• Latest
  • Trending
ਮਹਿੰਗਾਈ ਕੰਟਰੋਲ ਕਰਨ ਚ ਪੂਰੀ ਤਰ੍ਹਾਂ ਫੇਲ੍ਹ ਰਹੀ ਕੇਂਦਰ ਸਰਕਾਰ: ਭੁਪੇਸ਼ ਬਘੇਲ  

ਮਹਿੰਗਾਈ ਕੰਟਰੋਲ ਕਰਨ ਚ ਪੂਰੀ ਤਰ੍ਹਾਂ ਫੇਲ੍ਹ ਰਹੀ ਕੇਂਦਰ ਸਰਕਾਰ: ਭੁਪੇਸ਼ ਬਘੇਲ  

5 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 minutes ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

2 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

2 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

3 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

3 hours ago
ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

3 hours ago
ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

3 hours ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

4 hours ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

5 hours ago
Hindi News
English News
Thursday, November 12, 2026
No Result
View All Result
24 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਹਿੰਗਾਈ ਕੰਟਰੋਲ ਕਰਨ ਚ ਪੂਰੀ ਤਰ੍ਹਾਂ ਫੇਲ੍ਹ ਰਹੀ ਕੇਂਦਰ ਸਰਕਾਰ: ਭੁਪੇਸ਼ ਬਘੇਲ  

January 31, 2022
in हिन्दी न्यूज़
ਮਹਿੰਗਾਈ ਕੰਟਰੋਲ ਕਰਨ ਚ ਪੂਰੀ ਤਰ੍ਹਾਂ ਫੇਲ੍ਹ ਰਹੀ ਕੇਂਦਰ ਸਰਕਾਰ: ਭੁਪੇਸ਼ ਬਘੇਲ  
ਮਹਿੰਗਾਈ ਕੰਟਰੋਲ ਕਰਨ ਚ ਪੂਰੀ ਤਰ੍ਹਾਂ ਫੇਲ੍ਹ ਰਹੀ ਕੇਂਦਰ ਸਰਕਾਰ: ਭੁਪੇਸ਼ ਬਘੇਲ  
ਮਹਿੰਗਾਈ ਕੰਟਰੋਲ ਕਰਨ ਚ ਪੂਰੀ ਤਰ੍ਹਾਂ ਫੇਲ੍ਹ ਰਹੀ ਕੇਂਦਰ ਸਰਕਾਰ: ਭੁਪੇਸ਼ ਬਘੇਲ  
ਨਵਜੋਤ ਸਿੱਧੂ ਨੇ ਪੇਸ਼ ਕੀਤੀਆਂ ਪੰਜਾਬ ਮਾਡਲ ਦੀਆਂ ਖੂਬੀਆਂ 
ਚੰਡੀਗੜ: ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਗੇਲ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਮਹਿੰਗਾਈ ਦੇ ਵਾਧੇ ‘ਤੇ ਘੇਰਿਆ ਹੈ। ਉਹ ਪੰਜਾਬ ਕਾਂਗਰਸ ਮੁੱਖ ਦਫਤਰ ਵਿਖੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹਨ। ਪ੍ਰੈਸ ਕਾਨਫਰੰਸ ਦਾ ਸੰਚਾਲਨ ਪਾਰਟੀ ਬੁਲਾਰੇ ਪਵਨ ਖਹਿਰਾ ਵਲੋਂ ਕੀਤਾ ਗਿਆ।
ਮੁੱਖ ਮੰਤਰੀ ਭੂਪੇਸ਼ ਬਗੇਲ ਨੇ ਕਿਹਾ ਕਿ ਮਹਿੰਗਾਈ ਦੇ ਮੁਦੇ ਤੇ ਕੇਂਦਰ ਸਰਕਾਰ ਪੂਰੀ ਤਰ੍ਹਾਂ ਫੇਲ ਰਹੀ ਹੈ ਅਤੇ ਨਰਿੰਦਰ ਮੋਦੀ ਦਾ ਗੁਜਰਾਤ ਮਾਡਲ ਅਸਫਲ ਹੋ ਰਿਹਾ ਹੈ। ਇਸ ਲੜੀ ਵਿੱਚ, ਪਟਰੋਲ-ਡੀਜਲ ਦੇ ਰੇਟਾਂ ਨੇ ਜਿੱਥੇ ਸੇਂਚੁਰੀ ਲਗਾਈ ਹੈ।  ਜਦਕਿ ਰਸੋਈ ਗੈਸ ਦਾ ਸਿਲੰਡਰ ਇੱਕ ਹਜਾਰ ਰੁਪਏ ਨੂੰ ਪਹੁੰਚ ਚੁੱਕਾ ਹੈ। ਇਸ ਤਰ੍ਹਾਂ ਦਾਲ ਤੇ ਖਾਣੇ ਦੇ ਤੇਲਾਂ ਦਾ ਰੇਟ 100 ਤੋਂ 200 ਰੁਪਏ ਤਕ ਪਹੁੰਚਾ ਚੁੱਕੇ ਹਨ। ਇੱਥੋਂ ਤੱਕ ਕਿ ਚਾਹ ਪੱਤੀ ਤੇ ਨਮਕ ਵਰਗੀਆਂ ਵਸਤਾਂ ਦੇ ਰੇਟ ਵੀ ਆਮ ਵਿਅਕਤੀ ਦੀ ਜੇਬ ਤੋਂ ਬਾਹਰ ਹੋ ਚੁੱਕੇ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਬੀਤੇ ਸਾਲਾਂ ਚ ਭਾਜਪਾ ਦੀ ਸੰਪਤੀ ਕਰੀਬ 4800 ਕਰੋੜ ਰੁਪਏ ਪਹੁੰਚ ਚੁੱਕੀ ਹੈ। ਇਨ੍ਹਾਂ ਦੇ ਦੋਸਤਾਂ ਤਕ ਦੀ ਜਾਇਦਾਦ ਚ ਵਾਧਾ ਹੋਇਆ ਹੈ, ਜਿਹੜੇ ਅਰਬਪਤੀ ਖਰਬਪਤੀ ਬਣ ਚੁੱਕੇ ਹਨ।
ਉਨ੍ਹਾਂ ਖੁਲਾਸਾ ਕੀਤਾ ਕਿ ਡਾ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੇਲੇ ਅੰਤਰਰਾਸ਼ਟਰੀ ਪੱਧਰ ਦੇ ਕਰੂਡ ਆਇਲ ਮਹਿੰਗਾ ਹੋਣ ਦੇ ਬਾਵਜੂਦ ਦੇਸ਼ ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਚ ਵਾਧਾ ਨਹੀਂ ਹੋਇਆ ਸੀ। ਪਰ ਕੇਂਦਰ ਸਰਕਾਰ ਨੇ ਇਨ੍ਹਾਂ ਤੇ ਅਕਸਾਈਜ਼ ਡਿਊਟੀ ਲਗਾ ਕੇ ਰੇਟਾਂ ਚ ਭਾਰੀ ਵਾਧਾ ਕਰ ਦਿੱਤਾ। ਇੱਥੋਂ ਤੱਕ ਕਿ ਹੁਣ ਛੱਤੀਸਗੜ੍ਹ ਦੀ ਸਰਕਾਰ ਨੇ ਝੋਨੇ ਤੇ ਕਿਸਾਨਾਂ ਨੂੰ ਫਾਇਦਾ ਲੈਣਾ ਚਾਹਿਆ ਤਾਂ ਕੇਂਦਰ ਸਰਕਾਰ ਉਨ੍ਹਾਂ ਦੇ ਰਸਤੇ ਦਾ ਕੰਢਾ ਬਣ ਗਈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਨਾਲ ਰਹੀ ਹੈ। ਪਾਰਟੀ ਦੀਆਂ ਸੂਬਾ ਸਰਕਾਰਾਂ ਨੇ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਬਿਲ ਪਾਸ ਕੀਤੇ ਪਰ 14 ਮਹੀਨਿਆਂ ਤੱਕ ਕੇਂਦਰ ਇਨ੍ਹਾਂ ਕਾਨੂੰਨਾਂ ਤੇ ਬੈਠਾ ਰਿਹਾ ਤੇ ਚੋਣਾਂ ਨਜ਼ਦੀਕ ਆਉਣ ਤੋਂ ਬਾਅਦ ਹੀ ਇਨ੍ਹਾਂ ਵਾਪਸ ਲਿਆ।.
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਪੰਜਾਬ ਮਾਡਲ ਜ਼ਿਕਰ ਕਰਦਿਆਂ ਕਿਹਾ ਕਿ ਇਹ ਸਮਾਜ ਦੇ ਹਰ ਵਰਗ ਦੀਆਂ ਇੱਛਾਵਾਂ ਤੇ ਆਧਾਰਿਤ ਸਭ ਦੇ ਕਲਿਆਣ ਲਈ ਬਣਿਆ ਹੈ। ਪੰਜਾਬ ਮਾਡਲ ਸਾਬਕਾ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਤੇ ਸੰਵਿਧਾਨ ਨਿਰਮਾਤਾ ਡਾ ਬੀ ਆਰ ਅੰਬੇਦਕਰ ਦੀਆਂ ਨੀਤੀਆਂ ਤੇ ਆਧਾਰਿਤ ਹੈ। ਇਸ ਮਾਡਲ ਨੂੰ ਤਿਆਰ ਕਰਨ ਲਈ ਡੂੰਘੀ ਰਿਸਰਚ, ਪਾਲਿਸੀ ਅਤੇ ਆਮਦਨ ਦੇ ਸਾਧਨ ਤੇ ਕੰਮ ਕੀਤਾ ਗਿਆ ਹੈ। ਇਹ ਸੀਨੀਅਰ ਆਗੂ ਰਾਹੁਲ ਗਾਂਧੀ ਸੋਚ ਤੇ ਆਧਾਰਿਤ ਤਾਂ ਜੋ ਸਾਰਿਆਂ ਵਰਗਾਂ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ।
ਉਨ੍ਹਾਂ ਦੋਸ਼ ਲਗਾਇਆ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਵੇਲੇ ਉੱਥੋਂ ਦੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਨਾ ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ ਅਤੇ ਨਾ ਹੀ ਅਧਿਆਪਕਾਂ ਨੂੰ ਪੱਕਾ ਕੀਤਾ ਗਿਆ। ਉਨ੍ਹਾਂ ਦੇ ਪੰਜਾਬ ਮਾਡਲ ਤੇ ਚ ਸਭ ਤੋਂ ਪਹਿਲਾਂ ਰੁਜ਼ਗਾਰ ਤੇ ਜੋਰ ਦਿੱਤਾ ਜਾਵੇਗਾ। ਪੰਜ ਸਾਲਾਂ ਚ ਪੰਜ ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤੇ ਕੰਮ ਕੀਤਾ ਜਾਵੇਗਾ। ਇਥੋਂ ਤਾਂ ਕਿ ਘੱਟੋ ਘੱਟ ਹਰ ਛੇ ਮਹੀਨੇ ਚ 40 ਹਜ਼ਾਰ ਤੋਂ 50 ਹਜ਼ਾਰ ਰੁਜ਼ਗਾਰ ਦਿੱਤੇ ਜਾਣਗੇ। ਸਿੱਧੂ ਨੇ ਪੰਜਾਬ ਮਾਡਲ ਦੀਆਂ ਦੂਜੀਆਂ ਖੂਬੀਆਂ ਨੂੰ ਵੀ ਮੀਡੀਆ ਸਾਹਮਣੇ ਰੱਖਿਆ।
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘आप’ पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे

‘आप’ पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे

by Wishavwarta
April 15, 2024
0

  'आप' पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे पंजाब के मुख्यमंत्री...

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन दबा कर असम में लाएं बदलाव

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन दबा कर असम में लाएं बदलाव

by Wishavwarta
April 13, 2024
0

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन...

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत

by Wishavwarta
April 11, 2024
0

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत चंडीगढ़, 11...

विरसा संरक्षण बैसाखी गतका प्रतियोगिता 12 अप्रैल को मोहाली में – फूलराज सिंह

विरसा संरक्षण बैसाखी गतका प्रतियोगिता 12 अप्रैल को मोहाली में – फूलराज सिंह

by Wishavwarta
April 10, 2024
0

  विरसा संरक्षण बैसाखी गतका प्रतियोगिता 12 अप्रैल को मोहाली में - फूलराज सिंह मोहाली 10 अप्रैल : जिला गतका...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
4 days ago
0

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 