• Latest
  • Trending
ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਅੱਜ ਕਰਨਗੇ ਨਾਮਜ਼ਦਗੀ ਪੱਤਰ ਦਾਖਲ, ਪੜ੍ਹੋ ਪੂਰੀ ਖ਼ਬਰ

ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਅੱਜ ਕਰਨਗੇ ਨਾਮਜ਼ਦਗੀ ਪੱਤਰ ਦਾਖਲ, ਪੜ੍ਹੋ ਪੂਰੀ ਖ਼ਬਰ

5 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 minutes ago
National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

9 minutes ago
ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

23 minutes ago
Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

43 minutes ago
Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

1 hour ago
Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

2 hours ago
International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

3 hours ago
Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

4 hours ago
Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

4 hours ago
Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

5 hours ago
Hindi News
English News
Saturday, August 29, 2026
No Result
View All Result
34 °c
Chandigarh
31 ° Sun
31 ° Mon
29 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਅੱਜ ਕਰਨਗੇ ਨਾਮਜ਼ਦਗੀ ਪੱਤਰ ਦਾਖਲ, ਪੜ੍ਹੋ ਪੂਰੀ ਖ਼ਬਰ

January 31, 2022
in ਸਿਆਸੀ, ਖਬਰਾਂ, ਪੰਜਾਬ
ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਅੱਜ ਕਰਨਗੇ ਨਾਮਜ਼ਦਗੀ ਪੱਤਰ ਦਾਖਲ, ਪੜ੍ਹੋ ਪੂਰੀ ਖ਼ਬਰ

ਵਿਧਾਨ ਸਭਾ ਚੋਣਾਂ  -2022

ਪੰਜਾਬ ਵਿੱਚ ਚੋਣ ਸਰਗਰਮੀਆਂ ਜ਼ੋਰਾਂ ਤੇ

ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਅੱਜ ਕਰਨਗੇ ਨਾਮਜ਼ਦਗੀ ਪੱਤਰ ਦਾਖਲ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ, 31ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਸਰਗਰਮੀਆਂ ਜੋਰਾਂ ਤੇ ਹਨ। ਅੱਜ ਵੱਖ-ਵੱਖ ਪਾਰਟੀਆਂ ਤੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਜਿਹਨਾਂ ਵਿੱਚ ਪੰਜਾਬ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਅੱਜ ਹਲਕਾ ਭਦੌੜ ਤੋਂ ਆਪਣਾ ਨਾਜ਼ਦਗੀ ਪੱਤਰ ਦਾਖਲ ਕਰਨਗੇ। ਦੱਸ ਦੱਈਏ ਕਿ ਚੰਨੀ ਨੂੰ ਕਾਂਗਰਸ ਪਾਰਟੀ ਵੱਲੋਂ 2 ਥਾਵਾਂ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਅੱਜ ਭਦੌੜ ਤੋਂ ਨਾਮਜ਼ਦਗੀ ਪੱਤਰ ਭਰਨ ਤੋਂ ਬਾਅਦ ਉਹ ਕੱਲ੍ਹ ਨੂੰ ਹਲਕਾ ਚਮਕੌਰ ਸਾਹਿਬ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨਗੇ।

ਮੁੱਖ ਮੰਤਰੀ ਚੰਨੀ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕਾ ਜਲਾਲਾਬਾਦ ਤੋਂ ਅਤੇ 5 ਵਾਰ ਦੇ ਮੁੱਖ ਮੰਤਰੀ 94ਸਾਲਾ ਪ੍ਰਕਾਸ਼ ਸਿੰਘ ਬਾਦਲ ਆਪਣੇ ਹਲਕੇ ਲੰਬੀ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਉਹ ਇਸ ਸਮੇਂ ਸਭ ਤੋਂ ਵੱਧ ਉਮਰ ਦੇ ਆਗੂ ਹਨ ਜੋ ਚੋਣ ਲੜ ਰਹੇ ਹਨ।

ਇਹਨਾਂ ਤੋਂ ਇਲਾਵਾ ਪ੍ਰੇਮ ਸਿੰਘ ਚੰਦੂਮਾਜਰਾ ਘਨੌਰ ਹਲਕੇ ਤੋਂ ਅਤੇ ਉਹਨਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਹਲਕਾ ਸਨੌਰ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।

ਇਸ ਦੇ ਨਾਲ ਹੀ ਅੱਜ ਪੰਜਾਬ ਲੋਕ ਕਾਂਗਰਸ ਸੁਪਰੀਮੋ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਤੋਂ 11:30ਵਜੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਦੇ ਨਾਲ ਹੀ ਪੰਜਾਬ ਲੋਕ ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਹਲਕਾ ਸਨੌਰ ਤੋਂ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਅੱਜ(31ਜਨਵਰੀ) ਨੂੰ ਆਪਣਾ ਨਾਮਜ਼ਦਗੀ ਪੱਤਰ ਸਵੇਰੇ 11 ਵਜੇ ਗਰਲਜ਼ ਪੋਲੀਟੈਕਨਿਕ ਕਾਲਜ ਐਸ.ਐਸ.ਟੀ ਨਗਰ, ਰਾਜਪੁਰਾ ਰੋਡ ਪਟਿਆਲਾ ਵਿਖੇ ਦਾਖਲ ਕਰਨਗੇ।

Tags: BjpCHARANJITSINGHCHANNIPUNJABASSEMBLYELECTIONSpunjabconghresspunjablokcongressSHIROMANIAKALIDAL
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 29, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

by Ranjit Singh
August 29, 2026
0

National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ - ‘ਖੜਗੇ ਦੇ ਮੰਚ ਦਾ ਸ਼ੁੱਧੀਕਰਨ ਕਰਨ ਵਾਲਿਆਂ...

ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

by Jaspreet Kaur
August 29, 2026
0

ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ ਮੁੰਬਈ, 29 ਅਗਸਤ 2026 (ਵਿਸ਼ਵ ਵਾਰਤਾ): ਦੇਸ਼ ਦੇ ਕੁਝ...

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

by Ranjit Singh
August 29, 2026
0

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ - ਫਾਇਰ ਬ੍ਰਿਗੇਡ ਨੇ ਅੱਧੇ ਘੰਟੇ ’ਚ ਪਾਇਆ ਕਾਬੂ ਕਪੂਰਥਲਾ, 29 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 29, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
3 days ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 