ਪੰਜਾਬ ਵਿਧਾਨ ਸਭਾ ਚੋਣ 2022 ਪੰਜਾਬ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਹੋ ਸਕਦੀ ਹੈ ਜਾਰੀ
ਚੰਡੀਗੜ੍ਹ, 14ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਵਿੱਚ ਚੋਣਾਂ ਦੇ ਐਲਾਨ ਦੇ ਨਾਲ ਹੀ ਸਿਆਸੀ ਪਾਰਟੀਆਂ ਹੋਰ ਵੀ ਸਰਗਰਮ ਹੋ ਗਈਆਂ ਹਨ। ਅੱਜ ਪੰਜਾਬ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋ ਸਕਦੀ ਹੈ।