• Latest
  • Trending
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ

5 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

4 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

48 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

49 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

51 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

53 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

55 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

56 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

3 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ

January 26, 2022
in ਸਿਆਸੀ, ਪੰਜਾਬ, ਪਟਿਆਲਾ
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ

ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲੇ ਵੋਟ ਪਾਉਣ ਦੇ ਅਧਿਕਾਰ ਦੀ ਖੁਲ੍ਹਕੇ ਵਰਤੋਂ ਕਰਨ ਪੰਜਾਬ ਵਾਸੀ-ਮਨਪ੍ਰੀਤ ਸਿੰਘ ਬਾਦਲ

ਪਟਿਆਲਾ, 26 ਜਨਵਰੀ(ਵਿਸ਼ਵ ਵਾਰਤਾ)-ਦੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਵਿੱਤ, ਕਰ, ਪ੍ਰਸ਼ਾਸਕੀ ਸੁਧਾਰ, ਯੋਜਨਾਬੰਦੀ ਤੇ ਪ੍ਰੋਗਰਾਮ ਲਾਗੂ ਕਰਨ ਬਾਰੇ ਵਿਭਾਗਾਂ ਦੇ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਪਟਿਆਲਾ ਦੇਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਊਂਡਵਿਖੇ ਕੌਮੀ ਝੰਡਾ ਤਿਰੰਗਾ ਲਹਿਰਾਇਆ। ਕੋਵਿਡ ਪ੍ਰੋਟੋਕਾਲ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਏ ਗਏ ਗਣਤੰਤਰ ਦਿਵਸ ਦੇ ਇਸ ਸਮਾਗਮ ਮੌਕੇ ਸ. ਬਾਦਲ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਅਤੇ ਐਸ.ਐਸ.ਪੀ. ਡਾ. ਸੰਦੀਪ ਗਰਗ ਵੀ ਮੌਜੂਦ ਸਨ।

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ
ਆਪਣੇ ਸੰਬੋਧਨ ਦੌਰਾਨ ਸ. ਮਨਪ੍ਰੀਤ ਸਿੰਘ ਬਾਦਲ ਨੇ ਦੇਸ਼ ਦੀ ਆਜ਼ਾਦੀ ਲਈ ਮਹਾਨ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਭਾਰਤ, ਦੁਨੀਆਂ ਦਾ ਸਭ ਤੋਂ ਵੱਡਾ ਗਣਰਾਜ ਹੈ, ਜਿੱਥੇ ਮਹਾਨ ਸ਼ਹੀਦਾਂ ਦੀਆਂ ਲਾਮਿਸਾਲ ਕੁਰਬਾਨੀਆਂ ਸਦਕਾ, ਦੇਸ਼ ਵਾਸੀਆਂ ਨੂੰ ਵੋਟ ਪਾਉਣ ਦਾ ਅਧਿਕਾਰ ਮਿਲਿਆ ਹੈ।
ਸ. ਬਾਦਲ ਨੇ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ, ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੂਬਾ ਨਿਵਾਸੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਖੁੱਲ੍ਹਕੇ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਇਹ ਅਧਿਕਾਰ, ਉਨ੍ਹਾਂ ਲੱਖਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲਿਆ ਹੈ, ਜਿਨ੍ਹਾਂ ਨੇ ਆਪਣੀ ਧਰਤੀ ਮਾਂ ਦਾ ਕਰਜ ਚੁਕਾਉਣ ਲਈ ਆਪਣੀ ਜਾਨ ਦੀ ਆਹੂਤੀ ਦਿੱਤੀ।
ਵਿੱਤ ਮੰਤਰੀ ਨੇ ਮਹਾਨ ਸ਼ਹੀਦਾਂ, ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਨੇਤਾ ਜੀ ਸੁਭਾਸ਼ ਚੰਦਰ ਬੋਸ ਅਤੇ ਹੋਰਨਾਂ ਦਾ ਜਿਕਰ ਕਰਦਿਆਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਗੱਲ ਦਾ ਹਲਫ਼ ਲੈਣ, ਕਿ ਉਹ ਦੇਸ਼ ਵਿੱਚੋਂ ਗਰੀਬੀ, ਬੇਰੁਜ਼ਗਾਰੀ, ਅਨਪੜ੍ਹਤਾ, ਨਸ਼ਾਖੋਰੀ ਅਤੇ ਵਤਨ ਦੇ ਦੁਸ਼ਮਣਾਂ ਦਾ ਖਾਤਮਾ ਕਰਨਗੇ ਅਤੇ ਦੇਸ਼ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰਨਗੇ।
ਇਸ ਮੌਕੇ ਵਿਧਾਇਕ ਸਮਾਣਾ ਰਾਜਿੰਦਰ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ, ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਚੇਅਰਮੈਨ ਪੀ.ਆਰ.ਟੀ.ਸੀ. ਸਤਵਿੰਦਰ ਸਿੰਘ ਚੈੜੀਆਂ, ਮੇਅਰ ਨਗਰ ਨਿਗਮ ਸੰਜੀਵ ਸ਼ਰਮਾ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ, ਆਈ.ਜੀ. ਰਾਕੇਸ਼ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨਜ ਜੱਜ ਰਾਜਿੰਦਰ ਅਗਰਵਾਲ ਤੇ ਹੋਰ ਜੁਡੀਸ਼ੀਅਲ ਅਧਿਕਾਰੀ, ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਐਸ.ਐਸ.ਪੀ. ਡਾ. ਸੰਦੀਪ ਗਰਗ, ਭਾਰਤੀ ਫੌਜ ਦੀ ਪਹਿਲੀ ਆਰਮਰਡ ਡਵੀਜਨ ਤੋਂ ਲੈਫਟੀਨੈਟ ਕਰਨਲ ਅਜੇ ਕੁਮਾਰ, ਏ.ਈ.ਟੀ.ਸੀ. ਆਬਕਾਰੀ ਸਾਗਰ ਸੇਤੀਆ, ਏ.ਡੀ.ਸੀ. (ਸ਼ਹਿਰੀ ਵਿਕਾਸ) ਗੌਤਮ ਜੈਨ, ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ, ਸਹਾਇਕ ਕਮਿਸ਼ਨਰ ਚੰਦਰ ਜੋਤੀ ਸਿੰਘ, ਐਸ.ਪੀ ਮਹਿਤਾਬ ਸਿੰਘ, ਐਸ.ਪੀ. ਹਰਕੰਵਲ ਕੌਰ, ਐਸ.ਡੀ.ਐਮ. ਚਰਨਜੀਤ ਸਿੰਘ, ਸੰਯੁਕਤ ਕਮਿਸ਼ਨਰ ਨਗਰ ਨਿਗਮ ਨਮਨ ਮੜਕਨ ਤੇ ਜਸਲੀਨ ਕੌਰ ਭੁੱਲਰ, ਸਹਾਇਕ ਕਮਿਸ਼ਨਰ (ਜ) ਕਿਰਨ ਸ਼ਰਮਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਸ. ਮਨਪ੍ਰੀਤ ਸਿੰਘ ਬਾਦਲ ਨੂੰ ਸਨਮਾਨਤ ਕੀਤਾ ਗਿਆ। ਜਦਕਿ ਪਟਿਆਲਾ ਵਾਸੀ ਅਤੇ ਚੜ੍ਹਦੀਕਲਾ ਟਾਈਮ ਟੀ.ਵੀ. ਦੇ ਚੇਅਰਮੈਨ ਤੇ ਮੁੱਖ ਸੰਪਾਦਕ ਸ. ਜਗਜੀਤ ਸਿੰਘ ਦਰਦੀ, ਜਿਨ੍ਹਾਂ ਦੀ ਇਸ ਗਣਤੰਤਰ ਦਿਵਸ ਮੌਕੇ ਪਦਮ ਸ੍ਰੀ ਅਵਾਰਡ ਲਈ ਚੋਣ ਕੀਤੀ ਗਈ ਹੈ, ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਪਰੇਡ ਕਮਾਂਡਰ ਡੀ.ਐਸ.ਪੀ. ਮੋਹਿਤ ਅਗਰਵਾਲ, ਪਹਿਲੇ ਸਥਾਨ ‘ਤੇ ਆਉਣ ਵਾਲੀ ਪਰੇਡ ਟੁਕੜੀ ਦੇ ਪਲਟੂਨ ਕਮਾਂਡਰ ਆਕਾਸ਼ ਸ਼ਰਮਾ, ਬੈਂਡ ਮਾਸਟਰ ਐਸ.ਆਈ. ਵਿਕਾਸ ਕੁਮਾਰ ਨੂੰ ਵੀ ਸਨਮਾਨਤ ਕੀਤਾ ਗਿਆ।
ਗਣਤੰਤਰ ਦਿਵਸ ਦੀ ਪਰੇਡ ਵਿੱਚ ਪਰੇਡ ਕਮਾਂਡਰ ਡੀ.ਐਸ.ਪੀ. ਸਿਟੀ-2 ਮੋਹਿਤ ਅਗਰਵਾਲ ਦੀ ਅਗਵਾਈ ਹੇਠ 8 ਟੁਕੜੀਆਂ ਨੇ ਹਿੱਸਾ ਲਿਆ, ਜਿਨ੍ਹਾਂ ‘ਚ ਦੋ ਟੁਕੜੀਆਂ ਜ਼ਿਲ੍ਹਾ ਪਟਿਆਲਾ ਪੁਲਿਸ ਦੇ ਪੁਰਸ਼ਾਂ ਤੇ ਇੱਕ ਟੁਕੜੀ ਮਹਿਲਾ ਵਿੰਗ ਸਮੇਤ ਹੋਮ ਗਾਰਡਜ਼ ਦੀ ਇੱਕ ਟੁਕੜੀ, ਐਨ.ਸੀ.ਸੀ. ਏਅਰ ਵਿੰਗ, ਐਨ.ਸੀ.ਸੀ. ਆਰਮੀ ਵਿੰਗ, ਐਨ.ਸੀ.ਸੀ. ਗਰਲਜ਼ ਬਟਾਲੀਅਨ ਅਤੇ ਫਸਟ ਆਈ.ਆਰ.ਬੀ. ਪਟਿਆਲਾਦਾ ਪਾਈਪ ਬੈਂਡਸ਼ਾਮਲ ਸੀ। ਇਸ ਮੌਕੇ ਪਟਿਆਲਾ ਦੇ ਮਾਣਮੱਤੇ ਇਤਿਹਾਸ, ਕਲਾ, ਸਾਹਿਤ, ਖੇਡਾਂ ਅਤੇ ਟੈਕਨਾਲੋਜੀ ਨਾਲ ਸਬੰਧਤ ਮਹਾਨ ਹਸਤੀਆਂ, ਜਿਨ੍ਹਾਂ ਦਾ ਸਬੰਧ ਪਟਿਆਲਾ ਨਾਲ ਹੈ, ਨੂੰ ਦਰਸਾਉਂਦੀ ਸਵੀਪ ਦੇ ਨੋਡਲ ਅਫ਼ਸਰ ਪ੍ਰੋ. ਗੁਰਬਖ਼ਸੀਸ ਸਿੰਘ ਅੰਟਾਲ ਵੱਲੋਂ ਤਿਆਰ ਕਰਵਾਈ ਗਈ ਵਿਸ਼ੇਸ਼ ਡਾਕੂਮੈਂਟਰੀ ਵੀ ਦਿਖਾਈ ਗਈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

by Navjot
November 13, 2026
0

  ਪਟਨਾ, 13 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਕਟਿਹਾਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਕਾਰ ਸੜਕ ਕਿਨਾਰੇ ਖੜ੍ਹੇ ਰੇਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

Most Popular

ਭਾਰਤ ਅਤੇ ਫਰਾਂਸ ਨੇ Climate Finance ਅਤੇ COP31 ਦੀਆਂ ਤਰਜੀਹਾਂ ‘ਤੇ ਕੀਤੀ ਚਰਚਾ

ਭਾਰਤ ਅਤੇ ਫਰਾਂਸ ਨੇ Climate Finance ਅਤੇ COP31 ਦੀਆਂ ਤਰਜੀਹਾਂ ‘ਤੇ ਕੀਤੀ ਚਰਚਾ

by Navjot
1 week ago
0

  ਨਵੀਂ ਦਿੱਲੀ, 4 ਨਵੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਫਰਾਂਸ ਨੇ ਮੰਗਲਵਾਰ ਨੂੰ ਜੈਵ ਵਿਭਿੰਨਤਾ ਦੀ ਸੰਭਾਲ, ਊਰਜਾ ਤਬਦੀਲੀ (energy...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 