮਿਲ
ਚੰਡੀਗੜ੍ਹ,11 ਜਨਵਰੀ(ਵਿਸ਼ਵ ਵਾਰਤਾ)- ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਨੂੰ ਝਟਕਾ ਦਿੰਦੇ ਹੋਏ ਅੱਜ ਭਾਰਤੀ ਜਨਤਾ ਪਾਰਟੀ ਨੇ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਵੱਡੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾ ਲਿਆ। ਇਹਨਾਂ ਵਿੱਚ ਸਾਬਕਾ ਕਾਂਗਰਸੀ ਐਮਐਲਏ ਅਰਵਿੰਦ ਖੰਨਾ,ਅਕਾਲੀ ਦਲ ਆਗੂ ਗੁਰਦੀਪ ਸਿੰਘ ਗੋਸ਼ਾ ਅਤੇ ਕੰਵਰਵੀਰ ਸਿੰਘ ਟੌਹੜਾ ਸ਼ਾਮਿਲ ਹਨ।
Eminent personalities from Punjab #JoinBJP at party headquarters in New Delhi.
https://t.co/hZqR2UbGp7— BJP (@BJP4India) January 11, 2022























