• Latest
  • Trending
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵਜੋਤ ਕੌਰ ਦਾ ਸਨਮਾਨ, ਇਕ ਲੱਖ ਦਾ ਚੈਕ ਸੌਂਪਿਆ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵਜੋਤ ਕੌਰ ਦਾ ਸਨਮਾਨ, ਇਕ ਲੱਖ ਦਾ ਚੈਕ ਸੌਂਪਿਆ

9 years ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

3 minutes ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

6 minutes ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

11 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

3 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

3 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

3 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

4 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

4 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

5 hours ago
Hindi News
English News
Friday, November 20, 2026
No Result
View All Result
16 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵਜੋਤ ਕੌਰ ਦਾ ਸਨਮਾਨ, ਇਕ ਲੱਖ ਦਾ ਚੈਕ ਸੌਂਪਿਆ

March 7, 2018
in ਖੇਡਾਂ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵਜੋਤ ਕੌਰ ਦਾ ਸਨਮਾਨ, ਇਕ ਲੱਖ ਦਾ ਚੈਕ ਸੌਂਪਿਆ

ਨਵਜੋਤ ਨੇ ਸਿੱਖ ਕੌਮ ਦਾ ਮਾਣ ਵਧਾਇਆ : ਜੀ.ਕੇ., ਸਿਰਸਾ
ਨਵੀਂ ਦਿੱਲੀ, 7 ਮਾਰਚ (ਵਿਸ਼ਵ ਵਾਰਤਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਏਸ਼ੀਆਈ ਗੋਲਡ ਮੈਡਲਿਸਟ ਨਵਜੋਤ ਕੌਰ ਦਾ ਸਨਮਾਨ ਕੀਤਾ ਤੇ ਉਹਨਾਂ ਨੂੰ ਇਕ  ਲੱਖ ਰੁਪਏ ਦੀ ਰਾਸ਼ੀ ਦਾ ਚੈਕ ਭੇਂਟ ਕੀਤਾ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜੀਤ ਸਿੰਘ ਜੀ. ਕੇ. ਤੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਤੇ ਹੋਰ ਮੈਂਬਰਾਂ ਵੱਲੋਂ ਉਸਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਸਦੇ ਪਿਤਾ ਸ੍ਰ ਸੁਖਚੈਨ ਸਿੰਘ ਤੇ ਭੈਣ ਨਵਜੀਤ ਕੌਰ ਵੀ ਹਾਜ਼ਰ ਸਨ।
ਇਥੇ ਦੱਸਣਯੋਗ ਹੈ ਕਿ ਨਵਜੋਤ ਕੌਰ ਨੇ ਕਿਰਗਿਜ਼ਤਾਨ ਦੇ ਬਿਸ਼ਕੇਕ ਵਿਖੇ ਸੀਨੀਅਰ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ ਤਮਗਾ ਜਿੱਤ ਕੇ ਇਹ ਮੁਕਾਮ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਬਣਨ ਦਾ ਸੁਭਾਗ ਹਾਸਲ ਕੀਤਾ ਹੈ।
ਇਸ ਮੌਕੇ ਸ੍ਰੀ ਮਨਜੀਤ ਸਿੰਘ ਜੀ. ਕੇ. ਤੇ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਨਵਜੋਤ ਕੌਰ ਨੇ ਆਪਣੀ ਪ੍ਰਾਪਤੀ ਨਾਲ ਸਿੱਖ ਕੌਮ ਦਾ ਮਾਣ ਵਧਾਇਆ ਹੈ ਤੇ ਉਹ ਇਹ ਮੁਕਾਮ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ ਹੈ। ਉਹਨਾਂ ਕਿਹਾ ਕਿ ਨਵਜੋਤ ਕੌਰ ਨੇ ਉਸ ਖੇਤਰ ਵਿਚ ਇਹ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ ਜਿਸ ਖੇਤਰ ਨੂੰ ਹਮੇਸ਼ਾ ਪੁਰਸ਼ਾਂ ਦਾ ਖੇਤਰ ਮੰਨਿਆ ਜਾਂਦਾ ਸੀ।
ਉਹਨਾ ਕਿਹਾ ਕਿ ਉਸਦੀ ਪ੍ਰਾਪਤੀ ਕੌਮ ਦੀਆਂ ਹੋਰ ਲੜਕੀਆਂ ਲਈ ਜੀਵਨ ਵਿਚ ਬੁਲੰਦੀਆਂ ਹਾਸਲ ਕਰਨ ਵਾਸਤੇ ਕੰਮ ਕਰਨ ਲਈ ਪ੍ਰੇਰਨਾ ਬਣੇਗੀ। ਦੋਹਾਂ ਆਗੂਆਂ ਨੇ ਕਿਹਾ ਕਿ ਇਹ ਸਿੱਖ ਕੌਮ ਵਾਸਤੇ ਮਾਣ ਮੱਤਾ ਸਮਾ ਹੈ ਜਦੋਂ ਇਸਦੀਆਂ ਲੜਕੀਆਂ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਚੰਗੀਆ ਪ੍ਰਾਪਤੀਆਂ ਹਾਸਲ ਕਰ ਰਹੀਆਂ ਹਨ।
ਸ੍ਰੀ ਜੀ ਕੇ ਤੇ ਸ੍ਰੀ ਸਿਰਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਅੱਜ ਨਵਜੋਤ ਕੌਰ ਦਾ ਸਨਮਾਨ ਕੀਤਾ ਤੇ ਆਖਿਆ ਕਿ ਇਸ ਸਨਮਾਨ ਨਾਲ ਕੌਮਾਂਤਰੀ ਪੱਧਰ ਦੇ ਇਹਨਾਂ ਪ੍ਰਾਪਤੀਕਾਰਾਂ ਦਾ ਹੌਂਸਲਾ ਵਧਦਾ ਹੈ।
ਸ੍ਰੀ ਮਨਜੀਤ ਸਿੰਘ ਜੀ. ਕੇ. ਨੇ ਇਸ ਮੌਕੇ ਦੁਨੀਆਂ ਦੇ ਵੱਖ ਵੱਖ ਮੁਲਕਾਂ ਵਿਚ ਵਸੇ ਪਰਵਾਸੀ ਭਾਰਤੀਆਂ ਲੂੰ ਆਖਿਆ ਕਿ ਉਹ ਪੰਜਾਬੀ ਨੌਜਵਾਨਾਂ ‘ਤੇ ਨਸ਼ੇੜੀ ਹੋਣ ਦੇ ਦੋਸ਼ ਲਗਾ ਰਹੇ ਸਨ ਜਦਕਿ ਨਵਜੋਤ ਕੌਰ ਵਰਗੀਆਂ ਲੜਕੀਆਂ ਨੇ ਸਾਬਤ ਕੀਤਾ ਹੈ ਕਿ ਪੰਜਾਬੀ ਨੌਜਵਾਨ ਵੱਡੇ ਮੁਕਾਮ ਹਾਸਲ ਕਰਨ ਵਾਲੇ ਨੌਜਵਾਨ ਹਨ ਨਾ ਕਿ ਨਸ਼ੇੜੀ।
ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪਰਵਾਸੀ ਭਾਰਤੀ ਵੱਖ ਵੱਖ ਸਿਆਸੀ ਆਗੂਆਂ ਨੂੰ ਹਰਾਉਣ ਵਾਸਤੇ ਆਪਣਾ ਪੈਸਾ ਖਰਚ ਕਰਨ ਦੀ ਬਜਾਇ ਇਹ ਪੂੰਜੀ   ਨਵਜੋਤ ਕੌਰ ਤੇ ਖੇਡਾਂ ਦੇ ਖੇਤਰਜ ਵਿਚ ਪ੍ਰਾਪਤੀਆਂ ਕਰ ਰਹੇ ਹੋਰ ਪੰਜਾਬੀ ਨੌਜਵਾਨਾਂ ‘ਤੇ ਲਾਉਣ ਤਾਂ ਕਿ ਪੰਜਾਬੀ ਵਿਸ਼ਵ ਭਰ ਵਿਚ ਕੌਮ ਦੀ ਬੱਲੇਬੱਲੇ ਕਰਵਾ ਸਕਣ।
ਇਥੇ ਦੱਸਣਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ  ਕਮੇਟੀ ਨੇ ਇਸ ਤੋਂ ਪਹਿਲਾਂ ਕੌਮਾਂਤਰੀ ਕ੍ਰਿਕਟਰ ਹਰਮਨਪ੍ਰੀਤ ਕੌਰ ਜੋ ਹੁਣ ਭਾਰਤੀ ਮਹਿਲਾ ਟੀਮ ਦੀ ਟਵੰਟੀ ਟਵੰਟੀ ਟੀਮ ਦੀ ਕਪਤਾਨ  ਹੈ, ਦਾ ਵੀ ਸਨਮਾਨ ਕੀਤਾ ਸੀ।
ਇਸ ਮੌਕੇ ਹੋਰਨਾ ਤੋਂ ਇਲਾਵਾ ਇਕਬਾਲ ਸਿੰਘ ਸੰਧੂ ਸਾਬਕਾ ਮੈਂਬਰ ਐਸ ਐਸ ਬੋਰਡ, ਗੁਰਪ੍ਰੀਤ ਸਿੰਘ ਕੱਦਗਿੱਲ, ਰੁਪਿੰਦਰ ਸਿੰਘ, ਲਖਵਿੰਦਰ ਸਿੰਘ ਲਾਲੀ, ਸ਼ਮਸ਼ੇਰ ਸਿੰਘ ਮੁਗਲ ਚੱਕ ਤੇ ਪ੍ਰਭ ਪ੍ਰੀਤ ਸਿੰਘ  ਆਦਿ ਪਤਵੰਤੇ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306...

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਅੱਜ ਭਾਰਤ ‘ਏ’ (India A) ਦਾ ਮੁਕਾਬਲਾ ਨੇਪਾਲ ਨਾਲ ਹੋ...

Asia Cup Rising Stars 2026 : ਭਾਰਤ ਬਨਾਮ ਨੇਪਾਲ ; ਨੇਪਾਲ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

Asia Cup Rising Stars 2026 : ਭਾਰਤ ਬਨਾਮ ਨੇਪਾਲ ; ਨੇਪਾਲ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਭਾਰਤ 'ਏ' (India A) ਦਾ ਮੁਕਾਬਲਾ ਨੇਪਾਲ ਨਾਲ ਹੋ ਰਿਹਾ...

Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

by Ranjit Singh
November 20, 2026
0

Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

Most Popular

ISRO ਅੱਜ ਰਾਤ GSLV-F18 ਕਰੇਗਾ ਲਾਂਚ

ISRO ਅੱਜ ਰਾਤ GSLV-F18 ਕਰੇਗਾ ਲਾਂਚ

by Navjot
3 weeks ago
0

  ਨਵੀਂ ਦਿੱਲੀ, 30 ਅਕਤੂਬਰ (IANS) - ਭਾਰਤੀ ਪੁਲਾੜ ਖੋਜ ਸੰਗਠਨ (ISRO) ਸ਼ੁੱਕਰਵਾਰ ਰਾਤ 11:51 ਵਜੇ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 