ਪ੍ਰਧਾਨ ਮੰਤਰੀ ਦੀ ਸੁਰੱਖਿਆ ਦਾ ਮਾਮਲਾ
ਸੁਪਰੀਮ ਕੋਰਟ ਨੇ ਚਾਰ ਮੈਂਬਰੀ ਕਮੇਟੀ ਦਾ ਕੀਤਾ ਗਠਨ
ਪੜ੍ਹੋ, ਕੌਣ ਕਰੇਗਾ ਇਸ ਕਮੇਟੀ ਦੀ ਅਗਵਾਈ
ਚੰਡੀਗੜ੍ਹ, 12ਜਨਵਰੀ(ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ ਦੀ ਪੰਜਾਬ ਰੈਲੀ ਦੌਰਾਨ ਸੁਰੱਖਿਆ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਅੱਜ 4 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ। ਇਸ ਚਾਰ ਮੈਂਬਰੀ ਕਮੇਟੀ ਦੀ ਅਗਵਾਈ ਸਾਬਕਾ ਜੱਜ ਇੰਦੂ ਮਲਹੋਤਰਾ ਕਰਨਗੇ।






















