• Latest
  • Trending
ਪਾਣੀ ਲੈਣ ਜਾ ਰਹੀ ਔਰਤ ਨੂੰ ਅਗਵਾਹ ਕਰਕੇ ਖੋਹੀਆਂ ਬਾਲੀਆਂ

ਪਾਣੀ ਲੈਣ ਜਾ ਰਹੀ ਔਰਤ ਨੂੰ ਅਗਵਾਹ ਕਰਕੇ ਖੋਹੀਆਂ ਬਾਲੀਆਂ

5 years ago
Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

23 minutes ago
Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

56 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

1 hour ago
Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

2 hours ago
National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

2 hours ago
Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

3 hours ago
Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

3 hours ago
Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

4 hours ago
Punjab: ਬੰਦੀ ਸਿੰਘਾ ਦੀ ਰਿਹਾਈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਪ੍ਰਕਾਸ ਪੁਰਬ ਮੋਕੇ ਮੁੜ ਖੋਲੇ ਕੇਦਰ: ਗੁਰਿੰਦਰ ਸਿੰਘ ਬਾਜਵਾ

Punjab: ਬੰਦੀ ਸਿੰਘਾ ਦੀ ਰਿਹਾਈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਪ੍ਰਕਾਸ ਪੁਰਬ ਮੋਕੇ ਮੁੜ ਖੋਲੇ ਕੇਦਰ: ਗੁਰਿੰਦਰ ਸਿੰਘ ਬਾਜਵਾ

4 hours ago
SGPC ਚੋਣਾਂ ਲਈ ਸੰਸਦ ਭਵਨ ਤੱਕ ਅੱਜ ਮਾਰਚ ਕਰੇਗਾ ਸ਼ਿਰੋਮਣੀ ਅਕਾਲੀ ਦਲ ਪੁਨਰ ਸੁਰਜੀਤ

SGPC ਚੋਣਾਂ ਲਈ ਸੰਸਦ ਭਵਨ ਤੱਕ ਅੱਜ ਮਾਰਚ ਕਰੇਗਾ ਸ਼ਿਰੋਮਣੀ ਅਕਾਲੀ ਦਲ ਪੁਨਰ ਸੁਰਜੀਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Friday, November 20, 2026
No Result
View All Result
26 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਾਣੀ ਲੈਣ ਜਾ ਰਹੀ ਔਰਤ ਨੂੰ ਅਗਵਾਹ ਕਰਕੇ ਖੋਹੀਆਂ ਬਾਲੀਆਂ

January 29, 2022
in CRIME, ਖਬਰਾਂ, ਪੰਜਾਬ
ਪਾਣੀ ਲੈਣ ਜਾ ਰਹੀ ਔਰਤ ਨੂੰ ਅਗਵਾਹ ਕਰਕੇ ਖੋਹੀਆਂ ਬਾਲੀਆਂ

ਪਾਣੀ ਲੈਣ ਜਾ ਰਹੀ ਔਰਤ ਨੂੰ ਅਗਵਾਹ ਕਰਕੇ ਖੋਹੀਆਂ ਬਾਲੀਆਂ

ਬੁਢਲਾਡਾ ,29 ਜਨਵਰੀ (ਵਿਸ਼ਵ ਵਾਰਤਾ) ਸਥਾਨਕ ਸ਼ਹਿਰ ਦੇ ਆਈ.ਟੀ.ਆਈ. ਚੌਂਕ ਵਿੱਚ ਆਰ.ਓ. ਤੋਂ ਪਾਣੀ ਲੈਣ ਆਈ ਔਰਤ ਨੂੰ 2 ਔਰਤਾਂ ਅਤੇ ਨੌਜਵਾਨ ਵੱਲੋਂ ਅਗਵਾ ਕਰਕੇ ਉਸਦੀਆਂ ਬਾਲੀਆਂ ਖੋਂਹਣ ਦਾ ਸਮਾਚਾਰ ਮਿਲਿਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਅੰਗਰੇਜ਼ ਕੌਰ ਵਿਧਵਾ ਭਗਤ ਸਿੰਘ ਵਾਸੀ ਆਈ.ਟੀ.ਆਈ. ਨੇ ਦੱਸਿਆ ਕਿ ਇੱਕ ਕਾਰ ਭੀਖੀ ਤੋਂ ਬੁਢਲਾਡੇ ਵੱਲ ਆ ਰਹੀ ਸੀ ਕਿ ਅਲਾਹਾਬਾਦ ਬੈਂਕ ਦੇ ਨਜਦੀਕ ਕਾਰ ਰੁੱਕੀ ਜਿਸ ਵਿੱਚ 2 ਔਰਤਾਂ ਸਨ ਅਤੇ ਇੱਕ ਨੌਜਵਾਨ ਡਰਾਇਵ ਕਰ ਰਿਹਾ ਸੀ। ਉਸਨੇ ਮੈਨੂੰ ਮਠਾੜੂ ਮਿਸਤਰੀ ਦਾ ਘਰ ਪੁੱਛਣ ਦੇ ਬਹਾਨੇ ਨਾਲ ਕਾਰ ਦੇ ਨੇੜੇ ਬੁਲਾ ਕੇ ਮੈਨੂੰ ਕਾਰ ਵਿੱਚ ਧੱਕੇ ਨਾਲ ਸੁੱਟ ਲਿਆ ਅਤੇ ਅਗਵਾਹ ਕਰਨ ਦੀ ਨਿਅੱਤ ਨਾਲ ਬੋਹਾ ਵੱਲ ਕਾਰ ਭਜਾ ਕੇ ਲੈ ਗਏ। ਮੇਰੇ ਵੱਲੋਂ ਰੌਲਾ ਪਾਉਣ ਤੇ ਉਨ੍ਹਾਂ ਮੇਰੇ ਕੰਨਾਂ ਚੋ ਬਾਲੀਆਂ ਲਾਹ ਲਈਆਂ ਅਤੇ ਧੱਕਾ ਮਾਰ ਕੇ ਓਵਰ ਬ੍ਰਿਜ ਉਪੱਰ ਚਲਦੀ ਕਾਰ ਵਿੱਚ ਸੁੱਟ ਦਿੱਤਾ। ਇਸ ਸੰਬੰਧੀ ਜਾਣਕਾਰੀ ਮੈਂ ਆਪਣੇ ਜੁਆਈ ਬਲਕਾਰ ਸਿੰਘ ਨੂੰ ਦੱਸੀ ਜਿਸ ਨੇ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀ.ਐਸ.ਪੀ. ਸੁਖਅੰਮ੍ਰਿਤ ਸਿੰਘ ਨੇ ਦੱਸਿਆ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ 2 ਔਰਤਾਂ ਅਤੇ ਨੌਜਵਾਨ ਦੀ ਭਾਲ ਜਾਰੀ ਹੈ ਜਲਦ ਕਾਬੂ ਕਰ ਲਿਆ ਜਾਵੇਗਾ। ਐਸ.ਐਚ.ਓ. ਸਿਟੀ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਮੁਲਜਮਾਂ ਦੀ ਭਾਲ ਲਈ ਪੁਲਿਸ ਪਾਰਟੀ ਮੌਕੇ ਰਵਾਨਾ ਕਰ ਦਿੱਤੀ ਗਈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

by Ranjit Singh
November 20, 2026
0

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ...

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

by Ranjit Singh
November 20, 2026
0

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ ਚੰਡੀਗੜ੍ਹ, 20 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 20, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

by Ranjit Singh
November 20, 2026
0

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) – ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਤਰੀਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

by Ranjit Singh
November 20, 2026
0

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ...

Most Popular

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

by Navjot
3 weeks ago
0

  ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ)  ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਨਵੰਬਰ ਨੂੰ 'ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 