• Latest
  • Trending
ਕੋਵਿਡ-ਰੋਕੂ ਟੀਕਾਕਰਨ ਤੇ ਮਾਸਕ ਪਾਉਣ ਦੀ ਬੇਹੱਦ ਲੋੜ : ਡਾ. ਆਦਰਸ਼ਪਾਲ ਕੌਰ

ਕੋਵਿਡ-ਰੋਕੂ ਟੀਕਾਕਰਨ ਤੇ ਮਾਸਕ ਪਾਉਣ ਦੀ ਬੇਹੱਦ ਲੋੜ : ਡਾ. ਆਦਰਸ਼ਪਾਲ ਕੌਰ

4 years ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 minutes ago
Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

8 minutes ago
Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ

Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ

17 minutes ago
Cricket: ICC ਨੇ ਇਸ ਦੇਸ਼ ਦੇ ਕ੍ਰਿਕਟ ਬੋਰਡ ‘ਤੇ ਲਾਈ ਪਾਬੰਦੀ

Cricket: ICC ਨੇ ਇਸ ਦੇਸ਼ ਦੇ ਕ੍ਰਿਕਟ ਬੋਰਡ ‘ਤੇ ਲਾਈ ਪਾਬੰਦੀ

27 minutes ago
Sports: ਫੁੱਟਬਾਲਰ ਲਿਓਨਲ ਮੈਸੀ ਦਾ 70 ਫੁੱਟ ਉੱਚਾ ਬੁੱਤ ਹਟਾਇਆ ਗਿਆ

Sports: ਫੁੱਟਬਾਲਰ ਲਿਓਨਲ ਮੈਸੀ ਦਾ 70 ਫੁੱਟ ਉੱਚਾ ਬੁੱਤ ਹਟਾਇਆ ਗਿਆ

34 minutes ago
Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

10 hours ago
ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

11 hours ago
ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

11 hours ago
ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

11 hours ago
ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

12 hours ago
Hindi News
English News
Tuesday, June 2, 2026
No Result
View All Result
27 °c
Chandigarh
35 ° Wed
34 ° Thu
34 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਵਿਡ-ਰੋਕੂ ਟੀਕਾਕਰਨ ਤੇ ਮਾਸਕ ਪਾਉਣ ਦੀ ਬੇਹੱਦ ਲੋੜ : ਡਾ. ਆਦਰਸ਼ਪਾਲ ਕੌਰ

February 1, 2022
in MOHALI, ਸਿਹਤ, ਖਬਰਾਂ, ਪੰਜਾਬ
ਕੋਵਿਡ-ਰੋਕੂ ਟੀਕਾਕਰਨ ਤੇ ਮਾਸਕ ਪਾਉਣ ਦੀ ਬੇਹੱਦ ਲੋੜ : ਡਾ. ਆਦਰਸ਼ਪਾਲ ਕੌਰ

ਕੋਵਿਡ ਦੇ ਕੇਸ ਘਟਣ ਲੱਗੇ ਪਰ ਸਾਵਧਾਨੀਆਂ ਜ਼ਰੂਰੀ : ਸਿਵਲ ਸਰਜਨ

ਕੋਵਿਡ-ਰੋਕੂ ਟੀਕਾਕਰਨ ਤੇ ਮਾਸਕ ਪਾਉਣ ਦੀ ਬੇਹੱਦ ਲੋੜ : ਡਾ. ਆਦਰਸ਼ਪਾਲ ਕੌਰ

ਮੋਹਾਲੀ, 1 ਫ਼ਰਵਰੀ(ਵਿਸ਼ਵ ਵਾਰਤਾ)- ‘ਕੋਰੋਨਾ ਵਾਇਰਸ’ ਮਹਾਂਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਮੁੜ ਚੌਕਸ ਕਰਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਕੋਵਿਡ ਸੈਂਪਲਿੰਗ ਦੇ ਜ਼ਿਲ੍ਹਾ ਨੋਡਲ ਅਧਿਕਾਰੀ ਡਾ. ਹਰਮਨਦੀਪ ਕੌਰ ਨੇ ਕਿਹਾ ਕਿ ਭਾਵੇਂ ਕੋਵਿਡ ਦੀ ਤੀਜੀ ਲਹਿਰ ਸਿਖਰ ਤੋਂ ਹੇਠਾਂ ਵਲ ਆ ਰਹੀ ਹੈ ਅਤੇ ਪਿਛਲੇ ਕੁਝ ਦਿਨਾਂ ਦੌਰਾਨ ਪਾਜ਼ੇਟਿਵ ਕੇਸਾਂ ਦੀ ਗਿਣਤੀ ਘਟੀ ਹੈ ਪਰ ਸਾਰਿਆਂ ਨੂੰ ਹਾਲੇ ਵੀ ਪਹਿਲਾਂ ਵਾਂਗ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ। ਜਿਥੇ ਇਸ ਬੀਮਾਰੀ ਤੋਂ ਬਚਾਅ ਲਈ ਮਾਸਕ ਪਾਉਣਾ ਅਤੇ ਕੋਵਿਡ-ਰੋਕੂ ਟੀਕਾਕਰਨ ਜ਼ਰੂਰੀ ਹੈ, ਉਥੇ ਬਹੁਤ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਇਕ ਦੂਜੇ ਤੋਂ ਦੋ ਗਜ਼ ਦਾ ਜ਼ਰੂਰੀ ਫ਼ਾਸਲਾ ਰਖਿਆ ਜਾਵੇ।
                   ਅਧਿਕਾਰੀਆਂ ਨੇ ਕਿਹਾ,‘ਕੋਵਿਡ ਪਾਬੰਦੀਆਂ ਵਿਚ ਛੋਟਾਂ ਦਿਤੇ ਜਾਣ ਦਾ ਮਤਲਬ ਇਹ ਨਾ ਸਮਝਿਆ ਜਾਵੇ ਕਿ ਇਹ ਬੀਮਾਰੀ ਖ਼ਤਮ ਹੋ ਗਈ ਹੈ। ਜੇ ਅਸੀਂ ਥੋੜੇ ਜਿਹੇ ਵੀ ਲਾਪਰਵਾਹ ਜਾਂ ਅਵੇਸਲੇ ਹੋਏ ਤਾਂ ਇਹ ਬੀਮਾਰੀ ਮੁੜ ਗੰਭੀਰ ਰੂਪ ਧਾਰ ਸਕਦੀ ਹੈ।’ ਉਨ੍ਹਾਂ ਕਿਹਾ ਕਿ ਇਸ ਬੀਮਾਰੀ ਤੋਂ ਬਚਾਅ ਲਈ ਟੀਕਾਕਰਨ ਬੇਹੱਦ ਅਹਿਮ ਹੈ ਪਰ ਇਹ ਚਿੰਤਾ ਵਾਲੀ ਗੱਲ ਹੈ ਕਿ ਹਾਲੇ ਵੀ ਕਾਫ਼ੀ ਗਿਣਤੀ ਵਿਚ ਲੋਕ ਦੂਜਾ ਟੀਕਾ ਲਗਵਾਉਣ ਲਈ ਨਹੀਂ ਆ ਰਹੇ। ਉਨ੍ਹਾਂ ਕਿਹਾ ਕਿ ਹਰ ਲਾਪਪਾਤਰੀ ਅਪਣਾ ਟੀਕਾਕਰਨ ਕਰਵਾਏ ਖ਼ਾਸਕਰ ਉਹ ਲੋਕ ਜਿਨ੍ਹਾਂ ਨੇ ਦੂਜਾ ਟੀਕਾ ਲਗਾਉਣ ਵਿਚ ਹਾਲੇ ਵੀ ਦੇਰ ਕਰ ਦਿਤੀ ਹੈ। ਜੇ ਦੂਜਾ ਟੀਕਾ ਤੈਅ ਸਮੇਂ ’ਤੇ ਨਹੀਂ ਲਗਵਾਇਆ ਜਾਂਦਾ ਤਾਂ ਪਹਿਲਾ ਟੀਕਾ ਲਗਵਾਉਣ ਦਾ ਕੋਈ ਫ਼ਾਇਦਾ ਨਹੀਂ। ਜਦ ਦੋਵੇਂ ਟੀਕੇ ਲੱਗ ਜਾਂਦੇ ਹਨ, ਤਦ ਹੀ ਸਰੀਰ ਅੰਦਰ ਕੋਰੋਨਾ ਮਹਾਂਮਾਰੀ ਨਾਲ ਲੜਨ ਦੀ ਤਾਕਤ ਪੂਰੀ ਤਰ੍ਹਾਂ ਪੈਦਾ ਹੁੰਦੀ ਹੈ। ਇਸ ਤੋਂ ਇਲਾਵਾ ਬੂਸਟਰ ਡੋਜ਼ ਵੀ ਲਗਵਾਈ ਜਾਵੇ। ਫ਼ਿਲਹਾਲ ਸਿਹਤ ਕਾਮਿਆਂ, ਫ਼ਰੰਟ ਲਾਈਨ ਕਾਮਿਆਂ ਅਤੇ 60 ਸਾਲ ਤੋਂ ਉਪਰਲੇ ਵਿਅਕਤੀਆਂ ਨੂੰ ਹੀ ਬੂਸਟਰ ਡੋਜ਼ ਲੱਗ ਰਹੀ ਹੈ।
              ਅਧਿਕਾਰੀਆਂ ਨੇ ਕਿਹਾ ਕਿ ਬਾਜ਼ਾਰਾਂ ਅਤੇ ਦੁਕਾਨਾਂ ਵਿਚ ਗਾਹਕਾਂ ਦੀ ਭੀੜ ਨਹੀਂ ਹੋਣੀ ਚਾਹੀਦੀ ਅਤੇ ਸਮਾਜਕ ਦੂਰੀ ਹਰ ਹਾਲਤ ਵਿਚ ਕਾਇਮ ਰੱਖੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ‘ਕੋਰੋਨਾਵਾਇਰਸ’ ਨੂੰ ਫੈਲਣ ਤੋਂ ਰੋਕਣ ਲਈ ਸਰਕਾਰ ਨੇ ਜਨਤਕ ਥਾਵਾਂ ’ਤੇ ਲੋਕਾਂ ਲਈ ਮਾਸਕ ਪਾਉਣਾ ਲਾਜ਼ਮੀ ਕੀਤਾ ਹੋਇਆ ਹੈ। ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਇਸ ਬੀਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਰ੍ਹਾਂ ਸਰਗਰਮ ਹੈ ਪਰ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਬੀਮਾਰੀ ਦਾ ਖ਼ਾਤਮਾ ਸੰਭਵ ਨਹੀਂ। ਲੋਕਾਂ ਨੂੰ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾੜੀ-ਮੋਟੀ ਤਕਲੀਫ਼ ਹੋਣ ’ਤੇ ਹਸਪਤਾਲ ਨਾ ਜਾਇਆ ਜਾਵੇ। ਇਸ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਡਾਕਟਰ ਦੀ ਸਲਾਹ ਲਈ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 2, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

by Ranjit Singh
June 2, 2026
0

Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR 'ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ - ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਵੀ...

Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ

Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ

by Ranjit Singh
June 2, 2026
0

Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ - ਇੱਕ ਡਾਕਟਰ 'ਤੇ ਹੀ...

Cricket: ICC ਨੇ ਇਸ ਦੇਸ਼ ਦੇ ਕ੍ਰਿਕਟ ਬੋਰਡ ‘ਤੇ ਲਾਈ ਪਾਬੰਦੀ

Cricket: ICC ਨੇ ਇਸ ਦੇਸ਼ ਦੇ ਕ੍ਰਿਕਟ ਬੋਰਡ ‘ਤੇ ਲਾਈ ਪਾਬੰਦੀ

by Ranjit Singh
June 2, 2026
0

Cricket: ICC ਨੇ ਇਸ ਦੇਸ਼ ਦੇ ਕ੍ਰਿਕਟ ਬੋਰਡ 'ਤੇ ਲਾਈ ਪਾਬੰਦੀ - ਅਚਾਨਕ ਫੈਸਲੇ ਨੇ ਸਾਰਿਆਂ ਨੂੰ ਕੀਤਾ ਹੈਰਾਨ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 2, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 days ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 