• Latest
  • Trending
ਸਹਿਜਧਾਰੀ ਸਿੱਖਾਂ ਵੱਲੋਂ ਹਮ ਖ਼ਿਆਲ ਪਾਰਟੀਆਂ ਨਾਲ ਮਿਲ ਕੇ  ਚੋਣਾਂ ਲੜਨ ਦਾ ਐਲਨ -ਡਾ.ਰਾਣੂੰ

ਸਹਿਜਧਾਰੀ ਸਿੱਖਾਂ ਵੱਲੋਂ ਹਮ ਖ਼ਿਆਲ ਪਾਰਟੀਆਂ ਨਾਲ ਮਿਲ ਕੇ  ਚੋਣਾਂ ਲੜਨ ਦਾ ਐਲਨ -ਡਾ.ਰਾਣੂੰ

5 years ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

1 minute ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

31 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

1 hour ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

2 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

3 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

4 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

4 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

5 hours ago
Hindi News
English News
Friday, November 13, 2026
No Result
View All Result
26 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਹਿਜਧਾਰੀ ਸਿੱਖਾਂ ਵੱਲੋਂ ਹਮ ਖ਼ਿਆਲ ਪਾਰਟੀਆਂ ਨਾਲ ਮਿਲ ਕੇ  ਚੋਣਾਂ ਲੜਨ ਦਾ ਐਲਨ -ਡਾ.ਰਾਣੂੰ

January 11, 2022
in ਸਿਆਸੀ, ਖਬਰਾਂ, ਪੰਜਾਬ
ਸਹਿਜਧਾਰੀ ਸਿੱਖਾਂ ਵੱਲੋਂ ਹਮ ਖ਼ਿਆਲ ਪਾਰਟੀਆਂ ਨਾਲ ਮਿਲ ਕੇ  ਚੋਣਾਂ ਲੜਨ ਦਾ ਐਲਨ -ਡਾ.ਰਾਣੂੰ

ਸਹਿਜਧਾਰੀ ਸਿੱਖਾਂ ਵੱਲੋਂ ਹਮ ਖ਼ਿਆਲ ਪਾਰਟੀਆਂ ਨਾਲ ਮਿਲ ਕੇ  ਚੋਣਾਂ ਲੜਨ ਦਾ ਐਲਨ -ਡਾ.ਰਾਣੂੰ
 
30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ  

ਚੰਡੀਗੜ੍ਹ, 11ਜਨਵਰੀ (ਵਿਸ਼ਵ ਵਾਰਤਾ ) ਜਿਵੇਂ ਕਿ 2022 ਦੀਆਂ ਅਸੈਂਬਲੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਅਤੇ 14 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਤੇ ਸਾਰੀਆਂ ਪਾਰਟੀਆਂ ਨੇ ਆਪੋ ਆਪਣੇ ਉਮੀਦਵਾਰ ਐਲਾਣਨੇ ਸ਼ੁਰੂ ਕਰ ਦਿੱਤੇ ਹਨ ।ਸਹਿਜਧਾਰੀ ਸਿੱਖ ਪਾਰਟੀ ਦੇ ਸੁਪਰੀਮੋ ਡਾ ਪਰਮਜੀਤ ਸਿੰਘ ਰਾਣੂ ਨੇ ਅੱਜ ਆਪਣੀ ਪਾਰਟੀ ਦੀ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਦੇ ਹੋਏ ਕਿਹਾ ਕਿ ਸਹਿਜਧਾਰੀ ਸਿੱਖ ਪਾਰਟੀ ਉਹਨਾ ਹਮਖਿਆਲ ਪਾਰਟੀਆਂ ਦੇ ਨਾਲ ਮਿਲ ਕੇ ਚੋਣਾਂ ਲੜੇਗੀ ਜੋ ਪੰਜਾਬ ਦੇ ਲੋਕਾ ਲਈ ਅਤੇ ਪੰਜਾਬ ਦੀ ਤਰੱਕੀ ਦੇ ਲਈ ਸੁਹਿਰਦ ਹਨ।ਉਹਨਾ ਕਿਹਾ ਕੇ ਸਾਡੀ ਪਾਰਟੀ ਉਨ੍ਹਾਂ ਪਾਰਟੀਆਂ ਨਾਲ  ਸੀਟਾਂ ਦੀ ਲੈਣ ਦੇਣ ਅਤੇ ਉਮੀਦਵਾਰ ਵਾਪਸ ਲੈਣ ਬਾਰੇ ਫੈਸਲਾ ਕਰੇਗੀ।

ਡਾ ਰਾਣੂੰ ਨੇ ਦੱਸਿਆ ਕਿ ਪਿਛਲੇ 19 ਸਾਲਾਂ ਤੋਂ ਉਨ੍ਹਾਂ ਦੀ ਪਾਰਟੀ ਸਹਿਜਧਾਰੀ ਸਿੱਖਾਂ ਬਾਰੇ ਅਦਾਲਤਾਂ ਚ ਲੜਾਈ ਲੜ ਰਹੀ ਹੈ ਅਤੇ ਕਿਸਾਨ ਅੰਦੋਲਨ ਵਿਚ ਉਨ੍ਹਾਂ ਦਾ ਕਿਸਾਨ ਵਿੰਗ ਦਿੱਲੀ ਵਾਡਰਾ ਤੇ ਮੁੱਢੋਂ ਕਿਸਾਨਾਂ ਦੇ ਨਾਲ  ਰਿਹਾ ਹੈ ।ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਜੁਮਲੇਬਾਜ਼ ਨੌਟੰਕੀ ਕਾਮੇਡੀਅਨਾਂ ਅਤੇ ਡਰਾਮੇਬਾਜ਼ ਝੂਠੇ ਨੇਤਾਵਾਂ ਤੋਂ ਬਚਣ  ਜੋ ਸਿਰਫ਼ ਐਂਟਰਟੇਨਰ ਹਨ ਅਤੇ ਉਨ੍ਹਾਂ ਕੋਲ ਪੰਜਾਬ ਬਾਰੇ ਕੋਈ ਮੁੱਦਾ ਜਾ ਉਸਾਰੂ ਸੋਚ ਨਹੀਂ ਹੈ ਜਿਸ ਨਾਲ ਉਹ ਪੰਜਾਬ ਨੂੰ ਬਚਾ ਸਕਣ । ਪੰਜਾਬ ਦਾ ਰਾਜਨੀਤਕ ਮਾਹੌਲ ਪ੍ਰਦੂਸ਼ਿਤ ਹੋ ਚੁੱਕਾ ਹੈ ਅਤੇ ਰਵਾਇਤੀ ਰਾਜਨੀਤਕ ਪਾਰਟੀਆਂ ਦੇ ਝੂਠੇ ਲਾਰੇ ਅਤੇ ਵਾਅਦਿਆਂ ਤੋਂ ਲੋਕ ਅੱਕ ਚੁੱਕੇ ਹਨ ।
 
ਡਾ ਰਾਣੂੰ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਚਨਬੱਧ ਹੈ ਕਿ ਉਹ ਪੰਜਾਬ ਦੇ ਲੋਕਾਂ ਨੂੰ ਮੁਕੰਮਲ ਮੁਫ਼ਤ ਸਿਹਤ ਸੇਵਾਵਾਂ  ਅਤੇ ਸਿੱਖਿਆ ਅਤੇ ਇਕ ਪਰਿਵਾਰ ਵਿਚ ਇਕ ਵਿਅਕਤੀ ਨੂੰ ਪੈਨਸ਼ਨ ਵਾਲੀ ਸਰਕਾਰੀ ਨੌਕਰੀ  ਮਿਲੇ ਜਿਸ ਨਾਲ ਉਹ ਆਰਥਿਕ ਤੌਰ ਤੇ ਕਿਸੇ ਵੀ ਆਫਤੀ ਸਮੇਂ ਵਿੱਚ ਅਸਰੁੱਖਿਅਤ ਨਾ ਹੋਣ । ਉਨ੍ਹਾਂ ਦੀ ਪਾਰਟੀ ਦੀ ਕੋਸ਼ਿਸ਼ ਹੋਵੇਗੀ ਕਿ ਹਰ ਨੌਜਵਾਨ ਨੂੰ ਪੰਜਾਬ ਵਿਚ ਹੀ ਯੋਗਤਾ ਅਨਕੂਲ ਨੌਕਰੀਆਂ ਮਿਲਣ ਤਾਂ ਜੋ ਉਪਜਾਊ ਦਿਮਾਗ ਪੰਜਾਬ ਨਾ ਛੱਡਣ।ਉਨ੍ਹਾਂ ਦੀ ਪਾਰਟੀ ਦਾ ਕੇਂਦਰ ਬਿੰਦੂ ਪੰਜਾਬ ਨੂੰ ਭ੍ਰਿਸ਼ਟਾਚਾਰ  ਮੁਕਤ ਅਤੇ ਨਸ਼ਾ ਮੁਕਤ ਕਰਕੇ ਅਪਸੀ ਭਾਈਚਾਰੇ ਨੂੰ ਬਰਕਰਾਰ ਰੱਖਦੇ ਹੋਏ ਸਾਂਪਰਦਾਇਕ, ਧਾਰਮਿਕ ਸੋਚ ਅਤੇ ਜਾਤ-ਪਾਤ ਤੋਂ ਉਪਰ ਉਠਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਹਾਲ ਰੱਖਣਾ ਹੈ। 
 
ਵਰਨਣਯੋਗ ਹੈ ਕਿ 2011 ਦੀ ਮਰਦਮਸ਼ੁਮਾਰੀ ਅਨੁਸਾਰ ਪੰਜਾਬ ਦੀ ਕੁਲ ਸਿੱਖ ਅਬਾਦੀ 1.75 ਕਰੋੜ ਸੀ ਜਿਸ ਵਿੱਚੋ 1.20 ਕਰੋੜ ਸਿੱਖਾਂ ਨੂੰ ਅਕਾਲੀਆਂ ਅਤੇ ਸ਼ਰੋਮਣੀ ਕਮੇਟੀ ਨੇ ਅਪਨੀ ਰਾਜਨੀਤਕ ਮੁਫਾਦ ਲਈ ਐਨ.ਡੀ.ਏ ਦੀ ਮਦਦ ਨਾਲ ਸਿੱਖਾਂ ਦੀ ਮੁੱਖ ਧਾਰਾ ਚੋ ਬਾਹਰ ਕਰਕੇ ਉਹਨਾ ਦਾ ਗੁਰਦੁਆਰਾ ਚੋਣਾ ਚੋ ਵੋਟ ਦਾ ਹੱਕ ਖੋਹ ਲਿਆ। ਜਿਸ ਬਾਰੇ ਮਾਮਲਾ ਅਜੇ ਵੀ ਅਦਾਲਤ ਚ ਚਲ ਰਿਹਾ ਹੈ।
 
ਸਹਿਜਧਾਰੀ ਸਿੱਖ ਪਾਰਟੀ ਪਿਛਲੇ 19 ਸਾਲਾਂ ਤੋਂ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਨੂੰ ਸਮਰਥਨ ਕਰਦੀ ਆਈ ਹੈ ਪਰ ਇਸ ਵਾਰ ਉਨ੍ਹਾਂ ਦਾ ਮਨ ਕਾਂਗਰਸ ਦੀ ਆਪਸੀ ਪਾਟੋਧਾੜ ਦੇਖਦੇ ਹੋਏ ਮਨ ਖੱਟਾ ਹੋ ਗਿਆ ਹੈ।
 
ਸਹਿਜਧਾਰੀ ਪਹਿਲਾਂ ਹੀ ਅਕਾਲੀਆਂ ਦੇ ਵਿਰੋਧ ਚ ਹਨ ਅਤੇ ਉਨ੍ਹਾਂ ਨੇ ਨਾਅਰਾ ਦਿੱਤਾ ਹੈ “ਜੇ ਸ਼੍ਰੋਮਣੀ ਕਮੇਟੀ ਚ ਵੋਟ ਨਹੀਂ ਤਾਂ ਅਕਾਲੀਆਂ ਨੂੰ ਸਪੋਰਟ ਨਹੀਂ “। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਪੋਰਟ ਕਰਨ ਦੀ ਗੱਲ ਨੂੰ ਵੀ ਨਕਾਰਿਆ ਕਿਉਂਕਿ ਆਮ ਆਦਮੀ ਪਾਰਟੀ ਨੇ ਵੀ ਰਵਾਈਤੀ ਪਾਰਟੀਆਂ ਵਾਂਗੂੰ ਉਮੀਦਵਾਰਾਂ ਨੂੰ ਟਿਕਟਾਂ ਵੰਡੀਆਂ ਹਨ ਜਦਕਿ ਕੰਮ ਕਰਨ ਵਾਲੇ ਪੁਰਾਣੇ ਵਰਕਰਾਂ ਨੂੰ ਨਕਾਰਿਆ ਹੈ। ਭਾਰਤੀ ਜਨਤਾ ਪਾਰਟੀ ਨੇ ਅਕਾਲੀਆਂ ਦੇ ਪਿੱਛੇ ਲੱਗ ਕੇ ਉਨ੍ਹਾਂ ਦੇ ਨਿੱਜੀ ਮੁਫ਼ਾਦਾਂ ਦੀ ਖਾਤਰ ਘੱਟਗਿਣਤੀ ਸਿੱਖ ਧਰਮ ਨੂੰ  ਸਹਿਜਧਾਰੀ ਅਤੇ ਅੰਮ੍ਰਿਤਧਾਰੀ ਦੋ ਵਰਗਾਂ ਵਿੱਚ ਵੰਡ ਕੇ ਇਕ ਨਵੀਂ ਘੱਟਗਿਣਤੀ ਪੈਦਾ ਕੀਤੀ ਹੈ ਜਿਸ ਕਰ ਕੇ ਭਾਰਤੀ ਜਨਤਾ  ਪਾਰਟੀ ਨੂੰ ਸਹਿਜਧਾਰੀ ਸਿੱਖਾਂ ਨੇ ਨਕਾਰ ਦਿੱਤਾ  

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Most Popular

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ ‘ਚ ਕੀਤੀ ਸ਼ਿਰਕਤ

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ ‘ਚ ਕੀਤੀ ਸ਼ਿਰਕਤ

by Jaspreet Kaur
3 weeks ago
0

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ 'ਚ ਕੀਤੀ ਸ਼ਿਰਕਤ ਅੰਮ੍ਰਿਤਸਰ, 26 ਅਕਤੂਬਰ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 