ਟਿਕਟਾਂ ਦੇ ਐਲਾਨ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਬਗਾਵਤ
ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਬੇਟੇ ਵੱਲੋਂ ਆਜ਼ਾਦ ਚੋਣ ਲੜਨ ਦਾ ਐਲਾਨ
ਚੰਡੀਗੜ੍ਹ,17 ਜਨਵਰੀ(ਵਿਸ਼ਵ ਵਾਰਤਾ)- ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਬੇਟੇ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੁਲਤਾਨਪੁਰ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕਰ ਦਿੱਤਾ ਗਿਆ ਹੈ। ਉਹਨਾਂ ਦੇ ਪਿਤਾ ਰਾਣਾ ਗੁਰਜੀਤ ਸਿੰਘ ਨੇ ਵੀ ਸੁਲਤਾਨਪੁਰ ਲੋਧੀ ਤੋਂ ਨਵਤੇਜ ਚੀਮਾ ਨੂੰ ਉਮੀਦਵਾਰ ਐਲਾਨੇ ਜਾਣ ਦਾ ਵਿਰੋਧ ਕੀਤਾ ਸੀ।






















