• Latest
  • Trending
ਗ੍ਰਿਫਤਾਰੀ ‘ਤੇ ਰੋਕ ਲੱਗਣ ਤੋਂ ਬਾਅਦ ਬਿਕਰਮ ਮਜੀਠੀਆ ਦੀ ਪ੍ਰੈੱਸ ਕਾਨਫਰੰਸ-ਕਾਂਗਰਸ ਪਾਰਟੀ ਅਤੇ ਸਾਬਕਾ ਡੀਜੀਪੀ ‘ਤੇ ਲਗਾਏ ਗੰਭੀਰ ਇਲਜ਼ਾਮ

5 years ago
Hukamnama Sri Darbar Sahib Today – 04 September 2026 | Ang 660 I ਅੱਜ ਦਾ ਹੁਕਮਨਾਮਾ

48 minutes ago
ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

8 hours ago
 Womens Asia Cup : ਭਾਰਤ ਅਤੇ ਹਾਂਗਕਾਂਗ ਵਿਚਾਲੇ ਮੁਕਾਬਲਾ ਜਾਰੀ ; ਭਾਰਤੀ ਟੀਮ ਨੇ ਹਾਂਗਕਾਂਗ ਲਈ ਸੈੱਟ ਕੀਤਾ ਟਾਰਗੇਟ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Womens Asia Cup : ਅੱਜ ਦਾ ਮੁਕਾਬਲਾ ਭਾਰਤ ਅਤੇ ਹਾਂਗਕਾਂਗ ਵਿਚਾਲੇ ; ਹਾਂਗਕਾਂਗ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

10 hours ago
Sher-e-Punjab T20 : ਪ੍ਰਭਸਿਮਰਨ ਦੇ ਸੈਂਕੜੇ ਨੇ ਜਲੰਧਰ ਵਾਰੀਅਰਜ਼ ਨੂੰ ਬਠਿੰਡਾ ਰਾਇਲਜ਼ ‘ਤੇ ਦਿਵਾਈ ਰੋਮਾਂਚਕ ਜਿੱਤ 

ਯਸ਼ ਸਟਾਰਰ ਫਿਲਮ ‘ਟੌਕਸਿਕ: ਏ ਫੇਅਰੀ ਟੇਲ ਫਾਰ ਗ੍ਰੋਨ-ਅੱਪਸ’ ਦਾ ਅੰਗਰੇਜ਼ੀ ਵਰਜਨ ਕੱਲ੍ਹ ਨੂੰ ਹੋਵੇਗਾ ਰਿਲੀਜ਼

11 hours ago
ਭਾਰਤ ਅਤੇ ਸੇਸ਼ੇਲਸ ਨੇ ਸਮੁੰਦਰੀ ਸੁਰੱਖਿਆ, ਏਆਈ, ਨਵਿਆਉਣਯੋਗ ਊਰਜਾ ਸਮੇਤ ਕਈ ਅਹਿਮ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ; ਦੋਸ਼ੀ ਨੌਜਵਾਨ ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

Punjab Voter List ’ਤੇ ਵੱਡੀ Update: 13 ਅਗਸਤ ਵਾਲੀ ਸੂਚੀ Final ਨਹੀਂ ਸੀ, ਜਾਣੋ ਹੁਣ ਕਦੋਂ ਆਵੇਗੀ Final List?

12 hours ago
Hindi News
English News
Friday, September 4, 2026
No Result
View All Result
24 °c
Chandigarh
26 ° Sat
28 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗ੍ਰਿਫਤਾਰੀ ‘ਤੇ ਰੋਕ ਲੱਗਣ ਤੋਂ ਬਾਅਦ ਬਿਕਰਮ ਮਜੀਠੀਆ ਦੀ ਪ੍ਰੈੱਸ ਕਾਨਫਰੰਸ-ਕਾਂਗਰਸ ਪਾਰਟੀ ਅਤੇ ਸਾਬਕਾ ਡੀਜੀਪੀ ‘ਤੇ ਲਗਾਏ ਗੰਭੀਰ ਇਲਜ਼ਾਮ

January 26, 2022
in ADMINISTRATION, ਅਜੀਤਗੜ੍ਹ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਲੁਧਿਆਣਾ
ਗ੍ਰਿਫਤਾਰੀ ‘ਤੇ ਰੋਕ ਲੱਗਣ ਤੋਂ ਬਾਅਦ ਬਿਕਰਮ ਮਜੀਠੀਆ ਦੀ ਪ੍ਰੈੱਸ ਕਾਨਫਰੰਸ-ਕਾਂਗਰਸ ਪਾਰਟੀ ਅਤੇ ਸਾਬਕਾ ਡੀਜੀਪੀ ‘ਤੇ ਲਗਾਏ ਗੰਭੀਰ ਇਲਜ਼ਾਮ

ਗ੍ਰਿਫਤਾਰੀ ‘ਤੇ ਰੋਕ ਲੱਗਣ ਤੋਂ ਬਾਅਦ ਬਿਕਰਮ ਮਜੀਠੀਆ ਦੀ ਪ੍ਰੈੱਸ ਕਾਨਫਰੰਸ

ਕਾਂਗਰਸ ਅਤੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਤੇ ਲਗਾਏ ਗੰਭੀਰ ਇਲਜ਼ਾਮ

ਸੁਖਪਾਲ ਖਹਿਰਾ,ਸਿੱਧੂ ਮੂਸੇਵਾਲਾ ਅਤੇ ਸਿਮਰਜੀਤ ਬੈਂਸ ਖਿਲਾਫ ਕੇਸ ਦਰਜ ਹੋਣ ਤੋਂ ਬਾਅਦ ਵੀ ਗ੍ਰਿਫਤਾਰੀ ਨਾ ਹੋਣ ਤੇ ਚੁੱਕੇ ਸਵਾਲ

ਚੰਡੀਗੜ੍ਹ,26 ਜਨਵਰੀ(ਵਿਸ਼ਵ ਵਾਰਤਾ)-  ਐਨਡੀਪੀਐਸ ਐਕਟ ਵਿੱਚ ਨਾਮਜ਼ਦ ਕੀਤੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਗ੍ਰਿਫਤਾਰੀ ਤੇ ਰੋਕ ਲਗਾਏ ਜਾਣ ਤੋਂ ਬਾਅਦ ਅੱਜ ਪੰਜਾਬ ਸਰਕਾਰ ਅਤੇ ਸਾਬਕਾ ਡੀਜੀਪੀ ਸਿਧਾਰਥ ਚੱਟੋਪਾਧਿਆਏ ਤੇ ਗੰਭੀਰ ਇਲਜ਼ਾਮ ਲਗਾਏ। ਮਜੀਠੀਆ ਨੇ ਕਿਹਾ ਕਿ ਉਹਨਾਂ ਨੂੰ ਫਸਾਉਣ ਦੀ ਸਾਜਿਸ਼ ਰਚੀ ਜਾ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਾਂਗਰਸੀ ਆਗੂਆਂ ਸੁਖਪਾਲ ਖਹਿਰਾ ਅਤੇ ਸਿੱਧੂ ਮੂਸੇਵਾਲਾ ਖਿਲਾਫ ਕੇਸ ਦਰਜ ਹੋਣ ਤੋਂ ਬਾਅਦ ਵੀ ਉਹਨਾਂ ਦੀ ਗ੍ਰਿਫਤਾਰੀ ਨਾ ਹੋਣ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ। ਮਜੀਠੀਆ ਨੇ ਸਾਬਕਾ ਡੀਜੀਪੀ ਚਟੋਪਾਧਿਆਏ ਤੇ ਵੀ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਹਨਾਂ ਨੇ ਸਾਜਿਸ਼ ਤਹਿਤ ਮਜੀਠੀਆ ਖਿਲਾਫ ਫੇਕ ਐਫਆਈਆਰ ਦਰਜ ਕਰਵਾਈ ਗਈ ਹੈ। ਇਸ ਦੇ ਨਾਲ ਹੀ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ,ਮੁੱਖ ਮੰਤਰੀ ਚੰਨੀ ਅਤੇ ਡੀਜੀਪੀ ਦੀਆਂ ਕਾਲ ਰਿਕਾਰਡਾਂ ਸੀਜ਼ ਕਰਨ ਦੀ ਵੀ ਮੰਗ ਕੀਤੀ। ਮਜੀਠੀਆ ਨੇ ਪ੍ਰਧਾਨ ਮੰਤਰੀ ਮੋਦੀ ਦੇ ਫਿਰੋਜ਼ਪੁਰ ਦੌਰੇ ਨੂੰ ਲੈ ਕੇ ਵੀ ਪੰਜਾਬ ਸਰਕਾਰ ਅਤੇ ਡੀਜੀਪੀ ਨੂੰ ਘੇਰਿਆ।ਇਸ ਦੇ ਨਾਲ ਹੀ ਮਜੀਠੀਆ ਨੇ ਕਿਹਾ ਕਿ ਮੈਂ ਪਰਸੋਂ ਸਮਰਪਣ ਲਈ ਤਿਆਰ ਸੀ ਪਰ,ਮੇਰੇ ਵਕੀਲਾਂ ਦੇ ਕਹਿਣ ਤੇ ਮੈਂ ਨਹੀਂ ਕੀਤਾ।

Tags: BIKRAMMAJITHIACongressdrugracketELECTIONS2022India
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 04 September 2026 | Ang 660 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 September 2026 | Ang 660 I ਅੱਜ ਦਾ ਹੁਕਮਨਾਮਾ

by Ankit
September 4, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 04-09-2026 |...

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

by Navjot
September 3, 2026
0

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ   ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ)-ਵਿਦੇਸ਼ ਵਿੱਚ ਚਿਰਾਂ...

 Womens Asia Cup : ਭਾਰਤ ਅਤੇ ਹਾਂਗਕਾਂਗ ਵਿਚਾਲੇ ਮੁਕਾਬਲਾ ਜਾਰੀ ; ਭਾਰਤੀ ਟੀਮ ਨੇ ਹਾਂਗਕਾਂਗ ਲਈ ਸੈੱਟ ਕੀਤਾ ਟਾਰਗੇਟ

 Womens Asia Cup : ਭਾਰਤ ਅਤੇ ਹਾਂਗਕਾਂਗ ਵਿਚਾਲੇ ਮੁਕਾਬਲਾ ਜਾਰੀ ; ਭਾਰਤੀ ਟੀਮ ਨੇ ਹਾਂਗਕਾਂਗ ਲਈ ਸੈੱਟ ਕੀਤਾ ਟਾਰਗੇਟ

by Navjot
September 3, 2026
0

 Womens Asia Cup : ਭਾਰਤ ਅਤੇ ਹਾਂਗਕਾਂਗ ਵਿਚਾਲੇ ਮੁਕਾਬਲਾ ਜਾਰੀ ; ਭਾਰਤੀ ਟੀਮ ਨੇ ਹਾਂਗਕਾਂਗ ਲਈ ਸੈੱਟ ਕੀਤਾ ਟਾਰਗੇਟ ਭਾਰਤੀ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 3, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 3 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 04 September 2026 | Ang 660 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 September 2026 | Ang 660 I ਅੱਜ ਦਾ ਹੁਕਮਨਾਮਾ

by Ankit
September 4, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 04-09-2026 |...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
3 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 