• Latest
  • Trending
ਚੋਣ ਕਮਿਸ਼ਨ ਪੰਜਾਬ ਦਾ ਮਸਕਟ ‘ਸ਼ੇਰਾ’ ਕੀਤਾ ਡਿਪਟੀ ਕਮਿਸ਼ਨਰ ਨੇ ਲਾਂਚ

ਚੋਣ ਕਮਿਸ਼ਨ ਪੰਜਾਬ ਦਾ ਮਸਕਟ ‘ਸ਼ੇਰਾ’ ਕੀਤਾ ਡਿਪਟੀ ਕਮਿਸ਼ਨਰ ਨੇ ਲਾਂਚ

4 years ago
Punjab ਕਾਂਗਰਸ ਦੀ ਦਿੱਲੀ ‘ਚ ਹਾਈਕਮਾਨ ਨਾਲ ਮੀਟਿੰਗ ਅੱਜ, ਸੀਨੀਅਰ ਆਗੂ ਰਹਿਣਗੇ ਮੌਜੂਦ

Punjab ਕਾਂਗਰਸ ਦੀ ਦਿੱਲੀ ‘ਚ ਹਾਈਕਮਾਨ ਨਾਲ ਮੀਟਿੰਗ ਅੱਜ, ਸੀਨੀਅਰ ਆਗੂ ਰਹਿਣਗੇ ਮੌਜੂਦ

14 minutes ago
Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ

50 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

1 hour ago
Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ

Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ

2 hours ago
Cricket: ICC ਨੇ ਇਸ ਦੇਸ਼ ਦੇ ਕ੍ਰਿਕਟ ਬੋਰਡ ‘ਤੇ ਲਾਈ ਪਾਬੰਦੀ

Cricket: ICC ਨੇ ਇਸ ਦੇਸ਼ ਦੇ ਕ੍ਰਿਕਟ ਬੋਰਡ ‘ਤੇ ਲਾਈ ਪਾਬੰਦੀ

2 hours ago
Sports: ਫੁੱਟਬਾਲਰ ਲਿਓਨਲ ਮੈਸੀ ਦਾ 70 ਫੁੱਟ ਉੱਚਾ ਬੁੱਤ ਹਟਾਇਆ ਗਿਆ

Sports: ਫੁੱਟਬਾਲਰ ਲਿਓਨਲ ਮੈਸੀ ਦਾ 70 ਫੁੱਟ ਉੱਚਾ ਬੁੱਤ ਹਟਾਇਆ ਗਿਆ

2 hours ago
Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

11 hours ago
ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

12 hours ago
ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

12 hours ago
Hindi News
English News
Tuesday, June 2, 2026
No Result
View All Result
31 °c
Chandigarh
35 ° Wed
34 ° Thu
34 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੋਣ ਕਮਿਸ਼ਨ ਪੰਜਾਬ ਦਾ ਮਸਕਟ ‘ਸ਼ੇਰਾ’ ਕੀਤਾ ਡਿਪਟੀ ਕਮਿਸ਼ਨਰ ਨੇ ਲਾਂਚ

February 1, 2022
in ਸਿਆਸੀ, ਖਬਰਾਂ, ਪੰਜਾਬ, ਪਟਿਆਲਾ, ਪ੍ਰਸ਼ਾਸਨਿਕ
ਚੋਣ ਕਮਿਸ਼ਨ ਪੰਜਾਬ ਦਾ ਮਸਕਟ ‘ਸ਼ੇਰਾ’ ਕੀਤਾ ਡਿਪਟੀ ਕਮਿਸ਼ਨਰ ਨੇ ਲਾਂਚ

ਚੋਣ ਕਮਿਸ਼ਨ ਪੰਜਾਬ ਦਾ ਮਸਕਟ ‘ਸ਼ੇਰਾ’ ਕੀਤਾ ਡਿਪਟੀ ਕਮਿਸ਼ਨਰ ਨੇ ਲਾਂਚ

ਪਟਿਆਲਾ, 1 ਫਰਵਰੀ(ਵਿਸ਼ਵ ਵਾਰਤਾ)-ਚੋਣ ਕਮਿਸ਼ਨ ਪੰਜਾਬ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰ ਕੀਤਾ ਮਸਕਟ ਸ਼ੇਰਾ ਅੱਜ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸੰਦੀਪ ਹੰਸ ਨੇ ਜਾਰੀ ਕੀਤਾ। ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਦੀ ਅਹਿਮੀਅਤ ਬਾਰੇ ਰਚਨਾਤਮਕ ਢੰਗ ਨਾਲ ਜਾਗਰੂਕ ਕਰਨ ਲਈ ਸਵੀਪ ਮੁਹਿੰਮ ਤਹਿਤ ਉਕਤ ਮਸਕਟ ਤਿਆਰ ਕੀਤਾ ਗਿਆ ਹੈ।

  ਇਸ ਮੌਕੇ ਬੋਲਦਿਆਂ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸੰਦੀਪ ਹੰਸ ਨੇ ਕਿਹਾ ਕਿ ਰਵਾਇਤੀ ਪੰਜਾਬੀ ਪਹਿਰਾਵੇ ’ਚ ਤਿਆਰ ਚੋਣ ਮਸਕਟ ‘ਸ਼ੇਰਾ’ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਦਰਸਾਉਂਦਾ ਹੈ। ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰਾਜੈਕਟ ਦੇ ਤਹਿਤ ਪ੍ਰਚਾਰਿਤ ਮਸਕਟ ਦਾ ਉਦੇਸ਼ ਵੋਟਰ ਜਾਗਰੂਕਤਾ ਅਤੇ ਚੋਣਾਂ ਵਿੱਚ ਭਾਗੀਦਾਰੀ ਨੂੰ ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਅਤੇ ਨੈਤਿਕ ਵੋਟਿੰਗ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
  ਸਵੀਪ ਯੋਜਨਾ ਦੇ ਹਿੱਸੇ ਵਜੋਂ ਸੋਸ਼ਲ ਮੀਡੀਆ ‘ਤੇ ਵੋਟਰ ਜਾਗਰੂਕਤਾ ਸੰਦੇਸ਼ਾਂ ਨੂੰ ਵਿਆਪਕ ਤੌਰ ‘ਤੇ ਪ੍ਰਸਾਰਿਤ ਕਰਨ ਤੋਂ ਇਲਾਵਾ ਚੋਣ ਮਸਕਟ, ‘ਸ਼ੇਰਾ’ ਦੇ ਪੋਸਟਰ, ਤਸਵੀਰਾਂ ਅਤੇ ਵੱਡੇ ਆਕਾਰ ਦੇ ਕੱਟ-ਆਊਟਾਂ ਦੀ ਵਰਤੋਂ ਕੀਤੀ ਜਾਵੇਗੀ। ਇਹ ਖਾਸ ਤੌਰ ‘ਤੇ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਏਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਸੱਭਿਆਚਾਰ ਅਤੇ ਵੋਟਰਾਂ ਦੀਆਂ ਤਰਜੀਹਾਂ ਨੂੰ ਧਿਆਨ ਵਿੱਚ ਰੱਖਦਿਆਂ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਇੱਕ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਵੋਟਰਾਂ ਨਾਲ ਮਜ਼ਬੂਤ ਸਬੰਧ ਸਥਾਪਤ ਕਰਨ ਲਈ ਨੁੱਕੜ ਨਾਟਕ ਅਤੇ ਭੰਡਾਂ ਦੇ ਰੂਪ ਵਿੱਚ ਰੰਗਮੰਚ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੂੰ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਦਿਖਾਇਆ ਜਾਂਦਾ ਹੈ।
  ਇਸ ਮੌਕੇ ਏ.ਡੀ.ਸੀ. (ਜਨਰਲ) ਗੁਰਪ੍ਰੀਤ ਸਿੰਘ ਥਿੰਦ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕਿਰਨ ਸ਼ਰਮਾ, ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਕਾਂਗਰਸ ਦੀ ਦਿੱਲੀ ‘ਚ ਹਾਈਕਮਾਨ ਨਾਲ ਮੀਟਿੰਗ ਅੱਜ, ਸੀਨੀਅਰ ਆਗੂ ਰਹਿਣਗੇ ਮੌਜੂਦ

Punjab ਕਾਂਗਰਸ ਦੀ ਦਿੱਲੀ ‘ਚ ਹਾਈਕਮਾਨ ਨਾਲ ਮੀਟਿੰਗ ਅੱਜ, ਸੀਨੀਅਰ ਆਗੂ ਰਹਿਣਗੇ ਮੌਜੂਦ

by Ranjit Singh
June 2, 2026
0

Punjab ਕਾਂਗਰਸ ਦੀ ਦਿੱਲੀ ‘ਚ ਹਾਈਕਮਾਨ ਨਾਲ ਮੀਟਿੰਗ ਅੱਜ, ਸੀਨੀਅਰ ਆਗੂ ਰਹਿਣਗੇ ਮੌਜੂਦ ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ): ਪੰਜਾਬ ਭਾਜਪਾ...

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ

by Ranjit Singh
June 2, 2026
0

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 2, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

by Ranjit Singh
June 2, 2026
0

Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR 'ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ - ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਕਾਂਗਰਸ ਦੀ ਦਿੱਲੀ ‘ਚ ਹਾਈਕਮਾਨ ਨਾਲ ਮੀਟਿੰਗ ਅੱਜ, ਸੀਨੀਅਰ ਆਗੂ ਰਹਿਣਗੇ ਮੌਜੂਦ

Punjab ਕਾਂਗਰਸ ਦੀ ਦਿੱਲੀ ‘ਚ ਹਾਈਕਮਾਨ ਨਾਲ ਮੀਟਿੰਗ ਅੱਜ, ਸੀਨੀਅਰ ਆਗੂ ਰਹਿਣਗੇ ਮੌਜੂਦ

by Ranjit Singh
June 2, 2026
0

Punjab ਕਾਂਗਰਸ ਦੀ ਦਿੱਲੀ ‘ਚ ਹਾਈਕਮਾਨ ਨਾਲ ਮੀਟਿੰਗ ਅੱਜ, ਸੀਨੀਅਰ ਆਗੂ ਰਹਿਣਗੇ ਮੌਜੂਦ ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ): ਪੰਜਾਬ ਭਾਜਪਾ...

Most Popular

ਪੰਜਾਬ ਵਿੱਚ ਭੂਗਰਭੀ ਜਲ ਸੰਕਟ: 2039 ਤੱਕ ਪਾਣੀ ਖਤਮ? ਕਿਸਾਨਾਂ ਲਈ ਚੇਤਾਵਨੀ ਅਤੇ ਸਰਕਾਰੀ ਅਸਫਲਤਾਵਾਂ

ਪੰਜਾਬ ਵਿੱਚ ਭੂਗਰਭੀ ਜਲ ਸੰਕਟ: 2039 ਤੱਕ ਪਾਣੀ ਖਤਮ? ਕਿਸਾਨਾਂ ਲਈ ਚੇਤਾਵਨੀ ਅਤੇ ਸਰਕਾਰੀ ਅਸਫਲਤਾਵਾਂ

by Ankit
2 weeks ago
0

ਪੰਜਾਬ ਵਿੱਚ ਭੂਗਰਭੀ ਜਲ ਸੰਕਟ: 2039 ਤੱਕ ਪਾਣੀ ਖਤਮ? ਕਿਸਾਨਾਂ ਲਈ ਚੇਤਾਵਨੀ ਅਤੇ ਸਰਕਾਰੀ ਅਸਫਲਤਾਵਾਂ ਚੰਡੀਗੜ੍ਹ, 17 ਮਈ (ਵਿਸ਼ਵ ਵਾਰਤਾ);-...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 