ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਅੱਜ ਕਰਨਗੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ
ਪੜ੍ਹੋ, ਕਿਥੇ ਤੇ ਕਿੰਨੇ ਵਜੇ ਹੋਵੇਗੀ ਪ੍ਰੈਸ ਕਾਨਫਰੰਸ
ਚੰਡੀਗੜ੍ਹ, 29ਜਨਵਰੀ(ਵਿਸ਼ਵ ਵਾਰਤਾ)ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ AAP ਪੰਜਾਬ ਦੇ ਪ੍ਰਧਾਨ ਅਤੇ CM ਉਮੀਦਵਾਰ ਸਰਦਾਰ ਭਗਵੰਤ ਮਾਨ ਅੱਜ 29 ਜਨਵਰੀ, 2022 ਨੂੰ ਦੁਪਹਿਰ 3 ਵਜੇ ਹੋਟਲ ਰੈਡੀਸਨ, ਜਲੰਧਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ।






















