<blockquote><span style="color: #ff0000;"><strong>ਦਿੱਲੀ 'ਚ ਅੱਜ ਚੱਲੇਗੀ ਪਹਿਲੀ ਇਲੈਕਟ੍ਰਿਕ ਬੱਸ</strong></span></blockquote> <strong>ਦਿੱਲੀ, 17 ਜਨਵਰੀ (ਵਿਸ਼ਵ ਵਾਰਤਾ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ (ਡੀਟੀਸੀ) ਦੀ ਪਹਿਲੀ ਇਲੈਕਟ੍ਰਿਕ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ।</strong>