• Latest
  • Trending
ਗੁਰਦਾਸਪੁਰ ਵਿਖੇ ਬੀਐਲਓ ਹੋਇਆ ਹਾਦਸੇ ਦਾ ਸਿ਼ਕਾਰ;ਮੁੱਖ ਚੋਣ ਅਧਿਕਾਰੀ ਅਤੇ ਦੋ ਡਿਪਟੀ ਕਮਿਸ਼ਨਰਾਂ ਵਲੋਂ ਪੀੜਤ ਨੂੰ ਫੌਰੀ ਮਦਦ

ਗੁਰਦਾਸਪੁਰ ਵਿਖੇ ਬੀਐਲਓ ਹੋਇਆ ਹਾਦਸੇ ਦਾ ਸਿ਼ਕਾਰ;ਮੁੱਖ ਚੋਣ ਅਧਿਕਾਰੀ ਅਤੇ ਦੋ ਡਿਪਟੀ ਕਮਿਸ਼ਨਰਾਂ ਵਲੋਂ ਪੀੜਤ ਨੂੰ ਫੌਰੀ ਮਦਦ

4 years ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 minutes ago
Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

9 minutes ago
Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ

Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ

18 minutes ago
Cricket: ICC ਨੇ ਇਸ ਦੇਸ਼ ਦੇ ਕ੍ਰਿਕਟ ਬੋਰਡ ‘ਤੇ ਲਾਈ ਪਾਬੰਦੀ

Cricket: ICC ਨੇ ਇਸ ਦੇਸ਼ ਦੇ ਕ੍ਰਿਕਟ ਬੋਰਡ ‘ਤੇ ਲਾਈ ਪਾਬੰਦੀ

27 minutes ago
Sports: ਫੁੱਟਬਾਲਰ ਲਿਓਨਲ ਮੈਸੀ ਦਾ 70 ਫੁੱਟ ਉੱਚਾ ਬੁੱਤ ਹਟਾਇਆ ਗਿਆ

Sports: ਫੁੱਟਬਾਲਰ ਲਿਓਨਲ ਮੈਸੀ ਦਾ 70 ਫੁੱਟ ਉੱਚਾ ਬੁੱਤ ਹਟਾਇਆ ਗਿਆ

34 minutes ago
Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

10 hours ago
ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

11 hours ago
ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

11 hours ago
ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

11 hours ago
ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

12 hours ago
Hindi News
English News
Tuesday, June 2, 2026
No Result
View All Result
27 °c
Chandigarh
35 ° Wed
34 ° Thu
34 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰਦਾਸਪੁਰ ਵਿਖੇ ਬੀਐਲਓ ਹੋਇਆ ਹਾਦਸੇ ਦਾ ਸਿ਼ਕਾਰ;ਮੁੱਖ ਚੋਣ ਅਧਿਕਾਰੀ ਅਤੇ ਦੋ ਡਿਪਟੀ ਕਮਿਸ਼ਨਰਾਂ ਵਲੋਂ ਪੀੜਤ ਨੂੰ ਫੌਰੀ ਮਦਦ

February 1, 2022
in ਸਿਆਸੀ, ਖਬਰਾਂ, ਪੰਜਾਬ, ਪ੍ਰਸ਼ਾਸਨਿਕ
ਗੁਰਦਾਸਪੁਰ ਵਿਖੇ ਬੀਐਲਓ ਹੋਇਆ ਹਾਦਸੇ ਦਾ ਸਿ਼ਕਾਰ;ਮੁੱਖ ਚੋਣ ਅਧਿਕਾਰੀ ਅਤੇ ਦੋ ਡਿਪਟੀ ਕਮਿਸ਼ਨਰਾਂ ਵਲੋਂ ਪੀੜਤ ਨੂੰ ਫੌਰੀ ਮਦਦ

ਗੁਰਦਾਸਪੁਰ ਵਿਖੇ ਬੀਐਲਓ ਹੋਇਆ ਹਾਦਸੇ ਦਾ ਸਿ਼ਕਾਰ;ਮੁੱਖ ਚੋਣ ਅਧਿਕਾਰੀ ਅਤੇ ਦੋ ਡਿਪਟੀ ਕਮਿਸ਼ਨਰਾਂ ਵਲੋਂ ਪੀੜਤ ਨੂੰ ਫੌਰੀ ਮਦਦ

ਮੁੱਖ ਚੋਣ ਅਧਿਕਾਰੀ ਨੇ ਪੀੜਤ ਬੀਐਲਓ ਦੇ ਪਿਤਾ ਨੂੰ ਕੀਤਾ ਫੋਨ ਅਤੇ ਹਰ ਸੰਭਵ ਸਹਾਇਤਾ ਦੇਣ ਦਾ ਦਿੱਤਾ ਭਰੋਸਾ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਹਸਪਤਾਲ ਜਾ ਕੇ ਪੁੱਛਿਆ ਹਾਲ-ਚਾਲ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਲੋਂ ਵੀ ਯਕੀਨੀ ਬਣਾਈ ਜਾਵੇਗੀ ਹਰ ਕਿਸਮ ਦੀ ਡਾਕਟਰੀ ਸਹਾਇਤਾ

ਚੰਡੀਗੜ੍ਹ, 1 ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਸੋਮਵਾਰ ਨੂੰ ਗੁਰਦਾਸਪੁਰ ਵਿੱਚ ਹਾਦਸੇ ਦਾ ਸ਼ਿਕਾਰ ਹੋਏ ਈ.ਟੀ.ਟੀ. ਅਧਿਆਪਕ -ਕਮ੍-ਬੂਥ ਲੈਵਲ ਅਫ਼ਸਰ (ਬੀਐੱਲਓ) ਗੁਰਵਿੰਦਰ ਸਿੰਘ ਨੂੰ ਹਰ ਤਰ੍ਹਾਂ ਦੀ ਸੰਭਵ ਮਦਦ ਦੇਣ ਦੀ ਪੇਸ਼ਕਸ਼ ਕੀਤੀ ।
ਇਸ ਸਬੰਧੀ ਮਿਲੀ ਜਾਣਕਾਰੀ ਮੁਤਾਬਕ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੀਖੋਵਾਲੀ ਦੇ ਬੂਥ ਨੰਬਰ 222 ਤੇ ਤਾਇਨਾਤ ਬੀਐੱਲਓ ਗੁਰਵਿੰਦਰ ਸੋਮਵਾਰ ਸ਼ਾਮ ਨੂੰ ਕਰੀਬ 4:15 ਵਜੇ ਘਰ ਜਾ ਰਿਹਾ ਸੀ ਕਿ ਅਚਾਨਕ ਮੋਟਰਸਾਈਕਲ ਤੋਂ ਡਿੱਗਣ ਕਰਕੇ ਉਸ ਦੇ ਸਿਰ ਤੇ ਸੱਟ ਲੱਗ ਗਈ ਅਤੇ ਉਸ ਦੀ ਬਾਂਹ ਫਰੈਕਚਰ ਹੋ ਗਈ। ਇਸ ਸਮੇਂ ਬੀਐੱਲਓ ਗੁਰਵਿੰਦਰ ਦਾ ਅਮਨਦੀਪ ਹਸਪਤਾਲ ਅੰਮ੍ਰਿਤਸਰ ਵਿਖੇ ਜ਼ੇਰੇ ਇਲਾਜ ਹੈ।

ਡਾ. ਰਾਜੂ ਨੇ ਕਿਹਾ , “ਜਿਵੇਂ ਹੀ ਮੈਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੋਂ ਸਾਡੇ ਅਧਿਕਾਰੀ ਦੇ ਹਾਦਸੇ ਬਾਰੇ ਪਤਾ ਲੱਗਿਆ, ਮੈਂ ਤੁਰੰਤ ਡੀ.ਸੀ ਅੰਮ੍ਰਿਤਸਰ ਨੂੰ ਜ਼ਖਮੀ ਬੀਐਲਓ ਦੀ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਅਤੇ ਉਨ੍ਹਾਂ ਨੂੰ ਨਿਯਮਤ ਤੌਰ ਤੇ ਅਪਡੇਟ ਕਰਨ ਲਈ ਕਿਹਾ।”

ਮੁੱਖ ਚੋਣ ਅਧਿਕਾਰੀ ਡਾ: ਰਾਜੂ ਨੇ ਡੀਸੀ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੂੰ ਹਰ ਤਰ੍ਹਾਂ ਦੀ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਅਤੇ ਬੀਐੱਲਓ ਦੇ ਇਲਾਜ ਦਾ ਸਾਰਾ ਖਰਚਾ ਰੈੱਡ ਕਰਾਸ ਫੰਡਾਂ ਵਿੱਚੋਂ ਚੁੱਕਣ ਦੀ ਹਦਾਇਤ ਵੀ ਕੀਤੀ।

ਡਾ.ਰਾਜੂ ਨੇ ਉਕਤ (ਗੁਰਵਿੰਦਰ) ਦੀ ਸਿਹਤ ਦਾ ਜਾਇਜ਼ਾ ਲੈਣ ਲਈ ਜ਼ਖਮੀ ਬੀ.ਐੱਲ.ਓ ਦੇ ਪਿਤਾ ਨਾਲ ਨਿੱਜੀ ਤੌਰ ਤੇ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੀ ਸੰਭਵ ਮਦਦ ਦਾ ਭਰੋਸਾ ਦਿੱਤਾ।

ਜਿਕਰਯੋਗ ਹੈ ਕਿ ਡੀਸੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਖੁਦ ਹਸਪਤਾਲ ਦਾ ਦੌਰਾ ਕਰਕੇ ਗੁਰਵਿੰਦਰ ਦਾ ਹਾਲ ਚਾਲ ਪੁੱਛਿਆ।

ਗੁਰਵਿੰਦਰ ਦੇ ਪਿਤਾ ਸਾਧੂ ਸਿੰਘ ਨੇ ਫ਼ੋਨ ਤੇ ਗੱਲਬਾਤ ਕਰਦਿਆਂ ਆਪਣੇ ਪੁੱਤਰ ਦੇ ਕੀਤੇ ਜਾ ਰਹੇ ਇਲਾਜ ਤੇ ਤਸੱਲੀ ਪ੍ਰਗਟਾਂਉਦਿਆਂ ਕਿਹਾ ਕਿ ਗੁਰਵਿੰਦਰ ਠੀਕ ਹੋ ਰਿਹਾ ਹੈ । ਉਨ੍ਹਾਂ ਨੇ ਹਰ ਤਰ੍ਹਾਂ ਦੀ ਮਦਦ ਅਤੇ ਸਹਿਯੋਗ ਲਈ ਮੁੱਖ ਚੋਣ ਅਧਿਕਾਰੀ ਅਤੇ ਡਿਪਟੀ ਕਮਿਸ਼ਨਰਾਂ ਦਾ ਧੰਨਵਾਦ ਵੀ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 2, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

by Ranjit Singh
June 2, 2026
0

Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR 'ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ - ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਵੀ...

Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ

Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ

by Ranjit Singh
June 2, 2026
0

Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ - ਇੱਕ ਡਾਕਟਰ 'ਤੇ ਹੀ...

Cricket: ICC ਨੇ ਇਸ ਦੇਸ਼ ਦੇ ਕ੍ਰਿਕਟ ਬੋਰਡ ‘ਤੇ ਲਾਈ ਪਾਬੰਦੀ

Cricket: ICC ਨੇ ਇਸ ਦੇਸ਼ ਦੇ ਕ੍ਰਿਕਟ ਬੋਰਡ ‘ਤੇ ਲਾਈ ਪਾਬੰਦੀ

by Ranjit Singh
June 2, 2026
0

Cricket: ICC ਨੇ ਇਸ ਦੇਸ਼ ਦੇ ਕ੍ਰਿਕਟ ਬੋਰਡ 'ਤੇ ਲਾਈ ਪਾਬੰਦੀ - ਅਚਾਨਕ ਫੈਸਲੇ ਨੇ ਸਾਰਿਆਂ ਨੂੰ ਕੀਤਾ ਹੈਰਾਨ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 2, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

by Ankit
2 weeks ago
0

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ —ਪੁਲਿਸ ਟੀਮਾਂ ਨੇ 87 ਵਿਅਕਤੀਆਂ ਵਿਰੁੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 