• Latest
  • Trending
ਬਿਕਰਮਜੀਤ ਇੰਦਰ ਚਹਿਲ ਦੇ ਸਮਰਥਕਾਂ ਨੇ ਚੋਣ ਮੁਹਿੰਮ ਨੂੰ ਦਿੱਤਾ ਵੱਡਾ ਹੁਲਾਰਾ

ਬਿਕਰਮਜੀਤ ਇੰਦਰ ਚਹਿਲ ਦੇ ਸਮਰਥਕਾਂ ਨੇ ਚੋਣ ਮੁਹਿੰਮ ਨੂੰ ਦਿੱਤਾ ਵੱਡਾ ਹੁਲਾਰਾ

5 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

1 hour ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

3 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

3 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

4 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

4 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

4 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

4 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

5 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

5 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Saturday, November 14, 2026
No Result
View All Result
21 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਿਕਰਮਜੀਤ ਇੰਦਰ ਚਹਿਲ ਦੇ ਸਮਰਥਕਾਂ ਨੇ ਚੋਣ ਮੁਹਿੰਮ ਨੂੰ ਦਿੱਤਾ ਵੱਡਾ ਹੁਲਾਰਾ

February 2, 2022
in ਸਿਆਸੀ, ਖਬਰਾਂ, ਪੰਜਾਬ, ਪਟਿਆਲਾ
ਬਿਕਰਮਜੀਤ ਇੰਦਰ ਚਹਿਲ ਦੇ ਸਮਰਥਕਾਂ ਨੇ ਚੋਣ ਮੁਹਿੰਮ ਨੂੰ ਦਿੱਤਾ ਵੱਡਾ ਹੁਲਾਰਾ

ਵਿਧਾਨ ਸਭਾ ਚੋਣਾਂ-2022

ਹਲਕਾ ਸਨੌਰ ਤੋਂ ਉਮੀਦਵਾਰ ਬਿਕਰਮ ਚਹਿਲ ਦੇ ਸਮਰਥਕਾਂ ਨੇ ਚੋਣ ਮੁਹਿੰਮ ਨੂੰ ਦਿੱਤਾ ਵੱਡਾ ਹੁਲਾਰਾ

ਕਾਫਲੇ ਬਣਾ ਕੇ ,ਘਰ-ਘਰ ਜਾ ਕੇ ਮੰਗੀਆਂ ਵੋਟਾਂ

ਪਟਿਆਲਾ, 2 ਫਰਵਰੀ(ਵਿਸ਼ਵ ਵਾਰਤਾ)- : ਵਿਧਾਨ ਸਭਾ ਹਲਕਾ ਸਨੌਰ ਤੋਂ ਪੰਜਾਬ ਲੋਕ ਕਾਂਗਰਸ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਦੂਜੇ ਦਿਨ ਵੱਖ ਵੱਖ ਪਿੰਡਾਂ, ਕਸਬਿਆਂ ਵਿੱਚ ਉਨ੍ਹਾਂ ਦੇ ਸਮਰਥਕਾਂ ਨੇ ਸ਼ੁਰੂਆਤ ਵਿੱਚ ਹੀ ਮੁਹਿੰਮ ਨੂੰ ਵੱਡਾ ਹੁਲਾਰਾ ਦਿੱਤਾ। ਬੀਤੇ ਦਿਨੀਂ ਪਿੰਡਾਂ ਤੇ ਕਸਬਿਆਂ ਵਿੱਚ ਵੱਖ ਵੱਖ ਟੀਮਾਂ ਬਣਾ ਕੇ ਸੈਂਕੜੇ ਸਮਰਥਕਾਂ ਨੇ ਘਰ ਘਰ ਜਾ ਕੇ ਬਿਕਰਮਜੀਤ ਇੰਦਰ ਸਿੰਘ ਚਹਿਲ ਨੂੰ ਵੋਟ ਪਾਉਣ ਦੀ ਅਪੀਲ ਕੀਤੀ।

ਇਸ ਮੌਕੇ ਸਰਦਾਰ ਚਹਿਲ ਦੇ ਸਮਰਥਕਾਂ ਨੇ ਉਨ੍ਹਾਂ ਵੱਲੋਂ ਸਮਾਜ ਭਲਾਈ ਦੇ ਕੀਤੇ ਗਏ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਂਦਿਆਂ ਉਹਨਾਂ ਨੂੰ ਇਕ ਵਾਰ ਮੌਕਾ ਦੇਣ ਦੀ ਅਪੀਲ ਕੀਤੀ। ਸਮਰਥਕਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਇਕ ਚੰਗੇ ਪੜ੍ਹੇ ਲਿਖੇ, ਇਮਾਨਦਾਰ, ਸਮਾਜ ਸੇਵੀ ਕੰਮਾਂ ਵਿੱਚ ਹਰ ਸਮੇਂ ਰੁਝੇ ਰਹਿਣ ਵਾਲੇ ਸੂਝਵਾਨ ਨੌਜਵਾਨ ਸ. ਚਹਿਲ ਨੂੰ ਆਪਣੀ ਕੀਮਤੀ ਵੋਟ ਦੇਣ। ਵਰਕਰਾਂ ਨੇ ਬਿਕਰਮ ਚਹਿਲ ਵੱਲੋਂ ਸਨੌਰ ਹਲਕੇ ਦੇ ਨੌਜਵਾਨਾਂ ਲਈ ਖੇਡ ਖੇਤਰ ਵਾਸਤੇ ਕੀਤੇ ਉਪਰਾਲੇ, ਗਰੀਬਾਂ ਲੋਕਾਂ ਦੀ ਫੜ੍ਹੀ ਬਾਂਹ, ਔਰਤਾਂ ਦੇ ਲਈ ਕੀਤੇ ਗਏ ਸ਼ਲਾਘਾਯੋਗ ਕੰਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਾਕੀ ਬਾਲ ਦੇ ਚੋਣ ਨਿਸ਼ਾਨ ਉਤੇ ਮੋਹਰ ਲਗਾਕੇ ਸ.ਚਹਿਲ ਨੂੰ ਇਕ ਮੌਕਾ ਦੇਣ ਦੀ ਅਪੀਲ ਕੀਤੀ। ਸਮਰਥਕਾਂ ਨੇ ਘਰ ਘਰ ਜਾ ਕੇ ਲੋਕਾਂ ਨੂੰ ਇਹ ਵੀ ਕਿਹਾ ਕਿ ਜੋ ਵਿਅਕਤੀ ਪਹਿਲਾਂ ਕਿਸੇ ਅਹੁੱਦੇ ਤੋਂ ਬਿਨਾਂ ਸਾਡੇ ਨਾਲ ਖੜ੍ਹਦਾ ਰਿਹਾ, ਹੁਣ ਸਾਡਾ ਉਸ ਵਿਅਕਤੀ ਨਾਲ ਖੜ੍ਹਨ ਦਾ ਮੌਕਾ ਹੈ ਅਤੇ ਸਾਨੂੰ ਪਾਰਟੀਬਾਜ਼ੀ ਤੋਂ ਉਪਰ ਉਠਕੇ ਇਕ ਸੁਲਝੇ ਹੋਏ ਨੌਜਵਾਨ ਉਮੀਦਵਾਰ ਸ. ਚਹਿਲ ਨੂੰ ਹਲਕੇ ਤੋਂ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਾ ਚਾਹੀਦਾ ਹੈ ਤਾਂ ਜੋ ਇਸ ਅਣਗੌਲੇ ਹਲਕੇ ਦਾ ਵੀ ਵਿਕਾਸ ਹੋ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ) ਭਾਰਤ ਨੇ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਪਾਕਿਸਤਾਨ ਨੂੰ ਇੱਕ ਵਿਕਟ ਨਾਲ ਹਰਾਇਆ।  ਭਾਰਤ...

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਇੱਥੇ ਅਲ ਅਮੇਰਾਤ ਕ੍ਰਿਕਟ ਗਰਾਊਂਡ ਵਿਖੇ ਖੇਡੇ ਜਾ ਰਹੇ U19 ਏਸ਼ੀਆ ਕੱਪ 2026 ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪਰਵਿੰਦਰ ਝੋਟਾ ਕਤਲ ਕਾਂਡ:  ਇਨਸਾਫ਼ ਲਈ ਧਰਨੇ ‘ਤੇ ਬੈਠੇ ਪਰਿਵਾਰ ਦੇ ਸਮਰਥਨ ‘ਚ ਨਿੱਤਰੇ ਪੰਜਾਬੀ ਕਲਾਕਾਰ; ਸ਼ੋਅ ਕੀਤੇ Postponed

ਪਰਵਿੰਦਰ ਝੋਟਾ ਕਤਲ ਕਾਂਡ: ਇਨਸਾਫ਼ ਲਈ ਧਰਨੇ ‘ਤੇ ਬੈਠੇ ਪਰਿਵਾਰ ਦੇ ਸਮਰਥਨ ‘ਚ ਨਿੱਤਰੇ ਪੰਜਾਬੀ ਕਲਾਕਾਰ; ਸ਼ੋਅ ਕੀਤੇ Postponed

by Jaspreet Kaur
4 weeks ago
0

ਪਰਵਿੰਦਰ ਝੋਟਾ ਕਤਲ ਕਾਂਡ: ਇਨਸਾਫ਼ ਲਈ ਧਰਨੇ 'ਤੇ ਬੈਠੇ ਪਰਿਵਾਰ ਦੇ ਸਮਰਥਨ 'ਚ ਨਿੱਤਰੇ ਪੰਜਾਬੀ ਕਲਾਕਾਰ; ਸ਼ੋਅ ਕੀਤੇ Postponed ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 