• Latest
  • Trending
ਕਾਂਗਰਸ ਲਈ ਔਖਾ ਹੋਵੇਗਾ ਮਾਨਸਾ ਹਲਕੇ ਦੀ ਟਿਕਟ ਦਾ ਫੈਸਲਾ,ਮੂਸੇਵਾਲਾ ਤੋਂ  ਬਾਅਦ ਹੁਣ ਵਿਧਾਇਕ ਨੇ ਵੀ ਚੁੱਕੀਆਂ ਬਾਗੀ ਸੁਰਾਂ

ਕਾਂਗਰਸ ਲਈ ਔਖਾ ਹੋਵੇਗਾ ਮਾਨਸਾ ਹਲਕੇ ਦੀ ਟਿਕਟ ਦਾ ਫੈਸਲਾ,ਮੂਸੇਵਾਲਾ ਤੋਂ ਬਾਅਦ ਹੁਣ ਵਿਧਾਇਕ ਨੇ ਵੀ ਚੁੱਕੀਆਂ ਬਾਗੀ ਸੁਰਾਂ

5 years ago
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

2 minutes ago
ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

27 minutes ago
ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

36 minutes ago
ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

2 hours ago
270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

3 hours ago
ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

3 hours ago
ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

3 hours ago
Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

4 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

5 hours ago
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

6 hours ago
Hindi News
English News
Sunday, August 30, 2026
No Result
View All Result
28 °c
Chandigarh
31 ° Mon
30 ° Tue
29 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਲਈ ਔਖਾ ਹੋਵੇਗਾ ਮਾਨਸਾ ਹਲਕੇ ਦੀ ਟਿਕਟ ਦਾ ਫੈਸਲਾ,ਮੂਸੇਵਾਲਾ ਤੋਂ ਬਾਅਦ ਹੁਣ ਵਿਧਾਇਕ ਨੇ ਵੀ ਚੁੱਕੀਆਂ ਬਾਗੀ ਸੁਰਾਂ

January 14, 2022
in ADMINISTRATION, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਮਾਨਸਾ, ਰਾਸ਼ਟਰੀ
ਕਾਂਗਰਸ ਲਈ ਔਖਾ ਹੋਵੇਗਾ ਮਾਨਸਾ ਹਲਕੇ ਦੀ ਟਿਕਟ ਦਾ ਫੈਸਲਾ,ਮੂਸੇਵਾਲਾ ਤੋਂ  ਬਾਅਦ ਹੁਣ ਵਿਧਾਇਕ ਨੇ ਵੀ ਚੁੱਕੀਆਂ ਬਾਗੀ ਸੁਰਾਂ

ਕਾਂਗਰਸ ਲਈ ਔਖਾ ਹੋਵੇਗਾ ਮਾਨਸਾ ਹਲਕੇ ਦੀ ਟਿਕਟ ਦਾ ਫੈਸਲਾ

ਪੜ੍ਹੋ,ਹੁਣ ਕਿਹੜੇ ਵਿਧਾਇਕ ਨੇ ਠੋਕਿਆ ਦਾਅਵਾ,ਮੂਸੇਵਾਲਾ ਨੂੰ ਟਿਕਟ ਦਿੱਤੇ ਜਾਣ ‘ਤੇ ਸਖਤ ਵਿਰੋਧ ਕਰਨ ਦਾ ਕੀਤਾ ਐਲਾਨ

ਚੰਡੀਗੜ੍ਹ,14 ਜਨਵਰੀ(ਵਿਸ਼ਵ ਵਾਰਤਾ) – ਪਿਛਲੇ ਦਿਨੀਂ ਹੀ ਕਾਂਗਰਸ ਵਿੱਚ ਸ਼ਾਮਿਹ ਹੋਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪਹਿਲਾਂ ਤੋਂ ਹੀ ਟਕਸਾਲੀ ਕਾਂਗਰਸੀਆਂ ਵੱਲੋਂ ਵਿਰੋਧ ਹੋ ਰਿਹਾ ਸੀ। ਹੁਣ,2017 ਵਿੱਚ ਆਮ ਆਦਮੀ ਪਾਰਟੀ ਤੋਂ ਵਿਧਾਇਕ ਚੁਣੇ ਗਏ ਅਤੇ ਬਾਅਦ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਕਾਂਗਰਸ ਵਿੱਚ ਸ਼ਾਮਿਲ ਹੋਣ ਵਾਲੇ ਮਾਨਸਾ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਕਾਂਗਰਸ ਲੀਡਰਸ਼ਿਪ ਖ਼ਿਲਾਫ਼ ਬਗ਼ਾਵਤ ਦਾ ਝੰਡਾ ਬੁਲੰਦ ਕਰਦਿਆਂ  ਅੱਜ ਕਿਹਾ ਕਿ ਉਹ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਉਨ੍ਹਾਂ ਦੇ ਹਲਕੇ ਤੋਂ ਉਮੀਦਵਾਰ ਬਣਾਏ ਜਾਣ ਦਾ ਵਿਰੋਧ ਕਰਨਗੇ। ਉਹਨਾਂ ਕਿਹਾ ਕਿ ਕਾਂਗਰਸ ਦੀ ਸੂਚੀ ਅੱਜ ਆ ਸਕਦੀ ਹੈ ਤੇ ਉਹਨਾਂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਨਾਮ ਤੇ ਇਕ ਵਾਰ ਫਿਰ ਤੋਂ ਚਰਚਾ ਹੋਣੀ ਚਾਹੀਦੀ ਹੈ। 

ਮਾਨਸ਼ਾਹੀਆ ਨੇ ਅੱਗੇ ਕਿਹਾ ਕਿ ਮੂਸੇਵਾਲਾ ਸਰਦੂਲਗੜ੍ਹ ਨਾਲ ਸੰਬੰਧਿਤ ਹੈ ਅਤੇ ਉਹਨਾਂ ਨੇ ਨਾਲ ਹੀ ਸਿੱਧੂ ਮੂਸੇਵਾਲਾ ਵੱਲੋਂ ਦਿੱਤੇ ਗਏ ਬਿਆਨ ਦਾ ਜਿਕਰ ਕਰਦਿਆਂ ਕਿਹਾ ਕਿ ਉਸ ਨੇ ਇਹ ਕਹਿੰਦਿਆਂ ਹਾਈਕਮਾਨ ਦਾ ਪਹਿਲਾਂ ਹੀ ਮਜਾਕ ਉਡਾਇਆ ਹੈ ਕਿ ਜੇਕਰ ਉਸਨੂੰ ਟਿਕਟ ਨਹੀਂ ਮਿਲੀ ਤਾਂ ਉਹ ਆਜ਼ਾਦ ਚੋਣ ਲੜੇਗਾ।

Tags: CHANNICongressPUNJABISONGSSIDHUMOOSEWALASIDHUNAVJOT
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

by Jaspreet Kaur
August 30, 2026
0

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਕੋਆਰਡੀਨੇਟਰਾਂ ਦਾ ਐਲਾਨ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ):...

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ

by Jaspreet Kaur
August 30, 2026
0

ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਬੱਚਿਆਂ ਅਤੇ ਕਰਮਚਾਰੀਆਂ ਲਈ ਅਹਿਮ...

ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ

by Jaspreet Kaur
August 30, 2026
0

ਦਿੱਲੀ ਦੇ ਵਿਵੇਕ ਵਿਹਾਰ 'ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ 'ਚ ਝੁਲਸੇ ਨਵੀ ਦਿੱਲੀ, 30 ਅਗਸਤ (ਵਿਸ਼ਵ ਵਾਰਤਾ): ਦਿੱਲੀ...

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

by Jaspreet Kaur
August 30, 2026
0

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਵੀ ਦਿੱਲੀ, 30 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

by Jaspreet Kaur
August 30, 2026
0

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਕੋਆਰਡੀਨੇਟਰਾਂ ਦਾ ਐਲਾਨ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ):...

Most Popular

Punjab: ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਨੂੰ ਕੁਚਲਿਆ, ਤਿੰਨ ਦੀ ਮੌਕੇ ‘ਤੇ ਹੀ ਮੌਤ

Punjab: ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਨੂੰ ਕੁਚਲਿਆ, ਤਿੰਨ ਦੀ ਮੌਕੇ ‘ਤੇ ਹੀ ਮੌਤ

by Ranjit Singh
3 weeks ago
0

Punjab: Punjab: ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਨੂੰ ਕੁਚਲਿਆ, ਤਿੰਨ ਦੀ ਮੌਕੇ 'ਤੇ ਹੀ ਮੌਤ ਚੰਡੀਗੜ੍ਹ, 9 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 