ਚਰਨਜੀਤ ਸਿੰਘ ਚੰਨੀ ਨੂੰ 2 ਟਿਕਟਾਂ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਕਸਿਆ ਤੰਜ
ਪੜ੍ਹੋ, ਕੀ ਲਿਖਿਆ ਟਵੀਟ ‘ਚ
ਚੰਡੀਗੜ੍ਹ, 30 ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ ਤੀਜੀ ਸੂਚੀ ਜਾਰੀ ਕੀਤੀ ਹੈ। ਜਿਸ ਵਿੱਚ 8 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਦੱਸ ਦੱਈਏ ਕਿ ਚਰਨਜੀਤ ਸਿੰਘ ਚੰਨੀ ਹਲਕਾ ਚਮਕੌਰ ਸਾਹਿਬ ਤੋਂ ਇਲਾਵਾ ਭਦੌੜ ਤੋਂ ਵੀ ਚੋਣ ਲੜਨਗੇ।
ਚਰਨਜੀਤ ਚੰਨੀ ਨੂੰ ਦੋ ਟਿਕਟਾਂ ਮਿਲਣ ਤੇ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਹੈ। ਪੜ੍ਹੋ, ਕੀ ਲਿਖਿਆ ਟਵੀਟ ‘ਚ
मैंने कहा था कि हमारे सर्वे के मुताबिक़ चन्नी जी चमकौर साहिब से हार रहे हैं। आज कांग्रेस ने एलान किया है कि वो दो सीटों से चुनाव लड़ेंगे। इसका मतलब सर्वे सच है?
— Arvind Kejriwal (@ArvindKejriwal) January 30, 2022






















