ਕਾਂਗਰਸ ਨੂੰ ਝਟਕਾ – ਸਾਬਕਾ ਸਰਪੰਚ ਜਸਪਾਲ ਸਿੰਘ ਜ਼ੀਰਕਪੁਰ ਸਾਥੀਆਂ ਸਮੇਤ ਹੋਏ ਅਕਾਲੀ ਦਲ ਵਿੱਚ ਸ਼ਾਮਿਲ
ਚੰਡੀਗੜ੍ਹ,13 ਜਨਵਰੀ(ਵਿਸ਼ਵ ਵਾਰਤਾ)- ਜ਼ਿਕਰਪੁਰ ਦੇ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਜਸਪਾਲ ਸਿੰਘ ਨੇ ਅੱਜ ਇੱਥੇ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਦਿੰਦੇ ਹੋਏ ਸ਼ੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਜੁਆਇਨ ਕਰ ਲਈ।






















