• Latest
  • Trending
ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 77.76 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

4 years ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

55 minutes ago
ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ ਸਿੰਘ

59 minutes ago
 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

1 hour ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

2 hours ago
ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ ‘GDN’

3 hours ago
ਫਿਲਮ ‘Mr Bhaarath’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਿਰਗਿਜ਼ਸਤਾਨ ਵਿੱਚ ਐਸਸੀਓ ਸੱਭਿਆਚਾਰ ਮੰਤਰੀਆਂ ਦੀ ਮੀਟਿੰਗ ਵਿੱਚ ਹੋਏ ਸ਼ਾਮਲ

ਸੀ.ਪੀ. ਰਾਧਾਕ੍ਰਿਸ਼ਨਨ ਅਤੇ ਜ਼ਾਂਜ਼ੀਬਾਰ ਦੇ ਰਾਸ਼ਟਰਪਤੀ ਮਵਿਨੀ ਨੇ ਬਹੁਪੱਖੀ ਸ਼ਮੂਲੀਅਤ ਵਿੱਚ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ :  ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

4 hours ago
ਈਰਾਨ ਵਿੱਚ ਵਧਦੇ ਤਣਾਅ ਅਤੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਭਾਰਤੀ ਦੂਤਾਵਾਸ ਨੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

5 hours ago
Hindi News
English News
Monday, July 20, 2026
No Result
View All Result
29 °c
Chandigarh
25 ° Tue
25 ° Wed
27 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 77.76 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

January 24, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 77.76 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 77.76 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

ਚੰਡੀਗੜ੍ਹ, 24 ਜਨਵਰੀ (ਵਿਸ਼ਵ ਵਾਰਤਾ):-ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 23 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 77.76 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 5.63 ਕਰੋੜ ਰੁਪਏ ਦੀ 12.78 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 56.76 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 14.31 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1146 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2574 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1440 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 299 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਗੈਰ ਜ਼ਮਾਨਤੀ ਵਾਰੰਟਾਂ ਦੇ 2373 ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਜਦਕਿ 169 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 9797 ਨਾਕੇ ਲਾਏ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 370617 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 41 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
July 20, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ ਸਿੰਘ

ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ ਸਿੰਘ

by Navjot
July 20, 2026
0

ਕੈਂਸਰ, ਸ਼ੂਗਰ ਵਿਰੁੱਧ ਲੜਾਈ ਲਈ ਸਿਰਫ਼ ਹਸਪਤਾਲ-ਅਧਾਰਤ ਦੇਖਭਾਲ ਦੀ ਨਹੀਂ, ਸਗੋਂ ਇੱਕ ਲੋਕ ਲਹਿਰ ਦੀ ਲੋੜ ਹੈ : ਡਾ. ਜਿਤੇਂਦਰ...

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ

by Navjot
July 20, 2026
0

 SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਸੁਖਬੀਰ ਬਾਦਲ   ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ)  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

by Navjot
July 20, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ   ਢਾਕਾ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
July 20, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

by Ranjit Singh
3 weeks ago
0

Punjab Weather: ਸੂਬੇ 'ਚ ਮੀਂਹ ਲਈ ਅਲਰਟ ਜਾਰੀ - ਗਰਮੀ ਤੋਂ ਮਿਲੇਗੀ ਰਾਹਤ - ਮੀਂਹ ਨਾਲ ਕਿਸਾਨਾਂ ਨੂੰ ਹੋਵੇਗਾ ਫਾਇਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 