• Latest
  • Trending
ਟਿਕਟਾਂ ਦੀ ਵੰਡ ਨੂੰ ਲੈ ਕੇ ਆਪਸੀ ਕਾਟੋ ਕਲੇਸ਼ ‘ਚ ਉਲਝੀ ਕਾਂਗਰਸ,ਪੜ੍ਹੋ,ਕਿਹਨਾਂ ਸੀਟਾਂ ‘ਤੇ ਨਹੀਂ ਬਣ ਰਹੀ ਸਹਿਮਤੀ 

4 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਭਾਖੜਾ ਨਹਿਰ ਵਿੱਚ ਡਿੱਗੀ ਗੱਡੀ ; ਨੌਜਵਾਨ ਪਾਣੀ ‘ਚ ਡੁੱਬਿਆ!

ਅੰਮ੍ਰਿਤਸਰ ’ਚ ‘ਆਪ’ ਆਗੂ ’ਤੇ ਫਾਇਰਿੰਗ, ਗੰਭੀਰ ਹਾਲਤ ‘ਚ ਹਸਪਤਾਲ ‘ਚ ਕਰਵਾਇਆ ਗਿਆ ਭਰਤੀ!

ਕੈਨੇਡਾ ਵਿੱਚ ਗੁਜਰਾਤੀ ਵਿਦਿਆਰਥਣ ਦਾ ਬੇਰਹਿਮੀ ਨਾਲ ਕਤਲ

5 hours ago
ਅੰਮ੍ਰਿਤਸਰ: ਮਾਰਕੀਟ ‘ਚ ਲੱਗੀ ਭਿਆਨਕ ਅੱਗ!

ਅੰਮ੍ਰਿਤਸਰ: ਮਾਰਕੀਟ ‘ਚ ਲੱਗੀ ਭਿਆਨਕ ਅੱਗ!

5 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

7 hours ago
ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਹਨੇਰੀ – ਤੂਫ਼ਾਨ ਨਾਲ ਹੋਈ ਗੜ੍ਹੇਮਾਰੀ

ਪਿੰਡ ਮੂਸਾ ਵਿਖੇ ਮਨਾਈ ਗਈ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Health Tips : ਨਹੀਂ ਵਧ ਰਿਹਾ ਹੀਮੋਗਲੋਬਿਨ? ਜਾਣੋ ਕੀ ਹੋ ਸਕਦੇ ਹਨ ਕਾਰਨ

Hindi News
English News
Friday, May 29, 2026
No Result
View All Result
31 °c
Chandigarh
31 ° Fri
30 ° Sat
31 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਟਿਕਟਾਂ ਦੀ ਵੰਡ ਨੂੰ ਲੈ ਕੇ ਆਪਸੀ ਕਾਟੋ ਕਲੇਸ਼ ‘ਚ ਉਲਝੀ ਕਾਂਗਰਸ,ਪੜ੍ਹੋ,ਕਿਹਨਾਂ ਸੀਟਾਂ ‘ਤੇ ਨਹੀਂ ਬਣ ਰਹੀ ਸਹਿਮਤੀ 

January 15, 2022
in ਅਜੀਤਗੜ੍ਹ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਟਿਕਟਾਂ ਦੀ ਵੰਡ ਨੂੰ ਲੈ ਕੇ ਆਪਸੀ ਕਾਟੋ ਕਲੇਸ਼ ‘ਚ ਉਲਝੀ ਕਾਂਗਰਸ,ਪੜ੍ਹੋ,ਕਿਹਨਾਂ ਸੀਟਾਂ ‘ਤੇ ਨਹੀਂ ਬਣ ਰਹੀ ਸਹਿਮਤੀ 

ਟਿਕਟਾਂ ਦੀ ਵੰਡ ਨੂੰ ਲੈ ਕੇ ਆਪਸੀ ਕਾਟੋ ਕਲੇਸ਼ ‘ਚ ਉਲਝੀ ਕਾਂਗਰਸ

ਪੜ੍ਹੋ,ਕਿਹਨਾਂ ਸੀਟਾਂ ‘ਤੇ ਨਹੀਂ ਬਣ ਰਹੀ ਸਹਿਮਤੀ 

ਚੰਡੀਗੜ੍ਹ,15 ਜਨਵਰੀ(ਵਿਸ਼ਵ ਵਾਰਤਾ)- ਕਾਂਗਰਸ ਪਾਰਟੀ ਦੀ ਸਕਰੀਨਿੰਗ ਕਮੇਟੀ ਦੀਆਂ ਪਿਛਲੇ ਤਿੰਨ ਚਾਰ ਦਿਨਾਂ ਤੋਂ ਲਗਾਤਾਰ ਮੈਰਾਥਨ ਮੀਟਿੰਗਾਂ ਚੱਲ ਰਹੀਆਂ ਹਨ। ਹਰ ਰੋਜ ਇਹ ਕਿਆਸ ਲਗਾਏ ਜਾ ਰਹੇ ਹਨ ,ਕਿ ਅੱਜ ਕਾਂਗਰਸ ਉਮੀਦਵਾਰਾਂ ਦੀ ਪਹਿਲੀ ਸੂਚੀ ਜਨਤਕ ਕਰ ਦੇਵੇਗੀ।ਪਰ,ਟਿਕਟਾਂ ਦੀ ਵੰਡ ਨੂੰ ਲੈ ਕੇ ਨਵਜੋਤ ਸਿੱਧੂ,ਸੁਨੀਲ ਜਾਖੜ ਅਤੇ ਮੁੱਖ ਮੰਤਰੀ ਚੰਨੀ ਵਿਚਾਲੇ ਕਈ ਸੀਟਾਂ ‘ਤੇ ਸਹਿਮਤੀ ਨਾ ਬਣਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜਾਣਕਾਰੀ ਅਨੁਸਾਰ ਕਾਂਗਰਸ ਵੱਲੋਂ 70 ਉਮੀਦਵਾਰਾਂ ਦੀ ਸੂਚੀ ਦਾ ਐਲਾਨ ਲਗਭਗ ਤੈਅ ਹੀ ਸੀ ਕਿ ਤਿੰਨ ਚਾਰ ਸੀਟਾਂ ਤੇ ਕੂੰਡੀ ਅੜ ਗਈ । ਇਹਨਾਂ ਵਿੱਚ ਸਭ ਤੋਂ ਪਹਿਲੀ ਸੀਟ ਆਦਮਪੁਰ ਹੈ,ਜੋ ਕਿ ਐਸਸੀ ਭਾਈਚਾਰੇ ਦਾ ਗੜ੍ਹ ਮੰਨੀ ਜਾਂਦੀ ਹੈ। ਮੁੱਖ ਮੰਤਰੀ ਚੰਨੀ ਵੱਲੋਂ ਇਸ ਸੀਟ ਤੇ ਖੁਦ ਮੈਦਾਨ ਵਿੱਚ ਉਤਰਨ ਜਾਂ ਫਿਰ ਮਹਿੰਦਰ ਕੇ.ਪੀ ਨੂੰ ਇੱਥੋਂ ਟਿਕਟ ਦੇਣ ਲਈ ਜੋਰ ਪਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਮੋਗਾ ਨੂੰ ਲੈ ਕੇ ਵੀ ਕਾਂਗਰਸ ਕਾਫੀ ਸ਼ਸ਼ੋਪੰਜ ਵਿੱਚ ਹੈ। ਪਿਛਲੇ ਦਿਨੀਂ ਕਾਂਗਰਸ ਵਿੱਚ ਸ਼ਾਮਿਲ ਹੋਈ ਮਾਲਵਿਕਾ ਸੂਦ ਨੂੰ ਟਿਕਟ ਦਿੱਤੇ ਜਾਣ ਤੋਂ ਪਹਿਲਾਂ ਹੀ ਉੱਥੋਂ ਮੌਜੂਦਾ ਵਿਧਾਇਕ ਹਰਜੋਤ ਕਮਲ ਨੇ ਉਹਨਾਂ ਦਾ ਖੁੱਲ੍ਹੇ ਤੌਰ ਤੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਨਾਲ ਹੀ ਟਿਕਟ ਨਾ ਮਿਲਣ ‘ਤੇ ਆਜ਼ਾਦ ਲੜਨ ਦਾ ਐਲਾਨ ਵੀ ਕਰ ਦਿੱਤਾ ਹੈ।

ਇਸ ਤੋਂ ਇਲਾਵਾ ਮਾਨਸਾ ਦੀ ਸੀਟ ਵੀ ਕਾਂਗਰਸ ਲਈ ਗਲ਼ੇ ਦੀ ਹੱਡੀ ਬਣੀ ਹੋਈ ਹੈ। ਗਾਇਕ ਸਿੱਧੂ ਮੂਸੇਵਾਲਾ ਦੇ ਕਾਂਗਰਸ ਵਿੱਚ ਆਉਣ ਤੋਂ ਬਾਅਦ ਉਹਨਾਂ ਦੇ ਮਾਨਸਾ ਤੋਂ ਟਿਕਟ ਲੜਨ ਦੀ ਚਰਚਾ ਜੋਰਾਂ ਤੇ ਹੈ, ਜੋ ਕਿ ਟਕਸਾਲੀ ਆਗੂਆਂ ਨੂੰ ਰਾਸ ਨਹੀਂ ਆ ਰਹੀ। ਮਾਨਸਾ ਤੋਂ ਮੌਜੂਦਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਕਾਂਗਰਸ ਹਾਈਕਮਾਨ ਨੂੰ ਚਿੱਠੀ ਲਿਖ ਕੇ ਆਪਣੀ ਦਾਅਵੇਦਾਰੀ ਠੋਕ ਦਿੱਤੀ ਹੈ। ਉਹਨਾਂ ਨੇ ਸਿੱਧੂ ਨੂੰ ਟਿਕਟ ਦਿੱਤੇ ਜਾਣ ‘ਤੇ ਸਖਤ ਵਿਰੋਧ ਕਰਨ ਅਤੇ ਨਾਲ ਹੀ ਉਹਨਾਂ ਵੱਲੋਂ ਹੋਰ ਬਦਲ ਅਪਣਾਉਣ ਦੀ ਗੱਲ ਵੀ ਕਹੀ ਗਈ ਹੈ। 

Tags: cmchanniCongressnavjotsidhuSIDHUMOOSEWALA
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

by Ankit
May 28, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਭਾਖੜਾ ਨਹਿਰ ਵਿੱਚ ਡਿੱਗੀ ਗੱਡੀ ; ਨੌਜਵਾਨ ਪਾਣੀ ‘ਚ ਡੁੱਬਿਆ!

ਭਾਖੜਾ ਨਹਿਰ ਵਿੱਚ ਡਿੱਗੀ ਗੱਡੀ ; ਨੌਜਵਾਨ ਪਾਣੀ ‘ਚ ਡੁੱਬਿਆ!

by Jaspreet Kaur
May 28, 2026
0

ਭਾਖੜਾ ਨਹਿਰ ਵਿੱਚ ਡਿੱਗੀ ਗੱਡੀ ; ਨੌਜਵਾਨ ਪਾਣੀ 'ਚ ਡੁੱਬਿਆ! ਹਰਿਆਣਾ, 28 ਮਈ 2026 (ਵਿਸ਼ਵ ਵਾਰਤਾ) : ਫ਼ਤਿਹਾਬਾਦ ਜ਼ਿਲ੍ਹੇ ਵਿੱਚ...

ਅੰਮ੍ਰਿਤਸਰ ’ਚ ‘ਆਪ’ ਆਗੂ ’ਤੇ ਫਾਇਰਿੰਗ, ਗੰਭੀਰ ਹਾਲਤ ‘ਚ ਹਸਪਤਾਲ ‘ਚ ਕਰਵਾਇਆ ਗਿਆ ਭਰਤੀ!

ਅੰਮ੍ਰਿਤਸਰ ’ਚ ‘ਆਪ’ ਆਗੂ ’ਤੇ ਫਾਇਰਿੰਗ, ਗੰਭੀਰ ਹਾਲਤ ‘ਚ ਹਸਪਤਾਲ ‘ਚ ਕਰਵਾਇਆ ਗਿਆ ਭਰਤੀ!

by Jaspreet Kaur
May 28, 2026
0

ਅੰਮ੍ਰਿਤਸਰ ’ਚ 'ਆਪ' ਆਗੂ ’ਤੇ ਫਾਇਰਿੰਗ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਗਿਆ ਭਰਤੀ! ਅੰਮ੍ਰਿਤਸਰ, 28 ਮਈ 2026 (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

by Ankit
May 28, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ...

Most Popular

ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ

1 day ago
0

ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 