ਬਸਪਾ ਸੁਪਰੀਮੋ ਮਾਇਆਵਤੀ ਅੱਜ ਨਵਾਂਸ਼ਹਿਰ ਵਿੱਚ ਕਰਨਗੇ ਰੈਲੀ
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੀ ਹੋਣਗੇ ਹਾਜਰ
ਚੰਡੀਗੜ੍ਹ,8 ਫਰਵਰੀ(ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਬਣਾ ਕੇ ਚੋਣ ਲੜ ਰਹੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਅੱਜ ਨਵਾਂਸ਼ਹਿਰ ਵਿਖੇ ਰੈਲੀ ਕਰਨਗੀਆਂ। ਇਸ ਦੌਰਾਨ ਬਸਪਾ ਸੁਪਰੀਮੋ ਮਾਇਆਵਤੀ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਰੈਲੀ ਵਿੱਚ ਸ਼ਾਮਿਲ ਹੋਣਗੇ।
























