• Latest
  • Trending
ਭਾਕਿਯੂ(ਏਕਤਾ ਉਗਰਾਹਾਂ) ਵੱਲੋਂ ਚੋਣਾਂ ਦੇ ਮੁਕਾਬਲੇ ਸੰਘਰਸ਼ਾਂ ਦਾ ਰਾਹ ਉਭਾਰਨ ਲਈ ਜ਼ੋਰਦਾਰ ਜਾਗ੍ਰਤੀ/ਚੇਤਨਾ ਮੁਹਿੰਮ ਚਲਾਉਣ ਦਾ ਫੈਸਲਾ

5 years ago
Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

2 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

10 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

11 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Thursday, November 26, 2026
No Result
View All Result
10 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਕਿਯੂ(ਏਕਤਾ ਉਗਰਾਹਾਂ) ਵੱਲੋਂ ਚੋਣਾਂ ਦੇ ਮੁਕਾਬਲੇ ਸੰਘਰਸ਼ਾਂ ਦਾ ਰਾਹ ਉਭਾਰਨ ਲਈ ਜ਼ੋਰਦਾਰ ਜਾਗ੍ਰਤੀ/ਚੇਤਨਾ ਮੁਹਿੰਮ ਚਲਾਉਣ ਦਾ ਫੈਸਲਾ

January 12, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਭਾਕਿਯੂ(ਏਕਤਾ ਉਗਰਾਹਾਂ) ਵੱਲੋਂ ਚੋਣਾਂ ਦੇ ਮੁਕਾਬਲੇ ਸੰਘਰਸ਼ਾਂ ਦਾ ਰਾਹ ਉਭਾਰਨ ਲਈ ਜ਼ੋਰਦਾਰ ਜਾਗ੍ਰਤੀ/ਚੇਤਨਾ ਮੁਹਿੰਮ ਚਲਾਉਣ ਦਾ ਫੈਸਲਾ

ਭਾਕਿਯੂ(ਏਕਤਾ ਉਗਰਾਹਾਂ) ਵੱਲੋਂ ਚੋਣਾਂ ਦੇ ਮੁਕਾਬਲੇ ਸੰਘਰਸ਼ਾਂ ਦਾ ਰਾਹ ਉਭਾਰਨ ਲਈ ਜ਼ੋਰਦਾਰ ਜਾਗ੍ਰਤੀ/ਚੇਤਨਾ ਮੁਹਿੰਮ ਚਲਾਉਣ ਦਾ ਫੈਸਲਾ

ਬਰਨਾਲਾ 12 ਜਨਵਰੀ ( ਵਿਸ਼ਵ ਵਾਰਤਾ ) ਅੱਜ ਇੱਥੇ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਸੂਬਾ ਕਮੇਟੀ ਮੀਟਿੰਗ ਵੱਲੋਂ ਚੋਣਾਂ ਦੇ ਇਸ ਦੌਰ ਵਿੱਚ ਕਾਲ਼ੇ ਖੇਤੀ ਕਾਨੂੰਨਾਂ ਵਿਰੁੱਧ ਚੱਲੇ ਮੁਲਕ ਵਿਆਪੀ ਜੇਤੂ ਘੋਲ਼ ਵਰਗੇ ਘੋਲ਼ਾਂ ਦਾ ਰਾਹ ਉਭਾਰਨ ਲਈ ਜ਼ੋਰਦਾਰ ਜਾਗ੍ਰਤੀ ਚੇਤਨਾ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੀ ਨੀਤੀ ਚੋਣਾਂ ਦੇ ਬਾਈਕਾਟ ਦੀ ਨਹੀਂ ਬਲਕਿ ਨਿਰਪੱਖ ਰਹਿਣ ਦੀ ਹੈ ਜੀਹਦੇ ਮੁਤਾਬਕ ਕਿਸੇ ਵੀ ਪੱਧਰ ਦੀਆਂ ਸਰਕਾਰੀ ਚੋਣਾਂ ਵਿੱਚ ਜਥੇਬੰਦੀ ਦਾ ਬਲਾਕ ਤੋਂ ਲੈ ਕੇ ਸੂਬਾ ਪੱਧਰ ਤੱਕ ਦਾ ਕੋਈ ਵੀ ਆਗੂ ਨਾ ਤਾਂ ਆਪ ਉਮੀਦਵਾਰ ਖੜ੍ਹ ਸਕਦਾ ਹੈ ਅਤੇ ਨਾ ਹੀ ਕਿਸੇ ਉਮੀਦਵਾਰ ਦੀ ਹਮਾਇਤ ਕਰ ਸਕਦਾ ਹੈ। ਹਰ ਇੱਕ ਜਥੇਬੰਦਕ ਮੈਂਬਰ ਨੂੰ ਆਪਣੀ ਮਰਜ਼ੀ ਮੁਤਾਬਕ ਕਿਸੇ ਵੀ ਉਮੀਦਵਾਰ ਨੂੰ ਵੋਟ ਪਾਉਣ ਦਾ ਜਾਂ ਨਾ ਪਾਉਣ ਦਾ ਫ਼ੈਸਲਾ ਕਰਨ ਦਾ ਹੱਕ ਹੈ। ਕਿਉਂਕਿ ਚੋਣਾਂ ਲੜ ਰਹੀਆਂ ਸਾਰੀਆਂ ਵੋਟ ਪਾਰਟੀਆਂ ਕਿਸਾਨਾਂ ਸਮੇਤ ਸਾਰੇ ਕਿਰਤੀ ਲੋਕਾਂ ਵਿੱਚ ਵੰਡੀਆਂ ਪਾ ਕੇ ਉਨ੍ਹਾਂ ਦੀ ਏਕਤਾ ਨੂੰ ਲੀਰੋ-ਲੀਰ ਕਰਦੀਆਂ ਹਨ। ਜਦੋਂ ਕਿ ਉਨ੍ਹਾਂ ਦੇ ਭਖਦੇ ਅਤੇ ਬੁਨਿਆਦੀ ਮਸਲਿਆਂ ਦਾ ਹੱਲ ਏਕਤਾ ਅਤੇ ਸੰਘਰਸ਼ਾਂ ਰਾਹੀਂ ਹੀ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ 15 ਜਨਵਰੀ ਨੂੰ ਹੋ ਰਹੀ ਸੰਯੁਕਤ ਕਿਸਾਨ ਮੋਰਚੇ ਦੀ ਕੌਮੀ ਮੀਟਿੰਗ ਤੋਂ ਤੁਰੰਤ ਬਾਅਦ ਇਸ ਜਾਗ੍ਰਤੀ ਚੇਤਨਾ ਮੁਹਿੰਮ ਦੀ ਠੋਸ ਵਿਉਂਤਬੰਦੀ ਉਲੀਕ ਕੇ ਜਥੇਬੰਦੀ ਦੇ ਆਧਾਰ ਵਾਲ਼ੇ ਸਾਰੇ ਜ਼ਿਲ੍ਹਿਆਂ ਵਿੱਚ ਸਿੱਖਿਆ ਮੁਹਿੰਮਾਂ ਦੀ ਲੜੀ ਤੋਰੀ ਜਾਵੇਗੀ। ਸਿੱਖਿਆ ਮੁਹਿੰਮਾਂ ਦੀ ਤਿਆਰੀ ਵਾਸਤੇ ਹਰ ਪੱਧਰ ਦੀਆਂ ਆਗੂ ਟੀਮਾਂ ਨੂੰ ਲੈਸ ਕਰਨ ਅਤੇ ਹੋਰ ਜਥੇਬੰਦਕ ਆਗੂਆਂ ਸਮੇਤ ਆਮ ਲੋਕਾਂ ਤੱਕ ਇਸ ਵਿਸ਼ੇ ਬਾਰੇ ਜਥੇਬੰਦੀ ਦੀ ਪੂਰੀ ਸਮਝ ਸੰਖੇਪ ਰੂਪ ਵਿੱਚ ਬਿਆਨਦਾ ਛਪਿਆ ਪੈਂਫਲਟ ਇੱਕ ਲੱਖ ਦੀ ਗਿਣਤੀ ਵਿੱਚ ਵੰਡਣ ਲਈ ਅੱਜ ਸਾਰੇ ਜ਼ਿਲ੍ਹਿਆਂ ਨੂੰ ਵੰਡ ਕੇ ਸੌਂਪ ਦਿੱਤਾ ਗਿਆ।
ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਕਰਜ਼ਿਆਂ ਖੁਦਕੁਸ਼ੀਆਂ ਤੋਂ ਮੁਕਤੀ ਦਿਵਾਉਣ ਵਾਲੇ ਅਹਿਮ ਮੁੱਦੇ ਜ਼ਮੀਨੀ ਸੁਧਾਰ ਲਾਗੂ ਕਰਕੇ ਜ਼ਮੀਨਾਂ ਦੀ ਕਾਣੀ ਵੰਡ ਦਾ ਖਾਤਮਾ, ਸੂਦਖੋਰੀ ਦਾ ਖਾਤਮਾ ਕਰਨ ਤੋਂ ਇਲਾਵਾ ਸਮੂਹ ਕਿਰਤੀਆਂ ਦੀ ਜੂਨ ਤਬਾਹ ਕਰਨ ਵਾਲੇ ਨਿੱਜੀਕਰਨ, ਵਪਾਰੀਕਰਨ, ਸੰਸਾਰੀਕਰਨ ਦੀਆਂ ਸਾਮਰਾਜੀ ਨੀਤੀਆਂ ਕਾਰਨ ਫੈਲੀ ਬੇਰੁਜ਼ਗਾਰੀ, ਮਹਿੰਗਾਈ, ਨਸ਼ਿਆਂ ਵਰਗੇ ਮੁੱਦਿਆਂ ਬਾਰੇ ਅਤੇ ਇਨ੍ਹਾਂ ਦੇ ਹੱਲ ਲਈ ਜਾਨਹੂਲਵੇਂ ਸੰਘਰਸ਼ਾਂ ਦੀਆਂ ਤਿਆਰੀਆਂ ਇਸ ਮੁਹਿੰਮ ਦੇ ਟੀਚੇ ਹੋਣਗੇ। ਮੀਟਿੰਗ ਵਿੱਚ ਝੰਡਾ ਸਿੰਘ ਜੇਠੂਕੇ,ਸ਼ਿੰਗਾਰਾ ਸਿੰਘ ਮਾਨ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਹਰਿੰਦਰ ਕੌਰ ਬਿੰਦੂ, ਪਰਮਜੀਤ ਕੌਰ ਪਿੱਥੋ ਅਤੇ ਕਮਲਜੀਤ ਕੌਰ ਬਰਨਾਲਾ ਤੋਂ ਇਲਾਵਾ 16 ਜ਼ਿਲ੍ਹਿਆਂ ਦੇ ਪ੍ਰਧਾਨ ਸਕੱਤਰ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

by Ankit
November 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 26-11-2026 |...

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

by Ankit
November 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 26-11-2026 |...

Most Popular

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

by Navjot
6 days ago
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ)  ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲੀ ਹੈ। ਰਾਜਪੁਰਾ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 