• Latest
  • Trending
ਕਾਂਗਰਸੀ ਹੀ ਡਟੇ ਕਾਂਗਰਸੀਆਂ ਦੇ ਖਿਲਾਫ-ਮੁੱਖ ਮੰਤਰੀ ਦਾ ਭਰਾ,ਕੈਬਨਿਟ ਮੰਤਰੀ ਦਾ ਬੇਟਾ ਅਤੇ ਰਾਜ ਸਭਾ ਮੈਂਬਰ ਦਾ ਭਰਾ ਆਪਣਿਆਂ ਖਿਲਾਫ ਹੀ ਲੜਨਗੇ ਚੋਣ

ਕਾਂਗਰਸੀ ਹੀ ਡਟੇ ਕਾਂਗਰਸੀਆਂ ਦੇ ਖਿਲਾਫ-ਮੁੱਖ ਮੰਤਰੀ ਦਾ ਭਰਾ,ਕੈਬਨਿਟ ਮੰਤਰੀ ਦਾ ਬੇਟਾ ਅਤੇ ਰਾਜ ਸਭਾ ਮੈਂਬਰ ਦਾ ਭਰਾ ਆਪਣਿਆਂ ਖਿਲਾਫ ਹੀ ਲੜਨਗੇ ਚੋਣ

4 years ago
Breaking: ਸੀਬੀਆਈ ਨੇ ਪੰਜਾਬ ਵਿਜੀਲੈਂਸ ਦਫ਼ਤਰ ‘ਤੇ ਕੀਤੀ ਰੇਡ

Breaking: ਸੀਬੀਆਈ ਨੇ ਪੰਜਾਬ ਵਿਜੀਲੈਂਸ ਦਫ਼ਤਰ ‘ਤੇ ਕੀਤੀ ਰੇਡ

7 minutes ago
IPL 2026: ਪੰਜਾਬ ਦੀ ਲਗਾਤਾਰ ਚੌਥੀ ਹਾਰ: ਦਿੱਲੀ ਨੇ 3 ਵਿਕਟਾਂ ਨਾਲ ਹਰਾਇਆ

IPL 2026: ਪੰਜਾਬ ਦੀ ਲਗਾਤਾਰ ਚੌਥੀ ਹਾਰ: ਦਿੱਲੀ ਨੇ 3 ਵਿਕਟਾਂ ਨਾਲ ਹਰਾਇਆ

22 minutes ago
Hukamnama Sri Darbar Sahib Today – 12 May 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 May 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
IPL 2026  PBKS vs DC: ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ

IPL 2026 PBKS vs DC: ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ

10 hours ago
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

10 hours ago
“ਪੈਟਰੋਲ – ਡੀਜ਼ਲ ਦੀ ਘੱਟ ਕਰੋ ਵਰਤੋਂ..”  PM ਮੋਦੀ ਨੇ 24 ਘੰਟਿਆਂ ‘ਚ ਦੂਜੀ ਵਾਰ ਦੇਸ਼ ਵਾਸੀਆਂ ਨੂੰ ਕੀਤੀ ਅਪੀਲ

“ਪੈਟਰੋਲ – ਡੀਜ਼ਲ ਦੀ ਘੱਟ ਕਰੋ ਵਰਤੋਂ..” PM ਮੋਦੀ ਨੇ 24 ਘੰਟਿਆਂ ‘ਚ ਦੂਜੀ ਵਾਰ ਦੇਸ਼ ਵਾਸੀਆਂ ਨੂੰ ਕੀਤੀ ਅਪੀਲ

10 hours ago
Punjab ਕੈਬਨਿਟ ‘ਚ ਵੱਡਾ ਫੇਰਬਦਲ! ਜਾਣੋ ਕਿਸ ਨੂੰ ਮਿਲਿਆ ਕਿਹੜਾ ਵਿਭਾਗ

Punjab ਕੈਬਨਿਟ ‘ਚ ਵੱਡਾ ਫੇਰਬਦਲ! ਜਾਣੋ ਕਿਸ ਨੂੰ ਮਿਲਿਆ ਕਿਹੜਾ ਵਿਭਾਗ

11 hours ago
Pathankot ਝਾੜੀਆਂ ‘ਚੋਂ ਮਿਲੀ ਅੰਮ੍ਰਿਤਸਰ ਦੇ ਵਿਅਕਤੀ ਦੀ ਲਾਸ਼;  ਇਲਾਕੇ ਵਿੱਚ ਫੈਲੀ ਦਹਿਸ਼ਤ

Pathankot ਝਾੜੀਆਂ ‘ਚੋਂ ਮਿਲੀ ਅੰਮ੍ਰਿਤਸਰ ਦੇ ਵਿਅਕਤੀ ਦੀ ਲਾਸ਼; ਇਲਾਕੇ ਵਿੱਚ ਫੈਲੀ ਦਹਿਸ਼ਤ

11 hours ago
IPL 2026  PBKS vs DC: ਦਿੱਲੀ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ?

IPL 2026 PBKS vs DC: ਦਿੱਲੀ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ?

13 hours ago
ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

13 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

13 hours ago
Hindi News
English News
Tuesday, May 12, 2026
No Result
View All Result
26 °c
Chandigarh
31 ° Wed
35 ° Thu
37 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸੀ ਹੀ ਡਟੇ ਕਾਂਗਰਸੀਆਂ ਦੇ ਖਿਲਾਫ-ਮੁੱਖ ਮੰਤਰੀ ਦਾ ਭਰਾ,ਕੈਬਨਿਟ ਮੰਤਰੀ ਦਾ ਬੇਟਾ ਅਤੇ ਰਾਜ ਸਭਾ ਮੈਂਬਰ ਦਾ ਭਰਾ ਆਪਣਿਆਂ ਖਿਲਾਫ ਹੀ ਲੜਨਗੇ ਚੋਣ

January 17, 2022
in ADMINISTRATION, MOHALI, ਅਜੀਤਗੜ੍ਹ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪਠਾਨਕੋਟ, ਪ੍ਰਸ਼ਾਸਨਿਕ, ਫਿਰੋਜ਼ਪੁਰ, ਰਾਸ਼ਟਰੀ, ਲੁਧਿਆਣਾ
ਕਾਂਗਰਸੀ ਹੀ ਡਟੇ ਕਾਂਗਰਸੀਆਂ ਦੇ ਖਿਲਾਫ-ਮੁੱਖ ਮੰਤਰੀ ਦਾ ਭਰਾ,ਕੈਬਨਿਟ ਮੰਤਰੀ ਦਾ ਬੇਟਾ ਅਤੇ ਰਾਜ ਸਭਾ ਮੈਂਬਰ ਦਾ ਭਰਾ ਆਪਣਿਆਂ ਖਿਲਾਫ ਹੀ ਲੜਨਗੇ ਚੋਣ

ਟਿਕਟਾਂ ਦੀ ਵੰਡ ਤੋਂ ਬਾਅਦ ਕਾਂਗਰਸੀ ਹੀ ਡਟੇ ਕਾਂਗਰਸੀਆਂ ਦੇ ਖਿਲਾਫ

ਮੁੱਖ ਮੰਤਰੀ ਦਾ ਭਰਾ,ਕੈਬਨਿਟ ਮੰਤਰੀ ਦਾ ਬੇਟਾ ਅਤੇ ਰਾਜ ਸਭਾ ਮੈਂਬਰ ਦਾ ਭਰਾ ਆਪਣਿਆਂ ਖਿਲਾਫ ਹੀ ਲੜਨਗੇ ਚੋਣ

ਚੰਡੀਗੜ੍ਹ,17 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਸਿਰ ਤੇ ਆਉਂਦਿਆਂ ਹੀ ਸਿਆਸੀ ਆਗੂਆਂ ਵੱਲੋਂ ਦਲ-ਬਦਲੀਆਂ ਅਤੇ ਬਗਾਵਤ ਦਾ ਦੌਰ ਸ਼ੁਰੂ ਹੋ ਚੁੱਕਾ ਹੈ। ਟਿਕਟ ਨਾ ਮਿਲਣ ਤੋਂ ਨਾਰਾਜ਼ ਆਗੂ ਲਗਾਤਾਰ ਦੂਜੀਆਂ ਪਾਰਟੀਆਂ ਵਿੱਚ ਜਾ ਰਹੇ ਹਨ। ਸੱਤਾਧਾਰੀ ਕਾਂਗਰਸ ਪਾਰਟੀ ਵੱਲੋਂ ਪਹਿਲੀ ਸੂਚੀ ਦੇ ਐਲਾਨ ਤੋਂ ਬਾਅਦ ਜਿੱਥੇ ਕਈ ਆਗੂ ਦੂਜੀਆਂ ਪਾਰਟੀਆਂ ਵਿੱਚ ਚਲੇ ਗਏ ਹਨ, ਉੱਥੇ ਹੀ ਟਿਕਟ ਪ੍ਰਾਪਤ ਕਰਨ ਵਾਲੇ ਕਈ ਆਗੂਆਂ ਦੇ ਰਿਸ਼ਤੇਦਾਰਾਂ ਅਤੇ ਕਰੀਬੀਆਂ ਵੱਲੋਂ ਉਹਨਾਂ ਦੀ ਹੀ ਪਾਰਟੀ ਵਿਰੁੱਧ ਬਗਾਵਤ ਸ਼ੁਰੂ ਕਰ ਦਿੱਤੀ ਗਈ ਹੈ। ਇਸ ਲਿਸਟ ਵਿੱਚ ਸਭ ਤੋਂ ਅਹਿਮ ਨਾਮ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਮਨੋਹਰ ਸਿੰਘ  ਦਾ ਆਉਂਦਾ ਹੈ। ਉਹ ਪਿਛਲ਼ੇ ਲੰਮੇ ਸਮੇਂ ਤੋਂ ਹਲਕਾ ਬਸੀ ਪਠਾਣਾਂ ਤੋਂ ਟਿਕਟ ਦੇ ਚਾਹਵਾਨ ਸਨ। ਪਰ,ਪਾਰਟੀ ਨੇ ਮੌਜੂਦਾ ਵਿਧਾਇਕ ਗੁਰਪ੍ਰੀਤ ਜੀਪੀ ਤੇ ਭਰੋਸਾ ਦਿਖਾਇਆ ਹੈ। ਟਿਕਟ ਨਾ ਮਿਲਣ ਤੋਂ ਬਾਅਦ ਖਫਾ ਹੋਏ ਮਨੋਹਰ ਸਿੰਘ ਨੇ ਆਜ਼ਾਦ ਚੋਣ ਮੈਦਾਨ ਵਿੱਚ ਉਤਰਨ ਦਾ ਐਲਾਨ ਕਰ ਦਿੱਤਾ ਹੈ। ਇੱਥੇ ਜਿਕਰ ਕਰਨਾ ਬਣਦਾ ਹੈ ਕਿ ਮੁੱਖ ਮੰਤਰੀ ਚੰਨੀ ਨੂੰ ਚਮਕੌਰ ਸਾਹਿਬ ਤੋਂ ਟਿਕਟ ਦਿੱਤੀ ਗਈ ਹੈ।

ਉਹਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਜਿਹਨਾਂ ਨੂੰ ਕਿ ਕਪੂਰਥਲਾ ਤੋਂ ਟਿਕਟ ਮਿਲੀ ਹੈ,ਨੇ ਵੀ ਉਹਨਾਂ ਦੇ ਬੇਟੇ ਰਾਣਾ ਇੰਦਰ ਪ੍ਰਤਾਪ ਨੂੰ ਸੁਲਤਾਨਪੁਰ ਲੋਧੀ ਤੋਂ ਟਿਕਟ ਨਾ ਮਿਲਣ ‘ਤੇ ਵਿਰੋਧ ਜਤਾਇਆ ਹੈ। ਦੱਸ ਦਈਏ ਕਿ ਉਹਨਾਂ ਦੇ ਬੇਟੇ ਵੱਲੋਂ ਵੀ ਚੋਣ ਲੜਨ ਦੀਆਂ ਤਿਆਰੀਆਂ ਆਰੰਭ ਕੀਤੀਆਂ ਗਈਆਂ ਸਨ। ਉਹਨਾਂ ਵੱਲੋਂ ਵੀ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਰਨ ਦੀਆਂ ਚਰਚਾਵਾਂ ਜੋਰਾਂ ਤੇ ਹਨ। 

ਇਸ ਸੂਚੀ ਵਿੱਚ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦਾ ਨਾਮ ਵੀ ਜੁੜਦਾ ਹੈ। ਕਾਂਗਰਸ ਵੱਲੋਂ ਉਹਨਾਂ ਨੂੰ ਵੀ ਕਾਦੀਆਂ ਤੋਂ ਟਿਕਟ ਮਿਲੀ ਹੈ,ਪਰ ਉਹਨਾਂ ਦੇ ਭਰਾ ਫਤਿਹਜੰਗ ਸਿੰਘ ਬਾਜਵਾ ਜੋ ਕਿ ਪਿਛਲੇ ਦਿਨੀਂ ਹੀ ਕਾਂਗਰਸ ਛੱਡ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ,ਵੀ ਕਾਦੀਆਂ ਤੋਂ ਹੀ ਚੋਣ ਮੈਦਾਨ ਵਿੱਚ ਉਤਰ ਸਕਦੇ ਹਨ।

Tags: ASSEMBLYELECUIONScmchanniCongresspunjab2022PUNJABELECTIONS2022
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਸੀਬੀਆਈ ਨੇ ਪੰਜਾਬ ਵਿਜੀਲੈਂਸ ਦਫ਼ਤਰ ‘ਤੇ ਕੀਤੀ ਰੇਡ

Breaking: ਸੀਬੀਆਈ ਨੇ ਪੰਜਾਬ ਵਿਜੀਲੈਂਸ ਦਫ਼ਤਰ ‘ਤੇ ਕੀਤੀ ਰੇਡ

by Ranjit Singh
May 12, 2026
0

Breaking: ਸੀਬੀਆਈ ਨੇ ਪੰਜਾਬ ਵਿਜੀਲੈਂਸ ਦਫ਼ਤਰ 'ਤੇ ਕੀਤੀ ਰੇਡ ਚੰਡੀਗੜ੍ਹ, 12 ਮਈ 2026: ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਬਾਅਦ,...

IPL 2026: ਪੰਜਾਬ ਦੀ ਲਗਾਤਾਰ ਚੌਥੀ ਹਾਰ: ਦਿੱਲੀ ਨੇ 3 ਵਿਕਟਾਂ ਨਾਲ ਹਰਾਇਆ

IPL 2026: ਪੰਜਾਬ ਦੀ ਲਗਾਤਾਰ ਚੌਥੀ ਹਾਰ: ਦਿੱਲੀ ਨੇ 3 ਵਿਕਟਾਂ ਨਾਲ ਹਰਾਇਆ

by Ranjit Singh
May 12, 2026
0

IPL 2026: ਪੰਜਾਬ ਦੀ ਲਗਾਤਾਰ ਚੌਥੀ ਹਾਰ: ਦਿੱਲੀ ਨੇ 3 ਵਿਕਟਾਂ ਨਾਲ ਹਰਾਇਆ ਧਰਮਸ਼ਾਲਾ, 12 ਮਈ 2026: ਸੋਮਵਾਰ ਨੂੰ, ਦਿੱਲੀ...

Hukamnama Sri Darbar Sahib Today – 12 May 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 May 2026 | Ang 682 I ਅੱਜ ਦਾ ਹੁਕਮਨਾਮਾ

by Ankit
May 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 12-05-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 11, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Breaking: ਸੀਬੀਆਈ ਨੇ ਪੰਜਾਬ ਵਿਜੀਲੈਂਸ ਦਫ਼ਤਰ ‘ਤੇ ਕੀਤੀ ਰੇਡ

Breaking: ਸੀਬੀਆਈ ਨੇ ਪੰਜਾਬ ਵਿਜੀਲੈਂਸ ਦਫ਼ਤਰ ‘ਤੇ ਕੀਤੀ ਰੇਡ

by Ranjit Singh
May 12, 2026
0

Breaking: ਸੀਬੀਆਈ ਨੇ ਪੰਜਾਬ ਵਿਜੀਲੈਂਸ ਦਫ਼ਤਰ 'ਤੇ ਕੀਤੀ ਰੇਡ ਚੰਡੀਗੜ੍ਹ, 12 ਮਈ 2026: ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਬਾਅਦ,...

Most Popular

Punjab Transfers: 6 IAS ਤੇ 39 PCS ਅਫ਼ਸਰਾਂ ਦੀਆਂ ਬਦਲੀਆਂ

Punjab Transfers: 6 IAS ਤੇ 39 PCS ਅਫ਼ਸਰਾਂ ਦੀਆਂ ਬਦਲੀਆਂ

by Ranjit Singh
1 week ago
0

Punjab Transfers: 6 IAS ਤੇ 39 PCS ਅਫ਼ਸਰਾਂ ਦੀਆਂ ਬਦਲੀਆਂ ਚੰਡੀਗੜ੍ਹ, 2 ਮਈ 2026 – ਪੰਜਾਬ ਸਰਕਾਰ ਵੱਲੋਂ 45 IAS/PCS...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 