ਪੰਜਾਬ ਵਿਧਾਨ ਸਭਾ ਚੋਣਾਂ 2022
ਕਾਂਗਰਸ ਦੀ ਦੂਜੀ ਸੂਚੀ ਅੱਜ ਹੋ ਸਕਦੀ ਹੈ ਜਾਰੀ
ਦਿੱਲੀ, 17 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਵਿਧਾਨ ਸਭਾ ਚੋਣਾਂ 2022, 14 ਫਰਵਰੀ ਨੂੰ ਪੂਰੇ ਸੂਬੇ ਵਿਚ ਇਕੋ ਪੜਾਅ ਵਿਚ ਹੋਣ ਜਾ ਰਹੀਆਂ ਹਨ। ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਦੂਜੀ ਸੂਚੀ ਸ਼ਾਮ ਤੱਕ ਜਾਰੀ ਕਰ ਸਕਦੀ ਹੈ।





















