• Latest
  • Trending
ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ

ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ

5 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

11 minutes ago
International: ਚੀਨ ਦੀ ਬੰਦਰਗਾਹ ‘ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ

International: ਚੀਨ ਦੀ ਬੰਦਰਗਾਹ ‘ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ

23 minutes ago
ਅਮਰੀਕਾ ‘ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ

31 minutes ago
Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

1 hour ago
PM Modi ਨੇ ‘ਮਨ ਕੀ ਬਾਤ’ ‘ਚ ‘ਨਸ਼ਾ ਛੱਡਣ’ ਤੋਂ ਲੈ ਕੇ ‘ਵੋਕਲ ਫਾਰ ਲੋਕਲ’ ਤੱਕ ਦਿੱਤਾ ਮਹੱਤਵਪੂਰਨ ਸੰਦੇਸ਼

PM Modi ਨੇ ‘ਮਨ ਕੀ ਬਾਤ’ ‘ਚ ‘ਨਸ਼ਾ ਛੱਡਣ’ ਤੋਂ ਲੈ ਕੇ ‘ਵੋਕਲ ਫਾਰ ਲੋਕਲ’ ਤੱਕ ਦਿੱਤਾ ਮਹੱਤਵਪੂਰਨ ਸੰਦੇਸ਼

2 hours ago
PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ

PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ

2 hours ago
Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

Punjab: ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

3 hours ago
Punjab: ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਦੇ ਮਾਤਾ ਜੀ ਦਾ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਦੇ ਮਾਤਾ ਜੀ ਦਾ ਭੋਗ ਤੇ ਅੰਤਿਮ ਅਰਦਾਸ ਅੱਜ

4 hours ago
Punjab: ਫਿਰੋਜ਼ਪੁਰ ’ਚ AAP ਆਗੂ ਦਾ ਗੋਲੀਆਂ ਮਾਰ ਕੇ ਕਤਲ

Punjab: ਫਿਰੋਜ਼ਪੁਰ ’ਚ AAP ਆਗੂ ਦਾ ਗੋਲੀਆਂ ਮਾਰ ਕੇ ਕਤਲ

4 hours ago
Punjab ਯੂਨੀਵਰਸਿਟੀ ’ਚ ਫਾਹੇ ਨਾਲ ਲਟਕਦਾ ਮਿਲਿਆ ਵਿਦਿਆਰਥੀ

Punjab ਯੂਨੀਵਰਸਿਟੀ ’ਚ ਫਾਹੇ ਨਾਲ ਲਟਕਦਾ ਮਿਲਿਆ ਵਿਦਿਆਰਥੀ

5 hours ago
Hindi News
English News
Sunday, August 30, 2026
No Result
View All Result
34 °c
Chandigarh
31 ° Mon
30 ° Tue
29 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ

January 15, 2022
in MOHALI, ਸਿਆਸੀ, ਖਬਰਾਂ, ਦਿੱਲੀ, ਪੰਜਾਬ, ਰਾਸ਼ਟਰੀ
ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ

ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ

ਸਿੱਧੂ ਮੂਸੇਵਾਲਾ ਅਤੇ ਮਾਲਵਿਕਾ ਸੂਦ ਨੂੰ ਵਿਰੋਧ ਦੇ ਬਾਵਜੂਦ ਵੀ ਮਿਲੀ ਟਿਕਟ

ਚਮਕੌਰ ਸਾਹਿਬ ਤੋਂ ਹੀ ਚੋਣ ਲੜਨਗੇ ਮੁੱਖ ਮੰਤਰੀ ਚੰਨੀ

ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਮੰਨੇ ਜਾਣ ਵਾਲਿਆਂ ਨੂੰ ਵੀ ਮਿਲੀਆਂ ਟਿਕਟਾਂ

ਸੁਨੀਲ ਜਾਖੜ ਅਤੇ ਬ੍ਰਹਮ ਮੋਹਿੰਦਰਾ ਨਹੀਂ ਉਤਰਨਗੇ ਚੋਣ ਮੈਦਾਨ ਵਿੱਚ!

ਚੰਡੀਗੜ੍ਹ,15 ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਲਈ 117 ਵਿੱਚੋਂ 86 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਜਾਰੀ ਕੀਤੀ ਗਈ ਪਹਿਲੀ ਸੂਚੀ ਵਿੱਚ ਕੁੱਝ ਨਵੇਂ ਨਾਵਾਂ  ਦੇ ਨਾਲ ਨਾਲ  ਸੀਨੀਅਰ ਕਾਂਗਰਸੀਆਂ ਦੇ ਨਾਮ ਵੀ ਸ਼ਾਮਿਲ ਹਨ। ਪਿਛਲੇ ਦਿਨਾਂ ਤੋਂ ਕਾਫੀ ਚਰਚਾ ਚੱਲ ਰਹੇ ਮਾਨਸਾ ਅਤੇ ਮੋਗਾ ਹਲਕਿਆਂ ਤੋਂ ਸਿੱਧੂ ਮੂਸੇਵਾਲਾ ਅਤੇ ਮਾਲਵਿਕਾ ਸੂਦ ਨੂੰ ਵਿਰੋਧ ਦੇ ਬਾਵਜੂਦ ਵੀ ਟਿਕਟਾਂ ਦੇ ਦਿੱਤੀਆਂ ਗਈਆਂ ਹਨ। ਇਸ ਤੋੋਂ ਇਲਾਵਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਬੇਟੇ ਮੋਹਿਤ ਮੋਹਿੰਦਰਾ ਨੂੰ ਪਟਿਆਲਾ ਦਿਹਾਤੀ ਅਤੇ ਸੁਨੀਲ ਜਾਖੜ ਦੇ ਭਤੀਜੇ ਸੰਦੀਪ ਜਾਖੜ ਨੂੰ ਅਬੋਹਰ ਤੋਂ ਟਿਕਟ ਮਿਲੀ ਹੈ। ਜਿਸ ਤੋਂ ਬਾਅਦ ਇਹ ਕਿਆਸ ਲੱਗ ਰਹੇ ਹਨ ਕਿ ਬ੍ਰਹਮ ਮੋਹਿੰਦਰਾ ਅਤੇ ਸੁਨੀਲ ਜਾਖੜ ਵੱਲੋਂ ਚੋਣ ਨਹੀਂ ਲੜੀ ਜਾਵੇਗੀ।  ਇਹਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਆਉਣ ਵਾਲੀ ਰੁਪਿੰਦਰ ਰੂਬੀ ਨੂੰ ਮਲੋਟ ਅਤੇ ਲੰਬੀ ਹਲਕੇ ਤੋਂ  ਜਗਪਾਲ ਸਿੰਘ ਅਬੁਲਖੁਰਾਣਾ ਨੂੰ ਟਿਕਟ ਦਿੱਤੀ ਗਈ ਹੈ। ਇਹ ਸਾਰੇ ਉਮੀਦਵਾਰ ਪਹਿਲੀ ਵਾਰ ਆਪਣੀ ਕਿਸਮਤ ਚੋਣ ਵਿੱਚ ਅਜਮਾਉਣਗੇ।

ਇਸ ਤੋਂ ਇਲਾਵਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਟਿਆਲਾ ਜਾਂ ਮਜੀਠਾ ਤੋਂ ਚੋਣ ਲੜਨ ਦੀਆਂ ਕਿਆਸਰਾਈਆਂ ਨੂੰ ਵੀ  ਬ੍ਰੇਕਾਂ ਲੱਗ ਗਈਆਂ ਹਨ ਕਿਉਂਕਿ ਉਹਨਾਂ ਨੂੰ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰਤਾਪ ਸਿੰਘ ਬਾਜਵਾ ਵੀ ਕਾਦੀਆਂ ਤੋਂ ਚੋਣ ਲੜਨਗੇ। ਉਹਨਾਂ ਦਾ ਮੁਕਾਬਲਾ ਉਹਨਾਂ ਦੇ ਹੀ ਭਰਾ ਫਤਿਹਜੰਗ ਸਿੰਘ ਬਾਜਵਾ ਨਾਲ ਹੋ ਸਕਦਾ ਹੈ। ਮੁੱਖ ਮੰਤਰੀ ਚੰਨੀ ਦੇ ਵੀ ਆਦਮਪੁਰ ਅਤੇ ਚਮਕੌਰ ਸਾਹਿਬ ਦੋ ਸੀਟਾਂ ਤੋਂ ਚੋਣ ਲੜਨ ਦੀਆਂ ਖਬਰਾਂ ਸਨ,ਪਰ ਮੁੱਖ ਮੰਤਰੀ ਚੰਨੀ ਚਮਕੌਰ ਸਾਹਿਬ ਤੋਂ ਹੀ ਚੋਣ ਲੜਨਗੇ।

ਕਾਂਗਰਸ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਵਿੱਚੋਂ ਮੰਤਰੀ ਦੇ ਅਹੁਦੇ ਤੋਂ ਲਾਹੇ ਗਏ ਚਾਰਾਂ ਮੰਤਰੀਆਂ ਨੂੰ ਇਕ ਵਾਰ ਫਿਰ ਤੋਂ ਟਿਕਟ ਦੇ ਕੇ ਉਹਨਾਂ ਦੇ ਕੈਪਟਨ ਅਮਰਿੰਦਰ ਸਿੰਘ ਨਾਲ ਜਾਣ ਦੀਆਂ ਅਫਵਾਹਾਂ ਨੂੰ ਵੀ ਵਿਰਾਮ ਲਗਾ ਦਿੱਤਾ ਹੈ। ਦੱਸ ਦਈਏ ਕਿ ਪੰਜ ਮੰਤਰੀਆਂ ਵਿੱਚੋਂ ਚਾਰ ਜਿਹਨਾਂ ਵਿੱਚ ਬਲਬੀਰ ਸਿੰਘ ਸਿੱਧੂ ਨੂੰ ਮੋਹਾਲੀ,ਸਾਧੂ ਸਿੰਘ ਧਰਮਸੌਤ ਨੂੰ ਨਾਭਾ ,ਸੁੰਦਰ ਸ਼ਾਮ ਅਰੋੜਾ ਨੂੰ ਹੁਸ਼ਿਆਰਪੁਰ ਅਤੇ ਗੁਰਪ੍ਰੀਤ ਕਾਂਗੜ ਨੂੰ ਰਾਮਪੁਰਾ ਫੂਲ ਤੋਂ ਇਕ ਵਾਰ ਫਿਰ ਟਿਕਟ ਦਿੱਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੀ ਆਮ ਆਦਮੀ ਪਾਰਟੀ ਛੱਡ ਕਾਂਗਰਸ ਵਿੱਚ ਆਉਣ ਵਾਲੇ ਸੁਖਪਾਲ ਸਿੰਘ ਖਹਿਰਾ ਜੋ ਕਿ ਇਸ ਸਮੇਂ ਈਡੀ ਦੇ ਸਿਕੰਜੇ ਵਿੱਚ ਹਨ,ਨੂੰ ਵੀ ਟਿਕਟ ਮਿਲ ਗਈ ਹੈ।

ਹੁਣ ਇਹ ਦੇਖਣਾ ਹੋਵੇਗਾ ਕਿ ਸਿੱਧੂ ਮੂਸੇਵਾਲਾ ਅਤੇ ਮਾਲਵਿਕਾ ਸੂਦ ਦਾ ਵਿਰੋਧ ਕਰਨ ਵਾਲੇ ਨਾਜਰ ਸਿੰਘ ਮਾਨਸ਼ਾਹੀਆ ਅਤੇ ਹਰਜੋਤ ਕਮਲ ਕਿਹੜੇ ਬਦਲ ਅਪਣਾਉਂਦੇ ਹਨ।

ਕਾਂਗਰਸ ਵੱਲੋਂ ਜਾਰੀ ਪਹਿਲੀ ਲਿਸਟ-:

Koo App

My heartfelt gratitude to Congress high command for once again placing their trust in me, and nominating me as the Congress Candidate for Fatehgarh Sahib. I will make my best effort to live upto the trust and love shown both by party and the people of Fatehgarh Sahib.

– Kuljit Singh Nagra (@KuljitNagra1) 15 Jan 2022

Koo App

I express my gratitude towards Congress High Command for rewarding me with the MLA candidate ticket of the Chabbewal constituency. I also extend heartfelt thanks to all my supporters and well-wishers for all their love, respect, and support that made this possible. And I urge all of you to keep supporting me, guiding me, and being an integral part of my further journey enabling me to win!

View attached media content

– Dr. Raj Kumar Chabbewal (@DrRajKumarINC) 15 Jan 2022

Koo App

ਪਿੰਡ ਦੇ ਵਿਕਾਸ ਦੀ ਕਹਾਣੀ ਪਿੰਡ ਵਾਸੀਆਂ ਦੀ ਜ਼ੁਬਾਨੀ ! MLA Lakhvir Singh – Lakha Payal #5yearschallange #soniagandhi #rahulgandhi #priyankagandhivadra #navjotsinghsidhu #charanjitsinghchanni #suniljakhar #sukhjindersinghrandhawa #gurkiratsinghkotli

View attached media content

– MLA Lakhvir Singh Lakha Payal (@MLALakhvirsingh) 15 Jan 2022

Tags: BjpCHANNIchannicmchanniCongressPUNJABELECTIONS2022SIDHUMOOSEWALA
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 30, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

International: ਚੀਨ ਦੀ ਬੰਦਰਗਾਹ ‘ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ

International: ਚੀਨ ਦੀ ਬੰਦਰਗਾਹ ‘ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ

by Ranjit Singh
August 30, 2026
0

International: ਚੀਨ ਦੀ ਬੰਦਰਗਾਹ 'ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ - 49 ਭਾਰਤੀਆਂ ਸਮੇਤ 23 ਦੇਸ਼ਾਂ ਦੇ 261...

ਅਮਰੀਕਾ ‘ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ

by Jaspreet Kaur
August 30, 2026
0

ਅਮਰੀਕਾ 'ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ ਅਮਰੀਕਾ, 30 ਅਗਸਤ 2026 (ਵਿਸ਼ਵ...

Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

by Ranjit Singh
August 30, 2026
0

Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ ਲੁਧਿਆਣਾ, 30 ਅਗਸਤ (ਵਿਸ਼ਵ ਵਾਰਤਾ) – ਪੰਜਾਬ ਪੁਲਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 30, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

by Ranjit Singh
4 days ago
0

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ 'ਚ ਕਰਨਗੇ ਲੋਕ ਮਿਲਣੀ ਚੰਡੀਗੜ੍ਹ, 26 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 