ਵਿਧਾਨ ਸਭਾ ਚੋਣਾਂ 2022-ਅਕਾਲੀ ਉਮੀਦਵਾਰ ਦਾ ਵਿਵਾਦਿਤ ਬਿਆਨ ਆਇਆ ਸਾਹਮਣੇ
ਸੁਖਜਿੰਦਰ ਰੰਧਾਵਾ ਨੇ ਸੁਖਬੀਰ ਬਾਦਲ ਨੂੰ ਲਿਆ ਨਿਸ਼ਾਨੇ ‘ਤੇ
ਪੜ੍ਹੋ,ਪੂਰੀ ਖਬਰ ਤੇ ਦੇਖੋ ਵਿਵਾਦਿਤ ਬਿਆਨ ਵਾਲੀ ਵੀਡੀਓ
ਚੰਡੀਗੜ੍ਹ,2 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਲੋਂ ਇੱਕ ਭਾਈਚਾਰੇ ਖਿਲਾਫ ਮਾੜੇ ਸ਼ਬਦ ਵਰਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਗ੍ਰਹਿ ਮੰਤਰੀ ਅਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਦੇ ਉਮੀਦਵਾਰ ਸੁੱਖਜਿੰਦਰ ਸਿੰਘ ਰੰਧਾਵਾ ਨੇ ਇਕ ਵੀਡੀਓ ਜਾਰੀ ਕਰਦਿਆਂ ਸੁਖਬੀਰ ਬਾਦਲ ਨੂੰ ਸਵਾਲ ਕੀਤਾ ਹੈ। ਉਨ੍ਹਾਂ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਤੋਂ ਪੁੱਛਿਆ ਕਿ ਰਵੀ ਕਿਰਨ ਕਾਹਲੋਂ ਦੇ ਬਿਆਨ ‘ਤੇ ਉਨ੍ਹਾਂ ਦਾ ਕੀ ਕਹਿਣਾ ਹੈ?
https://twitter.com/Sukhjinder_INC/status/1488736638297464833?s=20&t=Jl3XoSK66cBtcqeJ-XFChg























