ਬਰਨਾਲਾ, 7 ਮਾਰਚ : ਬਰਨਾਲਾ ਵਿਚ ਅੱਜ ਵਾਪਰੇ ਇੱਕ ਸੜਕੀ ਹਾਦਸੇ ਨੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ ਲੈ ਲਈ| ਪ੍ਰਾਪਤ ਜਾਣਕਾਰੀ ਇੱਕ ਨੌਜਵਾਨ ਮੋਟਰ ਸਾਈਕਲ ਉਤੇ ਸਵਾਰ ਹੋ ਕੇ ਆਪਣੀ ਮਾਂ ਅਤੇ ਭਤੀਜੀ ਨਾਲ ਜਾ ਰਿਹਾ ਸੀ ਕਿ ਪਿੰਡ ਗਿੱਲ ਕੋਠੇ ਵਿਖੇ ਇੱਕ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨਾਂ ਦੀ ਮੌਤ ਹੋ ਗਈ|
ਇਸ ਦੌਰਾਨ ਪੁਲਿਸ ਟੱਕਰ ਮਾਰਨ ਵਾਲੀ ਗੱਡੀ ਦੇ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ|
ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ
ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਭਗਵੰਤ ਮਾਨ ਨੇ...