ਮੋਹਾਲੀ ਵਿੱਚ ਕਰੋਨਾ ਦਾ ਕਹਿਰ
ਪਿਛਲੇ 24 ਘੰਟਿਆਂ ਵਿੱਚ ਇੰਨੇ ਨਵੇਂ ਕੇਸ ਆਏ ਸਾਹਮਣੇ
ਚੰਡੀਗੜ੍ਹ, 13 ਜਨਵਰੀ (ਵਿਸ਼ਵ ਵਾਰਤਾ) ਸੂਬੇ ਵਿੱਚ ਕਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ ਮੁਹਾਲੀ ਵਿੱਚ ਕਰੋਨਾ ਦੇ 974 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਨਵੇਂ ਕੇਸਾਂ ਦੇ ਆਉਣ ਨਾਲ ਸ਼ਹਿਰ ਵਿੱਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 74,065 ਹੋ ਗਈ ਹੈ। ਸ਼ਹਿਰ ਵਿੱਚ ਹੁਣ ਤੱਕ ਕੁੱਲ 1,078 ਲੋਕ ਕੋਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।






















