ਪਿੰਡ ਟਾਹਲੀਆਂ ਅਤੇ ਜੋਈਆਂ ਦੇ 4 ਦਰਜਨ ਤੋਂ ਵੱਧ ਪਰਿਵਾਰ ਅਕਾਲੀ ਦਲ ਵਿਚ ਸ਼ਾਮਿਲ
ਡਾ. ਨਿਸ਼ਾਨ ਸਿੰਘ ਨੇ ਕੀਤਾ ਸਵਾਗਤ
ਬੁਢਲਾਡਾ, 7 ਫਰਵਰੀ (ਵਿਸ਼ਵ ਵਾਰਤਾ ) ਅੱਜ ਡਾਕਟਰ ਨਿਸ਼ਾਨ ਸਿੰਘ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਿੰਡ ਟਾਹਲੀਆਂ ਅਤੇ ਜੋਈਆਂ ਦੇ 4 ਦਰਜਨ ਤੋਂ ਵੱਧ ਪਰਿਵਾਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਛੱਡ ਤੇ ਅਕਾਲੀ ਦਲ ਵਿਚ ਸ਼ਾਮਿਲ ਹੋਏ। ਪਿੰਡ ਟਾਹਲੀਆਂ ਤੋਂ ਸ਼ਾਮਿਲ ਹੋਣ ਵਾਲਿਆਂ ਵਿਚ ਹਾਕਮ ਸਿੰਘ ਪ੍ਰਧਾਨ, ਬੀਰਬਲ ਸਿੰਘ ਮੈਂਬਰ, ਸੁਖਪਾਲ ਸਿੰਘ, ਬਲਦੇਵ ਸਿੰਘ ਸੁਖਰਾਜ ਸਿੰਘ, ਬਿੰਦਰ ਸਿੰਘ, ਕੁਲਦੀਪ ਸਿੰਘ, ਹਰੀ ਸਿੰਘ, ਗੁਰਬਚਨ ਸਿੰਘ, ਨਛੱਤਰ ਸਿੰਘ, ਚਰਨਜੀਤ ਸਿੰਘ, ਬੂਟਾ ਸਿੰਘ ਜਸਵੀਰ ਸਿੰਘ, ਪਿਆਰਾ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਕੌਰ, ਜਸਪ੍ਰੀਤ ਕੌਰ, ਗੁਰਮੇਲ ਕੌਰ, ਰਾਮਪ੍ਰਤਾਪ ਸਿੰਘ, ਗੁਰਚਰਨ ਸਿੰਘ, ਮਨਪ੍ਰੀਤ ਸਿੰਘ, ਸੁਖਜੀਤ ਕੌਰ, ਛਿੰਦਰ ਕੌਰ, ਮਾੜੋ ਕੋਰ, ਬਲਵੀਰ ਕੌਰ, ਬਲਵਿੰਦਰ ਕੌਰ, ਭਿੰਦਰ ਕੌਰ, ਛਿੰਦਰ ਕੌਰ, ਕਰਮਜੀਤ ਸਿੰਘ, ਪਰਵਿੰਦਰ ਕੌਰ, ਭੂਰੋ ਕੌਰ, ਕਲਮਜੋਤ ਕੌਰ, ਅਮਨਦੀਪ ਕੌਰ, ਗੁਰਮੀਤ ਕੌਰ, ਜੱਜਵੀਰ ਕੌਰ, ਬਲਵਿੰਦਰ ਕੌਰ ਪਰਿਵਾਰਾਂ ਸਮੇਤ ਸ਼ਾਮਿਲ ਹੋਏ। ਇਨਾਂ ਪਰਿਵਾਰਾਂ ਨੂੰ ਸ਼ਾਮਿਲ ਕਰਨ ਵਿਚ ਮੁੱਖ ਤੌਰ ਤੇ ਯੋਗਦਾਨ ਹਾਕਮ ਸਿੰਘ ਪ੍ਰਧਾਨ, ਬਲਵੰਤ ਸਿੰਘ, ਸਰਪੰਚ ਗੁਰਜੰਟ ਸਿਘ ਟਾਹਲੀਆਂ, ਜਸਵੀਰ ਸਿੰਘ ਮੱਲ ਸਿੰਘ ਵਾਲਾ, ਦਰਸ਼ਨ ਸਿੰਘ ਅੱਕਾਂਵਾਲੀ, ਨਛੱਤਰ ਸਿੰਘ ਸਾਬਕਾ ਸਰਪੰਚ, ਮਿੱਠੂ ਸਿੰਘ ਸਾਬਕਾ ਪੰਚ, ਸੋਹਣ ਸਿੰਘ, ਬਲਵਿੰਦਰ ਸਿੰਘ, ਬਬਲੂ ਸਿੰਘ ਦਾ ਰਿਹਾ। ਇਸ ਦੇ ਨਾਲ ਹੀ ਪਿੰਡ ਜੋਈਆਂ ਤੋਂ ਸ਼ਾਮਿਲ ਹੋਣ ਵਾਲਿਆਂ ਵਿੱਚ ਅਮਰੀਕ ਸਿੰਘ, ਜਗਦੇਵ ਸਿੰਘ, ਲਾਲ ਸਿੰਘ, ਸੱਤਪਾਲ ਸਿੰਘ, ਮੇਜਰ ਸਿੰਘ, ਮੰਗਾ ਸਿੰਘ, ਗੁਰਮੇਲ ਸਿੰਘ, ਜਗਸੀਰ ਸਿੰਘ, ਜਸਪ੍ਰੀਤ ਸਿੰਘ, ਲਾਭ ਸਿੰਘ, ਮਿੱਠੂ ਸਿੰਘ, ਬਹਾਲ ਸਿੰਘ ਪਰਿਵਾਰਾਂ ਸਮੇਤ ਸ਼ਾਮਿਲ ਹੋਏ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਬੱਲਮ ਸਿੰਘ ਕਲੀਪੁਰ, ਹਰਮੇਲ ਸਿੰਘ ਕਲੀਪੁਰ, ਬਲਵਿੰਦਰ ਸਿੰਘ ਮੱਲ ਸਿੰਘ, ਜਥੇਦਾਰ ਭੋਲਾ ਸਿੰਘ ਬਰ੍ਹੇ, ਸੰਨੀ ਸਿੰਘ, ਹਰਜਿੰਦਰ ਸਿੰਘ, ਜੱਜ ਸਿੰਘ ਬਰ੍ਹੇ, ਭੋਲਾ ਸਿੰਘ ਬਰ੍ਹੇ ਬਲਾਕ ਸੰਮਤੀ ਮੈਂਬਰ, ਹੰਸ ਰਾਜ ਅਹਿਮਦਪੁਰ, ਗੁਰਪ੍ਰੀਤ ਸਿੰਘ ਸ਼ਾਮਿਲ ਸਨ। ਪਿੰਡ ਜੋਈਆਂ ਤੋਂ ਸ਼ਾਮਿਲ ਕਰਨ ਵਿਚ ਸਰਦੂਲ ਸਿੰਘ ਆਲਮਪੁਰ ਮੰਦਰਾਂ ਅਤੇ ਜਥੇਦਾਰ ਦਰਸ਼ਨ ਸਿੰਘ ਅੱਕਾਂਵਾਲੀ ਦਾ ਵਿਸ਼ੇਸ਼ ਯੋਗਦਾਨ ਰਿਹਾ।























