• Latest
  • Trending
ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਨਕਦੀ ਦੀ ਢੋਆ- ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਨਕਦੀ ਦੀ ਢੋਆ- ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ

5 years ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

2 minutes ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

7 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

21 minutes ago
Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

44 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

12 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

13 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

13 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

13 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

13 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

15 hours ago
Hindi News
English News
Monday, November 9, 2026
No Result
View All Result
17 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਨਕਦੀ ਦੀ ਢੋਆ- ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ

January 29, 2022
in ADMINISTRATION, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਨਕਦੀ ਦੀ ਢੋਆ- ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਨਕਦੀ ਦੀ ਢੋਆ- ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ

ਚੰਡੀਗੜ, 29 ਜਨਵਰੀ(ਵਿਸ਼ਵ ਵਾਰਤਾ):-ਭਾਰਤੀ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਰਹਿਣ ਦੌਰਾਨ ਨਕਦੀ ਦੀ ਢੋਆ- ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਨਗਦੀ ਢੋਆ- ਢੁਆਈ ਬਾਰੇ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ ਅਨੁਸਾਰ ਬੈਂਕਾਂ ਨੂੰ ਇਹ ਯਕੀਨੀ ਬਨਾਉਣਾ ਹੋਵੇਗਾ ਕਿ ਉਨਾਂ ਦੀਆਂ ਆਉਟ-ਸੋਰਸ ਏਜੰਸੀਆਂ/ਕੰਪਨੀਆਂ ਦੀਆਂ ਨਕਦੀ ਦੀ ਢੋਆ- ਢੁਆਈ ਕਰਨ ਵਾਲੀਆਂ ਗੱਡੀਆਂ ਕਿਸੇ ਵੀ ਹਾਲਾਤ ਵਿੱਚ ਕਿਸੀ ਤੀਜੀ ਧਿਰ ਜਾਂ ਵਿਅਕਤੀ ਦੇ ਪੈਸੇ ਦੀ ਢੋਆ- ਢੁਆਈ ਨਾ ਕਰ ਰਹੀਆਂ ਹੋਣ। ਆਉਟ-ਸੋਰਸ ਏਜੰਸੀਆਂ/ਕੰਪਨੀਆਂ ਦੀਆਂ ਨਕਦੀ ਦੀ ਢੋਆ- ਢੁਆਈ ਕਰਨ ਵਾਲੀਆਂ ਗੱਡੀਆਂ ਕੌਲ ਢੋਆ- ਢੁਆਈ ਕੀਤੀ ਜਾ ਰਹੀ ਨਕਦੀ ਸਬੰਧੀ ਬੈਂਕ ਵੱਲੋਂ ਜ਼ਾਰੀ ਪੱਤਰ/ਦਸਤਾਵੇਜ਼ ਜ਼ਰੂਰ ਹੋਣ ਕਿ ਉਹ ਜੋ ਨਕਦੀ ਲੈ ਜਾ ਰਹੇ ਹਨ ਉਸ ਨੂੰ ਕਿਸੇ ਏ.ਟੀ.ਐਮ. ਵਿੱਚ ਪਾਉਣਾ ਹੈ ਜਾਂ ਕਿਸੇ ਹੋਰ ਬਰਾਂਚ ਵਿੱਚ ਦੇਣਾ ਹੈ ਜਾਂ ਫਿਰ ਕਿਸੇ ਬੈਂਕ ਦੀ ਕਰੰਸੀ ਚੈਸਟ ਵਿੱਚ ਜ਼ਮਾ ਕਰਵਾਉਣਾ ਹੈ।
ਉਨਾਂ ਕਿਹਾ ਕਿ ਆਉਟ-ਸੋਰਸ ਏਜੰਸੀਆਂ/ਕੰਪਨੀਆਂ ਦੀਆਂ ਨਕਦੀ ਦੀ ਢੋਆ- ਢੁਆਈ ਕਰਨ ਵਾਲੀਆਂ ਗੱਡੀਆਂ ਉੱਤੇ ਤਾਇਨਾਤ ਮੁਲਾਜ਼ਮਾਂ ਕੋਲ ਉਨਾਂ ਦੀ ਕੰਪਨੀ/ਏਜੰਸੀ ਵੱਲੋਂ ਜ਼ਾਰੀ ਪਹਿਚਾਣ ਪੱਤਰ ਜ਼ਰੂਰ ਹੋਵੇ। ਉਕਤ ਨਿਯਮਾਂ ਦੀ ਪਾਲਣਾ ਇਸ ਲਈ ਕਰਨਾ ਜ਼ਰੂਰੀ ਹੈ ਕਿਉਂਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਨਾਮਜ਼ਦ ਅਧਿਕਾਰੀ (ਜ਼ਿਲਾ ਚੋਣ ਜਾਂ ਕੋਈ ਵੀ ਹੋਰ ਨਾਮਜ਼ਦ ਅਧਿਕਾਰੀ) ਜੇਕਰ ਕਿਤੇ ਨਕਦੀ ਦੀ ਢੋਆ- ਢੁਆਈ ਕਰ ਰਹੀ ਕਿਸੇ ਗੱਡੀ ਨੂੰ ਰੋਕ ਕੇ ਜਾਂਚ ਕਰਦਾ ਹੈ ਤਾਂ ਏਜੰਸੀ/ਕੰਪਨੀ ਦੇ ਮੁਲਾਜ਼ਮ ਕੈਸ਼ ਸਬੰਧੀ ਪੂਰੇ ਦਸਤਾਵੇਜ਼ ਦਿਖਾ ਸਕਣ ਅਤੇ ਇਹ ਸਾਬਿਤ ਕਰ ਸਕਣ ਕਿ ਉਨਾਂ ਨੇ ਕਿਸ ਬੈਂਕ ਤੋਂ ਕਿਸ ਮਕਸਦ ਨਾਲ ਇਹ ਨਕਦੀ ਲਈ ਹੈ ਕਿਸੇ ਏ.ਟੀ.ਐਮ. ਵਿੱਚ ਪਾਉਣਾ ਹੈ ਜਾਂ ਕਿਸੇ ਹੋਰ ਬਰਾਂਚ ਵਿੱਚ ਦੇਣਾ ਹੈ ਜਾਂ ਫਿਰ ਕਿਸੇ ਬੈਂਕ ਦੀ ਕਰੰਸੀ ਚੈਸਟ ਵਿੱਚ ਜ਼ਮਾ ਕਰਵਾਉਣਾ ਹੈ ਕਿਉਂਕਿ ਜਾਂਚ ਟੀਮ ਕੈਸ਼ ਦੀ ਗਿਣਤੀ ਕਰਕੇ ਵੀ ਜਾਂਚ ਕਰ ਸਕਦੇ ਹਨ।
ਡਾ. ਰਾਜੂ ਨੇ ਦੱਸਿਆ ਕਿ ਉਪਰੋਕਤ ਨਿਯਮਾਵਲੀ ਨਗਦੀ ਦੀ ਢੋਆ- ਢੁਆਈ ਬੈਂਕਾਂ ਲਈ ਤੈਅ ਕੀਤਾ ਗਿਆ ਹੈ ਜੇਕਰ ਕਿਤੇ ਗੈਰ-ਕਾਨੂੰਨੀ ਨਕਦੀ, ਵਿਦੇਸ਼ੀ ਕਰੰਸੀ ਜਾਂ ਨਕਲੀ ਭਾਰਤੀ ਕਰੰਸੀ ਦੀ ਸੂਚਨਾ ਮਿਲਦੀ ਹੈ ਤਾਂ ਇਸ ਦੀ ਸੂਚਨਾ ਜ਼ਿਲੇ ਦੇ ਸਬੰਧਤ ਵਿਭਾਗ ਨੂੰ ਤੁਰੰਤ ਦਿੱਤੀ ਜਾਵੇ।
ਉਨਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਉਪਰੋਕਤ ਨਿਯਮਾਵਲੀ ਦੀ ਚੋਣ ਪ੍ਰਕਿ੍ਰਆ ਦੌਰਾਨ ਜੇਕਰ ਪਾਲਣਾ ਨਹੀਂ ਕੀਤੀ ਗਈ ਤਾਂ ਆਦਰਸ਼ ਚੋਣ ਜ਼ਾਬਤੇ ਅਧੀਨ ਅਤੇ ਮੌਜੂਦਾ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਈ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

by Navjot
November 9, 2026
0

  ਅਬੂ ਧਾਬੀ, 9 ਨਵੰਬਰ (ਵਿਸ਼ਵ ਵਾਰਤਾ) ਅਮੀਰਾਤ ਨਿਊਜ਼ ਏਜੰਸੀ ਨੇ ਐਤਵਾਰ ਨੂੰ ਰਿਪੋਰਟ ਦਿੱਤੀ ਕਿ ਓਮਾਨ ਸਾਗਰ ਵਿੱਚ ਇੱਕ...

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਬੰਗਲਾਦੇਸ਼ ਬੈਂਕ ਦੁਆਰਾ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਚਾਲੂ ਵਿੱਤੀ ਸਾਲ ਦੀ ਜੁਲਾਈ-ਸਤੰਬਰ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
November 9, 2026
0

  ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) 💫💫ਜਦੋਂ ਅਸੀਂ ਆਪਣੇ ਆਪ ਵਿੱਚ ਵਿਸ਼ਵਾਸ ਕਰ ਲੈਂਦੇ ਹਾਂ, ਤਾਂ ਅਸੀਂ ਉਤਸੁਕਤਾ, ਹੈਰਾਨੀ, ਸਹਿਜ...

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

by Ankit
November 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 09-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

by Navjot
November 9, 2026
0

  ਅਬੂ ਧਾਬੀ, 9 ਨਵੰਬਰ (ਵਿਸ਼ਵ ਵਾਰਤਾ) ਅਮੀਰਾਤ ਨਿਊਜ਼ ਏਜੰਸੀ ਨੇ ਐਤਵਾਰ ਨੂੰ ਰਿਪੋਰਟ ਦਿੱਤੀ ਕਿ ਓਮਾਨ ਸਾਗਰ ਵਿੱਚ ਇੱਕ...

Most Popular

Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ

Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ

by Ranjit Singh
1 week ago
0

Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ - ਆਂਧਰਾ ਪ੍ਰਦੇਸ਼ ਤੇ ਓਡੀਸ਼ਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 