ਨਾਮਜ਼ਦਗੀਆਂ ਦਾ ਆਖਿਰੀ ਦਿਨ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਹਲਕਾ ਚਮਕੌਰ ਸਾਹਿਬ ਤੋ ਨਾਮਜ਼ਦਗੀ ਦਾਖਲ
ਚੰਡੀਗੜ੍ਹ,1 ਫਰਵਰੀ(ਵਿਸ਼ਵ ਵਾਰਤਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੇ ਆਖਿਰੀ ਦਿਨ ਆਪਣੀ ਨਾਮਜ਼ਦਗੀ ਪੱਤਰ ਦਾਖਲ ਕੀਤਾ । ਦੱਸ ਦਈਏ ਕਿ ਮੁੱਖ ਮੰਤਰੀ ਚੰਨੀ ਚਮਕੌਰ ਸਾਹਿਬ ਹਲਕੇ ਤੋਂ 2007 ਤੋਂ ਜਿੱਤਦੇ ਆ ਰਹੇ ਹਨ।
























