• Latest
  • Trending
ਸੋਨ ਤਗ਼ਮਾ ਜੇਤੂ ਪਹਿਲਵਾਨ ਨਵਜੋਤ ਕੌਰ ਨੂੰ 2 ਲੱਖ ਰੁਪਏ ਦਾ ਇਨਾਮ ਦੇਵੇਗਾ ਅਕਾਲੀ ਦਲ

ਸੋਨ ਤਗ਼ਮਾ ਜੇਤੂ ਪਹਿਲਵਾਨ ਨਵਜੋਤ ਕੌਰ ਨੂੰ 2 ਲੱਖ ਰੁਪਏ ਦਾ ਇਨਾਮ ਦੇਵੇਗਾ ਅਕਾਲੀ ਦਲ

8 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਪਾਕਿਸਤਾਨ ‘ਚ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣਾ ਬੇਹੱਦ ਨਿੰਦਣਯੋਗ : ਕੇਵਲ ਸਿੰਘ ਢਿੱਲੋਂ

ਪਾਕਿਸਤਾਨ ‘ਚ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣਾ ਬੇਹੱਦ ਨਿੰਦਣਯੋਗ : ਕੇਵਲ ਸਿੰਘ ਢਿੱਲੋਂ

2 hours ago
India vs England : 5 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਥੋੜ੍ਹੀ ਦੇਰ ‘ਚ ; ਭਾਰਤ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

India vs England : 5 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਥੋੜ੍ਹੀ ਦੇਰ ‘ਚ ; ਭਾਰਤ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

2 hours ago
ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

2 hours ago
ਅਟਕਲਾਂ ਨੂੰ ਲੱਗਿਆ ਵਿਰਾਮ ਨਹੀਂ ਬਦਲਿਆ ਕਾਂਗਰਸ ਪ੍ਰਧਾਨ

ਅਟਕਲਾਂ ਨੂੰ ਲੱਗਿਆ ਵਿਰਾਮ ਨਹੀਂ ਬਦਲਿਆ ਕਾਂਗਰਸ ਪ੍ਰਧਾਨ

2 hours ago
ਈਸ਼ਾਨ ਕਿਸ਼ਨ ਬਣਿਆ ਦੁਨੀਆ ਦਾ ਨੰਬਰ 1 ਟੀ-20 ਬੱਲੇਬਾਜ਼ 

ਈਸ਼ਾਨ ਕਿਸ਼ਨ ਬਣਿਆ ਦੁਨੀਆ ਦਾ ਨੰਬਰ 1 ਟੀ-20 ਬੱਲੇਬਾਜ਼ 

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਭਾਰਤ ਅਤੇ ਮਲੇਸ਼ੀਆ ਦੀਆਂ ਜਲ ਸੈਨਾਵਾਂ ਨੇ ਸਮੁੰਦਰੀ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

ਭਾਰਤ ਅਤੇ ਮਲੇਸ਼ੀਆ ਦੀਆਂ ਜਲ ਸੈਨਾਵਾਂ ਨੇ ਸਮੁੰਦਰੀ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

4 hours ago
National Health Council meet  : ਗੁਜਰਾਤ ਸਰਕਾਰ ਨੇ ਏਮਜ਼ ਰਾਜਕੋਟ ਵਿੱਚ ਅੰਗ ਟ੍ਰਾਂਸਪਲਾਂਟ ਸਹੂਲਤ ਸਥਾਪਤ ਕਰਨ ਦੀ ਕੀਤੀ ਮੰਗ

National Health Council meet  : ਗੁਜਰਾਤ ਸਰਕਾਰ ਨੇ ਏਮਜ਼ ਰਾਜਕੋਟ ਵਿੱਚ ਅੰਗ ਟ੍ਰਾਂਸਪਲਾਂਟ ਸਹੂਲਤ ਸਥਾਪਤ ਕਰਨ ਦੀ ਕੀਤੀ ਮੰਗ

5 hours ago
ਸਿਹਤ ਮੰਤਰੀ ਨੇ ਟੀਬੀ ਮੁਕਤ ਭਾਰਤ ਅਭਿਆਨ ਅਤੇ ਡੇਂਗੂ ਦੀ ਰੋਕਥਾਮ ਅਤੇ ਨਿਯੰਤਰਣ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ

ਸਿਹਤ ਮੰਤਰੀ ਨੇ ਟੀਬੀ ਮੁਕਤ ਭਾਰਤ ਅਭਿਆਨ ਅਤੇ ਡੇਂਗੂ ਦੀ ਰੋਕਥਾਮ ਅਤੇ ਨਿਯੰਤਰਣ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ

5 hours ago
ਫਿਲਮ ‘Jai Hind, Jai Sindh’ ਅਕਤੂਬਰ ‘ਚ ਹੋਵੇਗੀ ਰਿਲੀਜ਼

ਫਿਲਮ ‘Jai Hind, Jai Sindh’ ਅਕਤੂਬਰ ‘ਚ ਹੋਵੇਗੀ ਰਿਲੀਜ਼

6 hours ago
ਰੋਮਾਂਟਿਕ ਡਰਾਮਾ ‘Musafir Cafe’ ਵਿੱਚ ਦਿਖਾਈ ਦੇਣਗੇ ਅਦਾਕਾਰ ਵਿਕਰਾਂਤ ਮੈਸੀ  

ਰੋਮਾਂਟਿਕ ਡਰਾਮਾ ‘Musafir Cafe’ ਵਿੱਚ ਦਿਖਾਈ ਦੇਣਗੇ ਅਦਾਕਾਰ ਵਿਕਰਾਂਤ ਮੈਸੀ  

7 hours ago
Hindi News
English News
Wednesday, July 1, 2026
No Result
View All Result
31 °c
Chandigarh
30 ° Thu
35 ° Fri
37 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੋਨ ਤਗ਼ਮਾ ਜੇਤੂ ਪਹਿਲਵਾਨ ਨਵਜੋਤ ਕੌਰ ਨੂੰ 2 ਲੱਖ ਰੁਪਏ ਦਾ ਇਨਾਮ ਦੇਵੇਗਾ ਅਕਾਲੀ ਦਲ

March 7, 2018
in ਚੰਡੀਗੜ੍ਹ, ਪੰਜਾਬ
ਸੋਨ ਤਗ਼ਮਾ ਜੇਤੂ ਪਹਿਲਵਾਨ ਨਵਜੋਤ ਕੌਰ ਨੂੰ 2 ਲੱਖ ਰੁਪਏ ਦਾ ਇਨਾਮ ਦੇਵੇਗਾ ਅਕਾਲੀ ਦਲ

ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਗੁਜਾਰਿਸ਼ ਕੀਤੀ ਕਿ ਨਵਜੋਤ ਨੂੰ ਡੀਐਸਪੀ ਦੀ ਨੌਕਰੀ ਦਿੱਤੀ ਜਾਵੇ

ਚੰਡੀਗੜ, 7 ਮਾਰਚ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਵੱਲੋਂ  ਏਸ਼ੀਅਨ ਰੈਸਲਿੰਗ ਚੈਂਪੀਅਨਸ਼ਿਪ ਵਿਚ ਸੋਨੇ ਦਾ ਤਗ਼ਮਾ ਜਿੱਤਣ ਵਾਲੀ ਦੇਸ਼ ਦੀ ਪਹਿਲੀ ਪਹਿਲਵਾਨ ਨਵਜੋਤ ਕੌਰ ਨੂੰ 2 ਲੱਖ ਰੁਪਏ ਦਾ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਹ ਭਰੋਸਾ ਅੱਜ ਨਵਜੋਤ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਉਸ ਸਮੇਂ ਦਿੱਤਾ ਗਿਆ, ਜਦੋਂ ਉਹ ਸਰਦਾਰ ਬਾਦਲ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕਰਨ ਲਈ ਆਏ ਸਨ।

ਨਵਜੋਤ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਸ ਬਾਦਲ ਨੇ ਕਿਹਾ ਕਿ ਨਵਜੋਤ ਦੀ ਜਿੱਤ ਪੰਜਾਬ ਵਿਚ ਕੁਸ਼ਤੀ ਦੀ ਖੇਡ ਨੂੰ ਹੁਲਾਰਾ ਦੇਵੇਗੀ ਅਤੇ ਦੂਜੀਆਂ ਕੁੜੀਆਂ ਨੂੰ ਉਸ ਦੇ ਨਕਸ਼ੇ ਕਦਮਾਂ ਉੱਤੇ ਲਈ ਚੱਲਣ ਲਈ ਪ੍ਰੇਰਿਤ ਕਰੇਗੀ। ਉਹਨਾਂ ਨੇ ਨਵਜੋਤ ਦੀ ਇੱਕ ਵੱਡੀ ਸੱਟ ਮਗਰੋਂ ਦੁਬਾਰਾ ਖੇਡਣ ਦੀ ਹਿੰਮਤ ਵਿਖਾਉਂਦਿਆਂ ਦੇਸ਼ ਵਾਸਤੇ ਸੋਨੇ ਦਾ ਤਗ਼ਮਾ ਜਿੱਤਣ ਲਈ ਪ੍ਰਸੰਸਾ ਕੀਤੀ।

ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬ ਸਰਕਾਰ ਨੂੰ ਵੀ ਬੇਨਤੀ ਕੀਤੀ ਕਿ ਨਵਜੋਤ ਨੂੰ ਡੀਐਸਪੀ ਦੀ ਨੌਕਰੀ ਦਿੱਤੀ ਜਾਵੇ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਭਾਰਤ ਦੀ ਮਹਿਲਾ ਕ੍ਰਿਕਟ ਵਿਸ਼ਵ ਕੱਪ ਦੀ ਸਟਾਰ ਹਰਮਨਪ੍ਰੀਤ ਕੌਰ ਨੂੰ ਡੀਐਸਪੀ ਨਿਯੁਕਤ ਕਰਨਾ ਇੱਕ ਪ੍ਰਸੰਸਾਯੋਗ ਕਦਮ ਸੀ। ਉਹਨਾਂ ਹੀ ਮਾਪਦੰਡਾਂ ਨੂੰ ਅਪਣਾਉਂਦਿਆਂ ਨਵਜੋਤ ਨੂੰ ਵੀ ਉਸੇ ਅਹੁਦੇ ਉੱਤੇ ਨਿਯੁਕਤ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਆਪਣੇ ਮਾਮੂਲੀ ਪਿਛੋਕੜ ਦੇ ਬਾਵਜੂਦ ਕੌਮਾਂਤਰੀ ਪੱਧਰ ਉੱਤੇ ਨਾਮਣਾ ਖੱਟਣ ਵਾਲੀ ਇਸ ਦਲੇਰ ਕੁੜੀ ਲਈ ਇਹੀ ਸਭ ਤੋਂ ਵੱਡਾ ਇਨਾਮ ਹੋਵੇਗਾ। ਉਹਨਾਂ ਕਿਹਾ ਕਿ ਇਸ ਨਾਲ ਸਾਡੀਆਂ ਮਹਿਲਾ ਖਿਡਾਰਨਾਂ ਤਕ ਵੀ ਸਹੀ ਸੁਨੇਹਾ ਜਾਵੇਗਾ ਕਿ ਪੰਜਾਬ ਨੂੰ ਉਹਨਾਂ ਉੱਤੇ ਫ਼ਖਰ ਹੈ ਅਤੇ ਸੂਬੇ ਵਾਸਤੇ ਵੱਡੀ ਮੱਲਾਂ ਮਾਰਨ ਉੱਤੇ ਉਹਨਾਂ ਨੂੰ ਵੀ ਢੁੱਕਵਾਂ ਸਨਮਾਨ ਮਿਲੇਗਾ।

ਸ ਬਾਦਲ ਨੇ ਸੂਬਾ ਸਰਕਾਰ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਨਵਜੋਤ ਨੂੰ ਏਸ਼ੀਅਨ ਖੇਡਾਂ ਅਤੇ ਟੋਕੀਓ ਓਲੰਪਿਕਸ ਦੀ ਤਿਆਰੀ ਵਾਸਤੇ ਉੱਤਮ ਕਿਸਮ ਦੀ ਸਿਖਲਾਈ ਲਈ ਢੁੱਕਵੀ ਵਿੱਤੀ ਸਹਾਇਤਾ ਵੀ ਜਾਰੀ ਕਰੇ। ਉਹਨਾਂ ਕਿਹਾ ਕਿ ਨਵਜੋਤ ਦੇ ਪਰਿਵਾਰ ਨੇ ਹੁਣ ਤੀਕ ਆਪਣੇ ਸੀਮਤ ਸਰੋਤਾਂ ਦੇ ਬਾਵਜੂਦ ਤੰਗੀਆਂ ਝੱਲ ਕੇ ਉਸ ਦੇ ਸੁਫਨੇ ਨੂੰ ਸਾਕਾਰ ਕੀਤਾ ਹੈ। ਹੁਣ ਅਗਲੀ ਜ਼ਿੰਮੇਵਾਰੀ ਸਰਕਾਰ ਨੂੰ ਓਟਣੀ ਚਾਹੀਦੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
July 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪਾਕਿਸਤਾਨ ‘ਚ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣਾ ਬੇਹੱਦ ਨਿੰਦਣਯੋਗ : ਕੇਵਲ ਸਿੰਘ ਢਿੱਲੋਂ

ਪਾਕਿਸਤਾਨ ‘ਚ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣਾ ਬੇਹੱਦ ਨਿੰਦਣਯੋਗ : ਕੇਵਲ ਸਿੰਘ ਢਿੱਲੋਂ

by Ankit
July 1, 2026
0

ਪਾਕਿਸਤਾਨ 'ਚ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੁਣਾ ਬੇਹੱਦ ਨਿੰਦਣਯੋਗ : ਕੇਵਲ ਸਿੰਘ ਢਿੱਲੋਂ ਚੰਡੀਗੜ੍ਹ 1 ਜੁਲਾਈ (ਵਿਸ਼ਵ...

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

by Ankit
July 1, 2026
0

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ • ਭਗਵੰਤ ਮਾਨ ਸਰਕਾਰ ਨੇ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਇਕੱਠੀਆਂ ਜਾਰੀ ਕੀਤੀਆਂ...

ਅਟਕਲਾਂ ਨੂੰ ਲੱਗਿਆ ਵਿਰਾਮ ਨਹੀਂ ਬਦਲਿਆ ਕਾਂਗਰਸ ਪ੍ਰਧਾਨ

ਅਟਕਲਾਂ ਨੂੰ ਲੱਗਿਆ ਵਿਰਾਮ ਨਹੀਂ ਬਦਲਿਆ ਕਾਂਗਰਸ ਪ੍ਰਧਾਨ

by Navjot
July 1, 2026
0

ਅਟਕਲਾਂ ਨੂੰ ਲੱਗਿਆ ਵਿਰਾਮ ਨਹੀਂ ਬਦਲਿਆ ਕਾਂਗਰਸ ਪ੍ਰਧਾਨ 2027 ਲਈ ਕਾਂਗਰਸ ਨੇ ਐਲਾਨੀ ਟੀਮ ; ਵੜਿੰਗ, ਚੰਨੀ ਤੇ ਰੰਧਾਵਾ ਸਮੇਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
July 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Men’s U18 Asia Cup : ਭਾਰਤ ਨੇ ਚੀਨੀ ਤਾਈਪੇ ਨੂੰ 13-1 ਨਾਲ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਆਸ਼ੀਸ਼ ਤਾਨੀ ਪੂਰਤੀ ਨੇ ਲਗਾਈ ਹੈਟ੍ਰਿਕ 

Men’s U18 Asia Cup : ਭਾਰਤ ਨੇ ਚੀਨੀ ਤਾਈਪੇ ਨੂੰ 13-1 ਨਾਲ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਆਸ਼ੀਸ਼ ਤਾਨੀ ਪੂਰਤੀ ਨੇ ਲਗਾਈ ਹੈਟ੍ਰਿਕ 

by Navjot
4 weeks ago
0

Men's U18 Asia Cup : ਭਾਰਤ ਨੇ ਚੀਨੀ ਤਾਈਪੇ ਨੂੰ 13-1 ਨਾਲ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਆਸ਼ੀਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 