• Latest
  • Trending
ਪੰਜਾਬੀ ਭਵਨ ਲੁਧਿਆਣਾ ਵਿਖੇ ਸ਼ਬਦਜੋਤ ਵੱਲੋਂ 6ਵੇਂ ਕਵਿਤਾ ਕੁੰਭ ਵਿੱਚ 52 ਕਵੀਆਂ ਨੇ ਕਵਿਤਾ ਦੀ ਛਹਿਬਰ ਲਾਈ

ਪੰਜਾਬੀ ਭਵਨ ਲੁਧਿਆਣਾ ਵਿਖੇ ਸ਼ਬਦਜੋਤ ਵੱਲੋਂ 6ਵੇਂ ਕਵਿਤਾ ਕੁੰਭ ਵਿੱਚ 52 ਕਵੀਆਂ ਨੇ ਕਵਿਤਾ ਦੀ ਛਹਿਬਰ ਲਾਈ

5 years ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

23 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

48 minutes ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

56 minutes ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

1 hour ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

2 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

3 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

3 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

3 hours ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

3 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬੀ ਭਵਨ ਲੁਧਿਆਣਾ ਵਿਖੇ ਸ਼ਬਦਜੋਤ ਵੱਲੋਂ 6ਵੇਂ ਕਵਿਤਾ ਕੁੰਭ ਵਿੱਚ 52 ਕਵੀਆਂ ਨੇ ਕਵਿਤਾ ਦੀ ਛਹਿਬਰ ਲਾਈ

February 6, 2022
in ਸਾਹਿਤਕ, ਖਬਰਾਂ, ਪੰਜਾਬ, ਲੁਧਿਆਣਾ
ਪੰਜਾਬੀ ਭਵਨ ਲੁਧਿਆਣਾ ਵਿਖੇ ਸ਼ਬਦਜੋਤ ਵੱਲੋਂ 6ਵੇਂ ਕਵਿਤਾ ਕੁੰਭ ਵਿੱਚ 52 ਕਵੀਆਂ ਨੇ ਕਵਿਤਾ ਦੀ ਛਹਿਬਰ ਲਾਈ

ਪੰਜਾਬੀ ਭਵਨ ਲੁਧਿਆਣਾ ਵਿਖੇ ਸ਼ਬਦਜੋਤ ਵੱਲੋਂ 6ਵੇਂ ਕਵਿਤਾ ਕੁੰਭ ਵਿੱਚ 52 ਕਵੀਆਂ ਨੇ ਕਵਿਤਾ ਦੀ ਛਹਿਬਰ ਲਾਈ

ਸੁਰਜੀਤ ਪਾਤਰ, ਲਖਵਿੰਦਰ ਜੌਹਲ,ਦਰਸ਼ਨ ਬੁੱਟਰ, ਗੁਰਭਜਨ ਗਿੱਲ ਸਮੇਤ ਕਈ ਸਿਰਕੱਢ ਲੇਖਕ ਪੁੱਜੇ

ਲੁਧਿਆਣਾ 6 ਫਰਵਰੀ (ਵਿਸ਼ਵ ਵਾਰਤਾ)-ਅਦਾਰਾ ਸ਼ਬਦ ਜੋਤ ਵੱਲੋਂ 6 ਫਰਵਰੀ ‌ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਸਹਿਯੋਗ ਨਾਲ 6ਵਾਂ ਕਵਿਤਾ ਕੁੰਭ ਮੇਲਾ ਕਰਵਾਇਆ ਗਿਆ ।ਇਸ ਵਿਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਨਵੇਂ 52 ਕਵੀਆਂ ਹਿੱਸਾ ਲਿਆ। ਇਸ ਪ੍ਰੋਗਰਾਮ ਦੀ ਖਾਸੀਅਤ ਇਹ ਹੈ ਕਿ ਇਸ ਵਿਚ ਸਥਾਪਤ ਸ਼ਾਇਰ , ਨਵੇਂ ਸ਼ਾਇਰਾਂ ਨੂੰ ਸਰੋਤਿਆਂ ਵਿੱਚ ਬੈਠ ਕੇ ਸੁਣਿਆ ਤੇ ਬਾਅਦ ਵਿੱਚ ਡਾਃ ਗੁਰਤੇਜ ਕੋਹਾਰਵਾਲਾ ਨੇ ਸਮੇਟਵੀਂ ਚਰਚਾ ਕਰਦਿਆਂ ਕਈ ਸੇਧਾਂ ਦਿੱਤੀਆਂ।
ਇਸ ਪ੍ਰੋਗਰਾਮ ਵਿਚ,ਸ.ਲਖਵੀਰ ਸਿੰਘ ਜੱਸੀ ਯਾਦਗਾਰੀ ਕਾਵਿ ਪੁਰਸਕਾਰ ਵਿੱਚ ਇਕਵੰਜਾ ਇਕਵੰਜਾ ਸੌ ਰੁਪਏ ਦੇ ਦੋ ਪੁਰਸਕਾਰ ਵੀ ਦਿੱਤੇ ਗਏ। 2020ਦਾ ਪੁਰਸਕਾਰ ਗੁਰਪ੍ਰੀਤ ਬੋੜਾਵਾਲ ਦੇ ਕਾਵਿ ਸੰਗ੍ਰਹਿ” ਮਾਤੇਸ਼ਵਰੀ”ਨੂੰ ਤੇ 2021ਦਾ ਪੁਰਸਕਾਰ ਰਣਜੀਤ ਸਰਾਂਵਾਲੀ ਦੇ ਗ਼ਜ਼ਲ ਸੰਗ੍ਰਹਿ” ਸ਼ੀਸ਼ੇ ਦੀ ਅੱਖ”ਨੂੰ ਦਿੱਤਾ ਗਿਆ। ਇਸ ਸਮਾਗਮ ਵਿੱਚ ਪ੍ਰਸਿੱਧ ਸ਼ਾਇਰ, ਪਦਮਸ਼੍ਰੀ ਸੁਰਜੀਤ ਪਾਤਰ ਜੀ, ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ , ਸਵਰਨਜੀਤ ਸਵੀ, ਤਰਸੇਮ ਨੂਰ, ਪ੍ਰੋਃ ਗੁਰਭਜਨ ਗਿੱਲ, ਦਰਸ਼ਨ ਬੁੱਟਰ , ਪਰਮਜੀਤ ਸੋਹਲ , ਗੁਲਜ਼ਾਰ ਪੰਧੇਰ, ਜਸਵੰਤ ਜ਼ਫ਼ਰ ਜੀ ਡਾਃ ਰੁਬੀਨਾ ਸ਼ਬਨਮ , ਤ੍ਰੈਲੋਚਨ ਲੋਚੀ, ਮਨਜਿੰਦਰ ਧਨੋਆ, ਜਸਪ੍ਰੀਤ ਕੌਰ ਗਿੱਲ, ਨੂਰ ਮੁਹੰਮਦ ਨੂਰ ਸਮੇਤ ਬਹੁਤ ਸਾਰੇ ਸ਼ਾਇਰ ਸ਼ਾਮਲ ਹੋਏ।
ਇਸ ਮੌਕੇ ਨੂਰ ਮੁਹੰਮਦ ਨੂਰ ਦੀ ਸੰਪਾਦਿਤ ਤੇ ਲਿਪੀਅੰਤਰ ਕੀਤੀ ਪਾਕਿਸਤਾਨੀ ਗ਼ਜ਼ਲ ਦੀ ਪੁਸਤਕ ਗ਼ਜ਼ਲ ਗੁਲਜ਼ਾਰ, ਵਾਘਿਉਂ ਪਾਰ ਵੀ ਡਾਃ ਸੁਰਜੀਤ ਪਾਤਰ ਤੇ ਸਾਥੀਂ ਹੱਥੋਂ ਲੋਕ ਅਰਪਨ ਕੀਤੀ ਗਈ। ਇਸ ਵਿੱਚ 2010 ਤੋਂ ਪਹਿਲਾਂ ਦੇ 101 ਮਹੱਤਵਪੂਰਨ ਪੰਜਾਬੀ ਗ਼ਜ਼ਲਗੋਆਂ ਦਾ ਕਲਾਮ ਹੈ।
ਪ੍ਰਬੰਧਕ ਸਾਥੀਆਂ ਰਵੀਦੀਪ ਰਵੀ, ਪ੍ਰਭਜੋਤ ਸੋਹੀ ਤੇ ਮੀਤ ਅਨਮੋਲ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਸਰਬ ਸ਼੍ਰੀ ਸੁਖਦੇਵ ਲੱਧੜ,ਸਰਬਜੀਤ ਕੌਰ ਹਾਜੀਪੁਰ,ਬਲਬੀਰ ਰਾਏਕੋਟੀ ਹਰਪ੍ਰੀਤ ਸਿੰਘ ਅਖਾੜਾ ,ਪ੍ਰੀਤ ਲੱਧੜ,ਧਰਮਿੰਦਰ ਮਸਾਣੀ,ਹਰਸਿਮਰਤ ਕੌਰ ਐਡਵੋਕੇਟ, ਸੁਰਿੰਦਰ ਜੀਤ ਚੌਹਾਨ,ਹਰਪ੍ਰੀਤ ਕੌਰ ਸੰਧੂ, ਸੰਦੀਪ ,ਪ੍ਰੋਃ ਸੁਮਨ ਰਾਣੀ, ਦੁੱਖ ਭੰਜਨ ਰੰਧਾਵਾ ਪੁਰਤਗਾਲ,,ਸਿਮਰਨ ਧੁੱਗਾ,ਪ੍ਰੀਤ ਪ੍ਰਿਤਪਾਲ,ਅਬਾਸ ਧਾਲੀਵਾਲ,ਸਿਮਰਨ ਕੌਰ ਸਾਂਵਰੀ, ਜਤਿੰਦਰ ਮਲਿਕ,ਸ਼ਹਿਨਾਜ਼ ਭਾਰਤੀ, ਗੁਰਵਿੰਦਰ ਸਵੈਚ, ਹਰਪ੍ਰੀਤ ਮਾਂਗਟ, ਜਸਵਿੰਦਰ ਕੌਰ ਖਾਲਸਾ ਕਾਲਜ ਲੁਧਿਆਣਾ, ਡਾਃ ਬਲਵਿੰਦਰ ਸਿੰਘ ਚਾਹਲ, ਰੂਹੀ ਸਿੰਘ, ਜੀਤ ਸਿਮਰ, ਜਗਸੀਰ ਗਿੱਲ ਅਮਰਗੜ੍ਹ, ਰਣਜੀਤ ਕੌਰ ਸਵੀ,ਅਸ਼ੋਕ ਦੱਬੜੀਖਾਨਾ, ਸੁਖਦੀਪ ਔਜਲਾ,ਕਮਲਦੀਪ ਜਲੂਰ,ਰਾਜੂ ਧਵਨ ਤਲਵੰਡੀ,ਬਲਕਾਰ ਔਲਖ,ਜੋਬਨਪ੍ਰੀਤ ਛੀਨਾ, ਡਾਃ ਦੀਪਕ ਧਲੇਵਾਂ, ਕੁਲਵਿੰਦਰ ਚਾਵਲਾ, ਜਗਦੀਪ ਜਵਾਹਰਕੇ,ਸੁਰ ਇੰਦਰ, ਲਵਪ੍ਰੀਤ ਰਾਮੇਆਣਾ, ਬਲਜੀਤ ਸ਼ਰਮਾ, ਰਮਨ ਸੰਧੂ ਰਾਏਕੋਟ,ਸੁਮਾਇਰਾ ਅਬੋਹਰ, ਮੁਬਾਰਕ ਪਥਰਾਲਵੀ,ਵਰਿੰਦਰ ਜਟਵਾਣੀ,ਰਜਨੀ ਵਾਲੀਆ ਕਪੂਰਥਲਾ,ਹਰਮਨ,ਉਂਕਾਰ ਤੇਜਾ,,ਗੁਰਵਿੰਦਰ ਦੱਬੜੀਖਾਨਾ ਕਵੀਆਂ ਨੇ ਆਪਣੀਆਂ ਰਚਨਾਵਾਂ ਸੁਣਾਈਆਂ ।
ਕਵਿਤਾ ਕੁੰਭ ਦੇ ਪ੍ਰਬੰਧਕਾਂ ਰਵੀਦੀਪ ਰਵੀ,ਪ੍ਰਭਜੋਤ ਸੋਹੀ ,ਮੀਤ ਅਨਮੋਲ, ਪਾਲੀ ਖਾਦਿਮ ਤੇ ਰਾਜਦੀਪ ਤੂਰ ਨੇ ਮੰਚ ਸੰਚਾਲਨ ਨੇ ਬਹੁਤ ਜੀਵੰਤ ਅੰਦਾਜ਼ ਵਿੱਚ ਕੀਤਾ ।
ਇਸ ਮੌਕੇ ਕਹਾਣੀਕਾਰ ਸੁਖਜੀਤ, ਪੰਜਾਬੀ ਕਵੀ ਜਸਵੰਤ ਜਫ਼ਰ,ਸ਼੍ਰੋਮਣੀ ਕਮੇਟੀ ਦੇ ਸਕੱਤਰ ਸਃ ਸਿਮਰਜੀਤ ਸਿੰਘ ਕੰਗ, ਨਰਿੰਦਰ ਸ਼ਰਮਾ ਐਡਵੋਕੇਟ, ਸੁਰਿੰਦਰਦੀਪ, ਸੰਦੀਪ ਸਮਰਾਲਾ,ਪਲਵਿੰਦਰ ਸਿੰਘ ਢੁੱਡੀਕੇ, ਘਨਈਆ ਢਿੱਲੋਂ , ਬਲਰਾਜ ਸਿੰਘ ਹਲਵਾਰਾ, ਸਰਬਜੀਤ ਵਿਰਦੀ, ਅਮਰਜੀਤ ਸ਼ੇਰਪੁਰੀ, ਬੁੱਧ ਸਿੰਘ ਨੀਲੋਂ ਸਮੇਤ ਪੰਜਾਬ ਭਰ ਤੋਂ ਕਵੀਆਂ ਤੇ ਲੇਖਕ ਹਾਜਰ ਸਨ ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 10, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਨੇ ਨਿਊਜ਼ੀਲੈਂਡ ਵਿਰੁੱਧ...

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
November 10, 2026
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Most Popular

ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਸੰਪਰਕ ਨੂੰ ਵਧਾਏਗੀ, ਤਿੰਨ ਰਾਜਾਂ ਨੂੰ ਪਹੁੰਚਾਏਗੀ ਲਾਭ  : ਪ੍ਰਧਾਨ ਮੰਤਰੀ ਮੋਦੀ

ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਸੰਪਰਕ ਨੂੰ ਵਧਾਏਗੀ, ਤਿੰਨ ਰਾਜਾਂ ਨੂੰ ਪਹੁੰਚਾਏਗੀ ਲਾਭ  : ਪ੍ਰਧਾਨ ਮੰਤਰੀ ਮੋਦੀ

by Navjot
1 week ago
0

  ਨਵੀਂ ਦਿੱਲੀ/ਬੈਂਗਲੁਰੂ, 1 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਬੈਂਗਲੁਰੂ-ਮੁੰਬਈ ਵੰਦੇ ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 