• Latest
  • Trending
ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਚੁਣਨ ਦੇ ਲਈ ਜਾਰੀ ਕੀਤਾ ਨੰਬਰ

ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਚੁਣਨ ਦੇ ਲਈ ਜਾਰੀ ਕੀਤਾ ਨੰਬਰ

5 years ago
Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

1 hour ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

9 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

10 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

10 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

10 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

11 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

11 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Thursday, November 26, 2026
No Result
View All Result
10 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਚੁਣਨ ਦੇ ਲਈ ਜਾਰੀ ਕੀਤਾ ਨੰਬਰ

January 13, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਚੁਣਨ ਦੇ ਲਈ ਜਾਰੀ ਕੀਤਾ ਨੰਬਰ

ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਚੁਣਨ ਦੇ ਲਈ ਜਾਰੀ ਕੀਤਾ ਨੰਬਰ 

– ਭਾਰਤ ਦੇ ਇਤਿਹਾਸ ਵਿਚ ਪਹਿਲੀ ਬਾਰ ਆਮ ਆਦਮੀ ਪਾਰਟੀ ਜਨਤਾ ਤੋਂ ਪੁੱਛ ਕੇ ਮੁੱਖ ਮੰਤਰੀ ਬਣਾ ਰਹੀ ਹੈ: ਅਰਵਿੰਦ ਕੇਜਰੀਵਾਲ

– ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਉਹ ਹੋਵੇਗਾ ਜੋ ਪੰਜਾਬ ਦੀ ਜਨਤਾ ਤੈਅ ਕਰੇਗੀ: ਅਰਵਿੰਦ ਕੇਜਰੀਵਾਲ

– 17 ਜਨਵਰੀ ਸ਼ਾਮ 5.00 ਵਜੇ ਤੱਕ ਨੰਬਰ ਖੁੱਲ੍ਹਾ ਰਹੇਗਾ, ਪੰਜਾਬ ਦੇ ਲੋਕ ਐਸਐਮਐਸ, ਕਾਲ ਅਤੇ ਵਟਸਐਪ ਰਾਹੀਂ ਦੇ ਸਕਦੇ ਹਨ ਆਪਣੀ ਰਾਏ

– ਕੇਜਰੀਵਾਲ ਨੇ ਭਗਵੰਤ ਮਾਨ ਨੂੰ ਕਿਹਾ, ਤੁਹਾਨੂੰ ਸੀਐਮ ਚਿਹਰਾ ਬਣਾ ਦਿੰਦੇ ਹਨ, ਮਾਨ ਦਾ ਜਵਾਬ- “ਬੰਦ ਕਮਰੇ ਵਿੱਚ ਸੀਐਮ ਡਿਸਾਈਡ ਕਰਨ ਦੀ ਰਿਵਾਇਤ ਬੰਦ ਹੋਣੀ ਚਾਹੀਦੀ, ਸਾਨੂੰ ਲੋਕਾਂ ਦੀ ਰਾਏ ਜਾਣਨੀ ਚਾਹੀਦੀ ਹੈ”

https://twitter.com/AAPPunjab/status/1481515756848578560?t=B5yKznMRv9vNKDTf9b9GRw&s=19

ਚੰਡੀਗੜ੍ਹ, 13 ਜਨਵਰੀ (ਵਿਸ਼ਵ ਵਾਰਤਾ):-ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਜਨਤਾ ਨੂੰ ਮੁੱਖ ਮੰਤਰੀ ਚਿਹਰਾ ਚੁਣਨ ਲਈ ‘70748 70748’ ਨੰਬਰ ਜਾਰੀ ਕੀਤਾ ਹੈ। ਇਹ ਨੰਬਰ 17 ਜਨਵਰੀ ਦੀ ਸ਼ਾਮ 5.00 ਵਜੇ ਤੱਕ ਖੁਲ੍ਹਾ ਰਹੇਗਾ। ਲੋਕ ਐਸਐਮਐਸ, ਕਾਲ ਅਤੇ ਵਟਸਐਪ ਰਾਹੀਂ ਇਸ ਨੰਬਰ ‘ਤੇ ਆਪਣੀ ਰਾਏ ਦੇ ਸਕਦੇ ਹਨ ਅਤੇ ਆਪਣੀ ਪਸੰਦ ਦਾ ਮੁੱਖ ਮੰਤਰੀ ਚਿਹਰਾ ਚੁਣ ਸਕਦੇ ਹਨ। ਸਾਰਾ ਡਾਟਾ ਇਕੱਠਾ ਕਰਕੇ ਪਾਰਟੀ ਆਪਣੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰੇਗੀ।
ਮੁੱਖ ਮੰਤਰੀ ਚੁਣਨ ਲਈ ਨਵੀਂ ਲੋਕਤਾਂਤਰਿਕ ਰਿਵਾਇਤ ਦੀ ਸ਼ੁਰੂਆਤ ਕਰਦੇ ਹੋਏ ਅਰਵਿੰਦ ਕੇਜਰਵਿਲ ਨੇ ਕਿਹਾ,”ਭਾਰਤ ਦੇ ਇਤਿਹਾਸ ਵਿੱਚ ਪਹਿਲੀ ਬਾਰ ਆਮ ਆਮਦੀ ਪਾਰਟੀ ਜਨਤਾ ਤੋਂ ਪੁੱਛ ਕੇ ਮੁੱਖ ਮੰਤਰੀ ਬਣਾ ਰਹੀ ਹੈ। ਇਹ ਤੈਅ ਹੈ ਕਿ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੀ ਪੰਜਾਬ ਦਾ ਅਗਲਾ ਮੁੱਖ ਮੰਤਰੀ ਹੋਵੇਗਾ, ਲੇਕਿਨ ਅਸੀਂ ਇਹ ਤੈਅ ਨਹੀਂ ਕਰਾਂਗੇ। ਇਹ ਪੰਜਾਬ ਦੀ ਜਨਤਾ ਤੈਅ ਕਰੇਗੀ ਕਿ ਉਨ੍ਹਾਂ ਦਾ ਮੁੱਖ ਮੰਤਰੀ ਕੌਣ ਹੋਵੇਗਾ।”
ਵੀਰਵਾਰ ਨੂੰ ਮੋਹਾਲੀ ਵਿੱਚ ਪ੍ਰੈਸ ਕਾਨਫਰੰਸ ਕਰਕੇ ਕੇਜਰਵਿਲ ਨੇ ਇਹ ਨੰਬਰ ਜਾਰੀ ਕੀਤਾ ਅਤੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ,”ਦੇਸ਼ ਦੀਆਂ ਜ਼ਿਆਦਾਤਰ ਪਾਰਟੀਆਂ ਅਕਸਰ ਆਪਣੇ ਬੇਟੇ,ਭਾਈ,ਬਹੁ ਜਾਂ ਪਰਿਵਾਰ ਦੇ ਕਿਸੀ ਮੈਂਬਰ ਨੂੰ ਮੁੱਖ ਮੰਤਰੀ ਬਣਾਉਦੀਆਂ ਹਨ। ਲੇਕਿਨ ਅੱਜ ਆਮ ਆਦਮੀ ਪਾਰਟੀ ਨੇ ਵਿਰਾਸਤ ਅਤੇ ਪਰਿਵਾਰਵਾਦ ਦੀ ਰਾਜਨੀਤੀ ਨੂੰ ਖ਼ਤਮ ਕਰਨ ਲਈ ਪੰਜਾਬ ਦਾ ਮੁੱਖ ਮੰਤਰੀ ਚੁਣਨ ਦਾ ਅਧਿਕਾਰ ਜਨਤਾ ਦੇ ਹੱਥਾਂ ਵਿੱਚ ਦਿੱਤਾ ਹੈ। ਪੰਜਾਬ ਦੀ ਜਨਤਾ ਜਿਸ ਚਿਹਰੇ ‘ਤੇ ਮੁਹਰ ਲਗਾਏਗੀ, ਪਾਰਟੀ ਉਸੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰੇਗੀ।”
ਮੁੱਖ ਮੰਤਰੀ ਦੇ ਚਿਹਰੇ ‘ਤੇ ਭਗਵੰਤ ਮਾਨ ਦਾ ਜ਼ਿਕਰ ਕਰਦੇ ਹੋਏ ਕੇਜਰਵਿਲ ਨੇ ਕਿਹਾ ਕਿ ਭਗਵੰਤ ਮਾਨ ਸਾਡੇ ਬਹੁਤ ਹੀ ਪਿਆਰੇ ਹਨ। ਮੇਰਾ ਛੋਟਾ ਭਾਈ ਹੈ ਅਤੇ ਪੰਜਾਬ ਵਿੱਚ ਪਾਰਟੀ ਦੇ ਸਭ ਤੋਂ ਵੱਡੇ ਨੇਤਾ ਹਨ। ਕੇਜਰਵਿਲ ਨੇ ਭਗਵੰਤ ਮਾਨ ਨੂੰ ਕਿਹਾ ਕਿ ਤੁਹਾਨੂੰ ਮੁੱਖ ਮੰਤਰੀ ਦਾ ਚਿਹਰਾ ਬਣਾ ਦਿੰਦੇ ਹਾਂ। ਜਵਾਬ ਵਿੱਚ ਭਗਵੰਤ ਮਾਨ ਨੇ ਕਿਹਾ,” ਨਹੀਂ… ਸਾਨੂੰ ਬੰਦ ਕਮਰੇ ਵਿੱਚ ਸੀਐਮ ਡਿਸਾਈਡ ਕਰਨ ਦੀ ਰਿਵਾਇਤ ਬੰਦ ਕਰਨੀ ਚਾਹੀਦੀ ਹੈ। ਰਿਵਾਇਤੀ ਪਾਰਟੀਆਂ ਬੰਦ ਕਮਰੇ ਵਿੱਚ ਹੀ ਸੀਐਮ ਚਿਹਰਾ ਬਣਾ ਕੇ ਉਸਨੂੰ ਲੋਕਾਂ ਤੇ ਥੋਪਦੀਆਂ ਹਨ। ਸਾਨੂੰ ਅਜਿਹੀ ਰਾਜਨੀਤੀ ਨੂੰ ਖ਼ਤਮ ਕਰਨਾ ਹੈ। ਸਾਨੂੰ ਲੋਕਾਂ ਦੀ ਰਾਏ ਦੇ ਅਨੁਸਾਰ ਆਪਣਾ ਸੀਐਮ ਚਿਹਰਾ ਐਲਾਨ ਕਰਨਾ ਚਾਹੀਦਾ ਹੈ ਤਾਂਕਿ ਲੋਕਾਂ ਨੂੰ ਇਹ ਭਰੋਸਾ ਹੋ ਸਕੇ ਕਿ ਇਹ ਮੁੱਖ ਮੰਤਰੀ ਸਾਡਾ ਹੈ ਅਤੇ ਇਸਨੂੰ ਅਸੀਂ ਚੁਣਿਆ ਹੈ। ਪੰਜਾਬ ਦੀ ਜਨਤਾ ਜੋ ਆਦੇਸ਼ ਦੇਵੇਗੀ ਅਸੀਂ ਕਰਾਂਗੇ।”

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

by Ankit
November 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 26-11-2026 |...

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

by Ankit
November 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 26-11-2026 |...

Most Popular

Mansa: ਦਲਜੀਤ ਸਿੰਘ ਦਾ ਅੱਜ ਜੱਦੀ ਪਿੰਡ ‘ਚ ਹੋਵੇਗਾ ਅੰਤਿਮ ਸਸਕਾਰ

Mansa: ਦਲਜੀਤ ਸਿੰਘ ਦਾ ਅੱਜ ਜੱਦੀ ਪਿੰਡ ‘ਚ ਹੋਵੇਗਾ ਅੰਤਿਮ ਸਸਕਾਰ

by Ranjit Singh
3 weeks ago
0

Mansa: ਦਲਜੀਤ ਸਿੰਘ ਦਾ ਅੱਜ ਜੱਦੀ ਪਿੰਡ 'ਚ ਹੋਵੇਗਾ ਅੰਤਿਮ ਸਸਕਾਰ ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਦਲਜੀਤ ਸਿੰਘ ਦੀ ਮੌਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 