• Latest
  • Trending
ਭਾਜਪਾ,ਪੰਜਾਬ ਲੋਕ ਕਾਂਗਰਸ ਦੇ ਦਫਤਰ ਉਦਘਾਟਨ ਤੇ ਕਰਵਾਇਆ ਸੁੰਦਰ ਕਾਂਡ ਦਾ ਪਾਠ

ਭਾਜਪਾ,ਪੰਜਾਬ ਲੋਕ ਕਾਂਗਰਸ ਦੇ ਦਫਤਰ ਉਦਘਾਟਨ ਤੇ ਕਰਵਾਇਆ ਸੁੰਦਰ ਕਾਂਡ ਦਾ ਪਾਠ

5 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

2 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

3 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

3 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

4 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

5 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

5 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

5 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

5 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

5 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਜਪਾ,ਪੰਜਾਬ ਲੋਕ ਕਾਂਗਰਸ ਦੇ ਦਫਤਰ ਉਦਘਾਟਨ ਤੇ ਕਰਵਾਇਆ ਸੁੰਦਰ ਕਾਂਡ ਦਾ ਪਾਠ

February 2, 2022
in ਸਿਆਸੀ, ਖਬਰਾਂ, ਪੰਜਾਬ
ਭਾਜਪਾ,ਪੰਜਾਬ ਲੋਕ ਕਾਂਗਰਸ ਦੇ ਦਫਤਰ ਉਦਘਾਟਨ ਤੇ ਕਰਵਾਇਆ ਸੁੰਦਰ ਕਾਂਡ ਦਾ ਪਾਠ

ਭਾਜਪਾ,ਪੰਜਾਬ ਲੋਕ ਕਾਂਗਰਸ ਦੇ ਦਫਤਰ ਉਦਘਾਟਨ ਤੇ ਕਰਵਾਇਆ ਸੁੰਦਰ ਕਾਂਡ ਦਾ ਪਾਠ

ਸੂਬੇਦਾਰ ਭੋਲਾ ਸਿੰਘ ਨੂੰ ਮਿਲ ਰਿਹਾ ਵੋਟਰਾਂ ਦਾ ਭਰਵਾ ਹੁੰਗਾਰਾ

ਬੁਢਲਾਡਾ, 2 ਫਰਵਰੀ (ਵਿਸ਼ਵ ਵਾਰਤਾ) ਅੱਜ਼ ਹਲਕੇ ਦੇ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਾਂਝੇ ਉਮੀਦਵਾਰ ਸੂਬੇਦਾਰ ਭੋਲਾ ਸਿੰਘ ਹਸਨਪੁਰ ਦੇ ਦਫਤਰ ਦਾ ਉਦਘਾਟਨ ਤੇ ਸ਼੍ਰੀ ਰਾਮਾਇਣ ਜੀ ਦੇ ਸੁੰਦਰ ਕਾਂਡ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਬਾਜਾਰ ਵਿੱਚੋਂ ਵੱਖ—ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਪਹੁੰਚੇ ਸਮਰਥਕਾਂ ਨਾਲ ਬਾਜਾਰ ਵਿਚੋ ਸ਼ਕਤੀ ਮਾਰਚ ਵੀ ਕੱਢਿਆ ਗਿਆ। ਇਸ ਮੌਕੇ ਪੰਜਾਬ ਲੋਕ ਕਾਂਗਰਸ ਜਿਲ੍ਹਾ ਪ੍ਰਧਾਨ ਜੀਵਨ ਸਿੰਘ ਦਾਸ ਬਾਵਾ ਅਤੇ ਭਾਜਪਾ ਮੰਡਲ ਪ੍ਰਧਾਨ ਸੁਖਦਰਸ਼ਨ ਸ਼ਰਮਾਂ ਲੀਲਾ ਨੇ ਕਿਹਾ ਕਿ ਸੂਬੇਦਾਰ ਭੋਲਾ ਸਿੰਘ 30 ਸਾਲ ਫੌਜ ਵਿੱਚ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ ਇਹ ਪਿੰਡ ਹਸਨਪੁਰ ਤੋਂ ਸਰਪੰਚ ਵੀ ਹਨ ਅਤੇ ਪੰਚਾਇਤ ਐਸੋਸੀਏਸ਼ਨ ਦੇ ਪ੍ਰਧਾਨ ਵੀ ਹਨ। ਇਹ ਨੇਕ ਦਿਲ, ਸੁਲਝੇ ਹੋਏ ਅਤੇ ਪੜ੍ਹੇ ਲਿਖੇ ਵਿਅਕਤੀ ਹੈ ਜੋ ਵਿਅਕਤੀ ਇਨ੍ਹਾਂ ਨੂੰ ਮਿਲ ਕੇ ਇਨ੍ਹਾਂ ਦੇ ਵਿਚਾਰਾਂ ਨੂੰ ਸੁਣਦਾ ਹੈ ਤਾਂ ਉਨ੍ਹਾਂ ਦੇ ਵਿਚਾਰਾਂ ਦੀ ਪ੍ਰਸ਼ੰਸ਼ਾ ਕਰਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਨਰਿੰਦਰ ਮੋਦੀ ਅਤੇ ਪੰਜਾਬ ਲੋਕ ਕਾਂਗਰਸ ਦੇ ਕੈਪਟਨ ਅਮਰਿੰਦਰ ਸਿੰਘ ਦੇ ਨਕਸ਼ੇ ਕਦਮਾਂ ਤੇ ਚਲਦਿਆਂ ਬੁਢਲਾਡਾ ਹਲਕੇ ਨੂੰ ਪੱਛੜੇਪਣ ਤੋਂ ਹਟਾਉਣਾ ਚਾਹੁੰਦੇ ਹਨ।

ਭਾਜਪਾ,ਪੰਜਾਬ ਲੋਕ ਕਾਂਗਰਸ ਦੇ ਦਫਤਰ ਉਦਘਾਟਨ ਤੇ ਕਰਵਾਇਆ ਸੁੰਦਰ ਕਾਂਡ ਦਾ ਪਾਠ

ਇਸ ਮੌਕੇ ਬੋਲਦਿਆਂ ਉਮੀਦਵਾਰ ਭੋਲਾ ਸਿੰਘ ਨੇ ਲੋਕਾਂ ਦਾ ਜੀ ਆਇਆ ਕਹਿੰਦੇ ਕਿਹਾ ਕਿ ਉਨ੍ਹਾਂ ਨੂੰ ਹਲਕੇ ਦੇ ਲੋਕਾਂ ਵੱਲੋਂ ਭਰਵਾ ਹੁੰਗਾਰਾ ਮਿਲ ਰਿਹਾ ਹੈ ਉਨ੍ਹਾਂ ਕਿਹਾ ਕਿ ਤੁਹਾਡੇ ਆਸ਼ੀਰਵਾਦ ਸਦਕਾ ਮੈਂ ਇਸ ਹਲਕੇ ਦੀ ਨੁਹਾਰ ਨੂੰ ਬਦਲ ਸਕਦਾ ਹਾਂ। ਮੇਰਾ ਸਭ ਤੋਂ ਪ੍ਰਮੁੱਖ ਮੁੱਦਾ ਬੇਰੁਜਗਾਰਾਂ ਲਈ ਰੁਜਗਾਰ ਪੈਦਾ ਕਰਨਾ ਹੈ, ਸਿਹਤ ਸਹੂਲਤਾਂ ਅਤੇ ਸਿੱਖਿਆ ਨੂੰ ਯਕੀਨੀ ਬਣਾਉਣਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਨਸ਼ਾ ਖਤਮ ਕਰਨਾ ਮੇਰੇ ਇਕੱਲੇ ਨਾਲ ਖਤਮ ਨਹੀਂ ਹੋਣਾ ਇਸ ਲਈ ਹਰ ਵਿਅਕਤੀ ਨੂੰ ਲਾਹਮਵੰਦ ਹੋਣਾ ਪਵੇਗਾ। ਜੇਕਰ ਵਿਅਕਤੀ ਪੜੇ ਲਿਖੇ ਹੋਣਗੇ ਰੁਜਗਾਰ ਹੋਵੇਗਾ ਤਾਂ ਵਿਅਕਤੀ ਨਸ਼ੇ ਦੀ ਲੱਤ ਵੱਲ ਨਹੀਂ ਜਾਵੇਗਾ। ਜੇਕਰ ਰੁਜਗਾਰ ਦੇ ਸਾਧਨ ਹੋਣਗੇ ਤਾਂ ਕੋਈ ਮਾਪੇ ਆਪਣੇ ਪੁੱਤਰਾਂ ਜਾਂ ਧੀਆਂ ਨੂੰ ਕਨੇਡਾ ਆਸ਼ਟ੍ਰੇਲੀਆਂ ਵੱਲ ਧੱਕ ਕੇ ਵਛੋੜਾ ਨਹੀਂ ਪਾਵੇਗਾ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਚਲਾਈਆਂ ਅਨੇਕਾਂ ਸਹੂਲਤਾਵਾਂ ਹਰ ਵਿਅਕਤੀ ਨੂੰ ਬੈਂਕ ਨਾਲ ਜੋੜਿਆ, ਹਰ ਲਾਭ ਸਿੱਧੇ ਖਾਤੇ ਵਿੱਚ ਪਾ ਕੇ ਲੁੱਟ ਨੂੰ ਰੋਕਿਆ, ਘਰ ਘਰ ਸਿਲੰਡਰ, ਆਵਾਸ ਯੋਜਨਾ, ਆਯੂਸ਼ਮਨ ਸਿਹਤ ਬੀਮਾ ਯੋਜਨਾ, ਕਿਸਾਨ ਨਿੱਧੀ ਯੋਜਨਾ ਅਧੀਨ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧਾ ਮਦਦ ਰਾਸ਼ੀ ਪਾਉਣਾ, ਰਸੋਈ ਭੱਤਾ, ਲਾਭ ਪਾਤਰੀ, ਈਸ਼੍ਰਮ ਕਾਰਡ ਆਦਿ ਬਾਰੇ ਵੀ ਚਾਨਣਾ ਪਾਇਆ। ਇਸ ਮੌਕੇ ਹਲਕਾ ਇੰਚਾਰਜ ਯਸ਼ਪਾਲ ਗਰਗ, ਸਾਬਕਾ ਮੰਡਲ ਪ੍ਰਧਾਨ ਵਿਨੋਦ ਗਰਗ, ਸਟੇਟ ਕਮੇਟੀ ਆਗੂ ਰਾਕੇਸ਼ ਜੈਨ, ਦਿਲਜੀਤ ਸਿੰਘ ਦਰਸ਼ੀ, ਦਰਸ਼ਨ ਸਿੰਘ ਗੰਢੂ ਕਲਾਂ, ਜਸਬੀਰ ਸਿੰਘ ਮਲਕੋਂ, ਗੋਰਾ ਲਾਲ ਮਾਨਸਾ, ਹਰਦੀਪ ਸਿੰਘ ਰਿਉਂਦ ਕਲਾਂ, ਸੁਹਾਗ ਰਾਣੀ, ਸੁਰਿੰਦਰ ਕੌਰ ਰਿਉਂਦ ਕਲਾਂ, ਸ਼ਹਿਰੀ ਪ੍ਰਧਾਨ ਐਸ.ਸੀ. ਮੋਰਚਾ ਕੁਲਵੰਤ ਸਿੰਘ ਗਿੱਲ, ਪੁਨੀਤ ਸਿੰਗਲਾ, ਸੱਤਪਾਲ ਸਿੰਘ ਕਲੀਪੁਰ, ਹਰਮਿੰਦਰ ਸਿੰਘ ਹਸਨਪੁਰ, ਮੇਜਰ ਸਿੰਘ ਹਸਨਪੁਰ, ਨਿਰਮਲ ਸਿੰਘ ਨੰਬਰਦਾਰ, ਹਰੀਓਮ ਗੋਇਲ ਤੋਂ ਇਲਾਵਾ ਵਧੇਰੇ ਗਿਣਤੀ ਚ ਸਮਰਥਕ ਮੌਜੂਦ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ) ਭਾਰਤ ਨੇ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਪਾਕਿਸਤਾਨ ਨੂੰ ਇੱਕ ਵਿਕਟ ਨਾਲ ਹਰਾਇਆ।  ਭਾਰਤ...

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਇੱਥੇ ਅਲ ਅਮੇਰਾਤ ਕ੍ਰਿਕਟ ਗਰਾਊਂਡ ਵਿਖੇ ਖੇਡੇ ਜਾ ਰਹੇ U19 ਏਸ਼ੀਆ ਕੱਪ 2026 ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
1 day ago
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 