• Latest
  • Trending
ਭਾਜਪਾ ਅਤੇ ਕਾਂਗਰਸ ਨੂੰ ਦਲਿਤ,ਪਛੜੇ ਵਰਗਾਂ ਦੇ ਮੁੱਦਿਆ ਉੱਤੇ ਲਿਆਉਣਾ ਬਸਪਾ ਦੀ ਤਾਕਤ – ਜਸਵੀਰ ਸਿੰਘ ਗੜ੍ਹੀ

ਭਾਜਪਾ ਅਤੇ ਕਾਂਗਰਸ ਨੂੰ ਦਲਿਤ,ਪਛੜੇ ਵਰਗਾਂ ਦੇ ਮੁੱਦਿਆ ਉੱਤੇ ਲਿਆਉਣਾ ਬਸਪਾ ਦੀ ਤਾਕਤ – ਜਸਵੀਰ ਸਿੰਘ ਗੜ੍ਹੀ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

2 hours ago
‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

3 hours ago
12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

4 hours ago
ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

4 hours ago
IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ

IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ

4 hours ago
ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

4 hours ago
IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

6 hours ago
ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ;  ਇੱਕ ਸ਼ਰਧਾਲੂ ਦੀ ਮੌਤ

ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ

6 hours ago
MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

6 hours ago
Hindi News
English News
Friday, July 17, 2026
No Result
View All Result
35 °c
Chandigarh
35 ° Fri
35 ° Sat
32 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਜਪਾ ਅਤੇ ਕਾਂਗਰਸ ਨੂੰ ਦਲਿਤ,ਪਛੜੇ ਵਰਗਾਂ ਦੇ ਮੁੱਦਿਆ ਉੱਤੇ ਲਿਆਉਣਾ ਬਸਪਾ ਦੀ ਤਾਕਤ – ਜਸਵੀਰ ਸਿੰਘ ਗੜ੍ਹੀ

January 17, 2022
in ADMINISTRATION, ਸਿਆਸੀ, ਖਬਰਾਂ, ਚੰਡੀਗੜ੍ਹ, ਦਿੱਲੀ, ਧਾਰਮਿਕ, ਪੰਜਾਬ
ਭਾਜਪਾ ਅਤੇ ਕਾਂਗਰਸ ਨੂੰ ਦਲਿਤ,ਪਛੜੇ ਵਰਗਾਂ ਦੇ ਮੁੱਦਿਆ ਉੱਤੇ ਲਿਆਉਣਾ ਬਸਪਾ ਦੀ ਤਾਕਤ – ਜਸਵੀਰ ਸਿੰਘ ਗੜ੍ਹੀ

ਬਹੁਜਨ ਸਮਾਜ ਪਾਰਟੀ ਵੱਲੋਂ ਵੋਟਾਂ ਦੀ ਤਰੀਕ ਅੱਗੇ ਕਰਨ ਲਈ ਚੋਣ ਕਮੀਸ਼ਨ ਦਾ ਧੰਨਵਾਦ

ਭਾਜਪਾ ਅਤੇ ਕਾਂਗਰਸ ਨੂੰ ਦਲਿਤ,ਪਛੜੇ ਵਰਗਾਂ ਦੇ ਮੁੱਦਿਆ ਉੱਤੇ ਲਿਆਉਣਾ ਬਸਪਾ ਦੀ ਤਾਕਤ – ਜਸਵੀਰ ਸਿੰਘ ਗੜ੍ਹੀ

ਚੰਡੀਗੜ੍ਹ,17 ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ  ਭਾਜਪਾ ਅਤੇ ਕਾਂਗਰਸ ਪਾਰਟੀ ਨੂੰ ਦਲਿਤ-ਪਿਛੜੇ ਵਰਗਾਂ ਦੇ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਪੱਤਰ ਤੇ ਪੱਤਰ ਲਿਖ ਰਹੀ ਹੈ ਅਤੇ ਪੰਜਾਬ ਵਿੱਚ ਦਲਿਤ ਚਿਹਰੇ ਅਤੇ ਦਲਿਤ ਮੁੱਦਿਆਂ ਦੀ ਰਾਜਨੀਤੀ ਕਰ ਰਹੀ ਹੈ। ਇਹ ਬਹੁਜਨ ਸਮਾਜ ਪਾਰਟੀ ਦੀ ਪੰਜਾਬ ‘ਚ ਲਗਾਤਾਰ ਵੱਧ ਰਹੀ ਤਾਕਤ ਦੇ ਚਲਦੇ ਹੋ ਰਿਹਾ ਹੈ। ਉਨ੍ਹਾ ਕਿਹਾ ਕਿ “ਕਾਂਗਰਸ ਵਲੋਂ ਦਲਿਤ ਮੁੱਖਮੰਤਰੀ ਦੇ ਨਾਮ ਦੀ ਘੋਸ਼ਣਾ ਕਰਨਾ ਅਤੇ ਦਲਿਤ ਸਮਾਜ ਨਾਲ ਜੁੜੇ ਮੁੱਦਿਆਂ ਨੂੰ ਵਾਰ-ਵਾਰ ਚੁੱਕਣਾ ਅਤੇ ਪੰਜਾਬ ਦੀ ਰਾਜਨੀਤੀ ਨੂੰ ਦਲਿਤਾਂ ਅਤੇ ਪਿਛੜੇ ਵਰਗ ਦੇ ਆਲੇ-ਦੁਆਲੇੇ ਘੁਮਾਉਣਾ ਇਹ ਦਸਦਾ ਹੈ ਕਿ ਬਹੁਜਨ ਸਮਾਜ ਪਾਰਟੀ ਦੀ ਸਮੁਚੀ ਟੀਮ ਸ਼ਾਨਦਾਰ ਕੰਮ ਕਰ ਰਹੀ ਹੈ।”
ਮੌਜੂਦਾ ਹਾਲਾਤ ਉੱਤੇ ਬੋਲਦੇ ਹੋਏ ਸ.ਗੜ੍ਹੀ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਸੋਧਿਆ ਐਲਾਨ ਕੀਤਾ ਗਿਆ ਹੈ,ਜਿਸ ਅਨੁਸਾਰ ਹੁਣ 14 ਦੀ ਜਗਾਹ 20 ਫਰਵਰੀ ਨੂੰ ਵੋਟਾਂ ਪੈਣਗੀਆਂ । ਵੋਟਾਂ ਦੀ ਤਰੀਕ ਅੱਗੇ ਪਾਉਣ ਲਈ ਉਹਨਾਂ ਨੇ ਕਿਹਾ ਕਿ  “ਬਹੁਜਨ ਸਮਾਜ ਪਾਰਟੀ, ਰਵਿਦਾਸੀਆ ਕੌਮ ਜਿੱਥੇ ਇਸ ਫੈਸਲੇ ਦਾ ਸਵਾਗਤ ਕਰਦੀ ਹੈ, ਉਥੇ ਹੀ ਚੋਣ ਕਮਿਸ਼ਨ ਦਾ ਧੰਨਵਾਦ ਕਰਦੀ ਹੈ।”  ਸ. ਗੜ੍ਹੀ ਨੇ ਕਿਹਾ ਕਿ “ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਵ 16 ਫਰਵਰੀ ਨੂੰ ਹੈ, ਜਿਸ ਤਹਿਤ ਪੰਜਾਬ ਵਿੱਚੋਂ ਵੱਡੀ ਗਿਣਤੀ ਵਿੱਚ ਗੁਰੂ ਰਵਿਦਾਸ ਨਾਮਲੇਵਾ ਸੰਗਤ ਬਨਾਰਸ ਉੱਤਰ ਪ੍ਰਦੇਸ਼ ਵਿੱਚ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਨਮਸਥਲੀ ਤੇ ਨਤਮਸਤਕ ਹੋਣ ਲਈ ਜਾਣ ਦੀ ਸੰਭਾਵਨਾ ਹੈ। ਅਜਿਹੇ ਵਿੱਚ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨ ਤੋਂ ਵਾਂਝੇ ਰਹਿ ਜਾਣਗੇ ਅਤੇ  ਲੋਕਤੰਤਰ ਦੇ ਇਸ ਮਹਾਪਰਵ ਦਾ ਆਨੰਦ ਵੀ ਨਹੀਂ ਲੈ ਸਕਣਗੇ।” ਜਸਵੀਰ ਗੜ੍ਹੀ ਨੇ ਕਿਹਾ ਕਿ ਬਸਪਾ ਮੁਖੀ ਭੈਣ ਕੁਮਾਰੀ ਮਾਇਆਵਤੀ  ਦੇ ਨਿਰਦੇਸ਼ਾਂ ਵਿੱਚ ਪੰਜਾਬ ਵਿਧਾਨਸਭਾ ਚੋਣਾਂ ਦੀਆਂ ਤਾਰੀਖਾਂ ਨੂੰ ਅੱਗੇ ਵਧਾਉਣ ਨੂੰ ਲੈ ਕੇ ਬਸਪਾ ਵਲੋਂ ਸਭ ਤੋਂ ਪਹਿਲਾਂ ਫਗਵਾੜਾ ਐਸਡੀਐਮ ਦੇ ਜਰੀਏ ਚੋਣ ਕਮਿਸ਼ਨ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਸੀ ਜਿਸ ਵਿੱਚ ਪੰਜਾਬ ਦੀ ਚੋਣ ਦੀਆਂ ਤਾਰੀਖਾਂ ਨੂੰ ਅੱਗੇ ਵਧਾਉਣ ਦੀ ਮੰਗ ਕੀਤੀ ਗਈ ਸੀ।ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ 5 ਦਿਨਾਂ ਬਾਅਦ ਜਦਕਿ ਭਾਜਪਾ ਵਲੋਂ 8 ਦਿਨਾਂ ਬਾਅਦ ਪ੍ਰੈਸ ਕਾਨਫਰੰਸ ਕਰ ਚੋਣ ਕਮਿਸ਼ਨ ਨੂੰ ਪੰਜਾਬ ਦੇ ਵਿਧਾਨਸਭਾ ਚੋਣਾਂ ਨੂੰ ਅੱਗੇ ਵਧਾਉਣ ਲਈ ਪੱਤਰ ਲਿਖਣਾ ਪਿਆ ਜੋ ਕਿ ਬਹੁਜਨ ਸਮਾਜ ਦੀ ਇਕ ਨੈਤਿਕ ਜਿੱਤ ਹੈ। ਸ. ਗੜ੍ਹੀ ਨੇ ਕਿਹਾ ਕਿ ਦਿੱਲੀ ਦੇ ਤੁਗਲਕਾਬਾਦ ਵਿੱਚ 700 ਕਨਾਲ ਵਿੱਚ ਬਣਾਇਆ ਪ੍ਰਾਚੀਨ ਸ਼੍ਰੀ ਗੁਰੂ ਰਵਿਦਾਸ ਜੀ ਮੰਦਿਰ ਬਾਬਰੀ ਮਸਜਿਦ ਦੀ ਤਰ੍ਹਾ ਕੇਂਦਰ ਦੀ ਭਾਜਪਾ ਸਰਕਾਰ ਨੇ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਆੜ ਵਿੱਚ ਬੁਲਡੋਜਰ ਚਲਾਕੇ ਡੇਗ ਦਿੱਤਾ। ਉਹਨਾਂ ਨੇ ਕਿਹਾ ਕਿ ਕੋਰਟਾਂ ਵਿਚ ਹੋਏ ਸਮਝੌਤੇ ਤਹਿਤ 8 ਮਰਲੇ ਦੀ ਜਗ੍ਹਾ ਰਵਿਦਾਸੀਆ ਕੌਮ ਨੂੰ ਪੂਜਾ ਕਰਨ ਲਈ ਮਿਲੀ ਸੀ। ਉਸ ਉੱਤੇ ਵੀ ਕੇਂਦਰ ਦੀ ਭਾਜਪਾ ਸਰਕਾਰ ਅਤੇ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ 4 ਕਰੋੜ 34 ਲੱਖ ਰੁਪਏ 30 ਸਾਲਾਂ ਦੀ ਲੀਜ ਲਈ ਦੇਣ ਲਈ ਪੱਤਰ ਜਾਰੀ ਕੀਤਾ ਜਿਸਦੀ ਆਖਰੀ ਤਾਰੀਖ ਦਸੰਬਰ ਮਹੀਨੇ ਵਿੱਚ ਗੁਜ਼ਰ ਚੁਕੀ ਹੈ। ਸ. ਗੜ੍ਹੀ ਨੇ ਕਿਹਾ ਕਿ ਜੇਕਰ ਕੇਂਦਰ ਦੀ ਭਾਜਪਾ ਸਰਕਾਰ ਦਲਿਤ ਹਿਤੈਸ਼ੀ ਸੀ ਤਾਂ ਜਦੋਂ ਦਿੱਲੀ ਦੇ ਤੁਗਲਕਾਬਾਦ ਵਿੱਚ ਬਣੇ ਪ੍ਰਾਚੀਨ ਮੰਦਿਰ ਨੂੰ ਗਿਰਾਇਆ ਜਾ ਰਿਹਾ ਸੀ ਤਾਂ ਉਸਨੂੰ ਰੋਕਿਆ ਕਿਉਂ ਨਹੀਂ ਗਿਆ। ੳਦੋਂ ਭਾਜਪਾ ਪਾਰਟੀ ਕਿਉਂ ਸੁੱਤੀ ਰਹੀ। ਭਾਜਪਾ ਦੇ ਨੇਤਾਵਾਂ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਨੇ ਮੰਦਿਰ ਨੂੰ ਗਿਰਾਏ ਜਾਣ ਤੋਂ ਰੋਕਣ ਲਈ ਪੱਤਰ ਕਿਓਂ ਨਹੀਂ ਲਿਖੇ। ਸ. ਗੜ੍ਹੀ ਨੇ ਕਿਹਾ ਕਿ ਉਸ ਸਮੇਂ ਵੀ ਬਹੁਜਨ ਸਮਾਜ ਪਾਰਟੀ ਦੇ ਨੇਤਾ, ਵਰਕਰਾਂ ਅਤੇ ਸਮਰਥਕਾਂ ਨੇ ਸੰਤ ਸਮਾਜ ਤੇ ਸੰਗਤ ਦੇ ਅਸ਼ੀਰਵਾਦ ਦੇ ਨਾਲ ਸੜਕਾਂ ਤੇ ਉਤਰਕੇ ਤੁਗਲਕਾਬਾਦ ਸੰਘਰਸ਼ ਨੂੰ ਲੜਿਆ ਗਿਆ। ਗੜ੍ਹੀ ਨੇ ਕਿਹਾ ਕਿ ਦਿੱਲੀ ਵਿੱਚ ਸ਼੍ਰੀ ਗੁਰੂ ਰਵਿਦਾਸ ਮੰਦਿਰ ਗਿਰਾਉਣ ਵਾਲੀ ਭਾਜਪਾ ਸਰਕਾਰ ਅੱਜ ਦਲਿਤ ਅਤੇ ਪਿਛੜੇ ਵਰਗ ਦੀ ਰਾਜਨੀਤੀ ਕਰ ਕੌਮ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

by Jaspreet Kaur
July 16, 2026
0

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ ਇੰਗਲੈਂਡ ਨੂੰ ਪਹਿਲੀ ਹੀ ਗੇਂਦ 'ਤੇ...

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

by Ankit
July 16, 2026
0

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ...

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

by Ankit
July 16, 2026
0

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ ਐਮਪੀ ਤਨਮਨਜੀਤ ਸਿੰਘ ਢੇਸੀ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: ਵਸੂਲੀ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ‘ਚ ਸ਼ਾਮਲ ਚਾਰ ਗ੍ਰਿਫ਼ਤਾਰ, 3 ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

Punjab: ਵਸੂਲੀ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ‘ਚ ਸ਼ਾਮਲ ਚਾਰ ਗ੍ਰਿਫ਼ਤਾਰ, 3 ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

by Ranjit Singh
4 weeks ago
0

Punjab: ਵਸੂਲੀ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ 'ਚ ਸ਼ਾਮਲ ਚਾਰ ਗ੍ਰਿਫ਼ਤਾਰ, 3 ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਜਲੰਧਰ, 20 ਜੂਨ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 