ਜਾਣੋ,ਗਣਤੰਤਰ ਦਿਵਸ ਮੌਕੇ ਰਾਜਾਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਚੰਨੀ ਸਮੇਤ ਕਿਹੜੇ ਮੰਤਰੀ ਕਿੱਥੇ ਲਹਿਰਾਉਣਗੇ ਤਿਰੰਗਾ ਝੰਡਾ
ਚੰਡੀਗੜ੍ਹ,14 ਜਨਵਰੀ(ਵਿਸ਼ਵ ਵਾਰਤਾ)-26 ਜਨਵਰੀ ਗਣਤੰਤਰ ਦਿਵਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਸਮੁੱਚੀ ਕੈਬਨਿਟ ਦੇ ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਿਲ ਹੋਣ ਅਤੇ ਨਾਲ ਤਿਰੰਗਾ ਝੰਡਾ ਲਹਿਰਾਉਣ ਦਾ ਪ੍ਰੋਗਰਾਮ ਇਸ ਪ੍ਰਕਾਰ ਹੋਵੇਗਾ-: ਇਸ ਲਿੰਕ ਨੂੰ ਕਲਿੱਕ ਕਰੋ- Schedule for Republic day Jan 14, 2022























