ਭਾਜਪਾ,ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਨੇ ਜਾਰੀ ਕੀਤਾ ਪੇਂਡੂ ਸੰਕਲਪ ਪੱਤਰ
ਚੰਡੀਗੜ੍ਹ,8 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਚੋਣਾਂ ਲਈ ਇਸ ਵਾਰ ਇਕ ਨਵੀਂ ਪਿਰਤ ਪਾਉਂਦੇ ਹੋਏ ਭਾਜਪਾ ਗੱਠਜੋੜ ਨੇ ਪਿੰਡਾਂ ਦੇ ਵਿਕਾਸ ਲਈ ਅਲੱਗ ਤੋਂ ਸੰਕਲਪ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸੰਕਲਪ ਪੱਤਰ ਵਿੱਚ ਕਿਸਾਨਾਂ ਅਤੇ ਪਿੰਡਾਂ ਦੇ ਲੋਕਾਂ ਲਈ ਵੱਡੇ ਵਾਅਦੇ ਕੀਤੇ ਗਏ ਹਨ।
- ਕਿਸਾਨਾਂ ਨੂੰ ਫਸਲਾਂ ਦਾ ਸਹੀ ਮੁੱਲ ਦੇਵਾਂਗੇ
- ਸ਼ਾਮਲਾਟ ਦੀ ਜ਼ਮੀਨ ਬੇਜਮੀਨੇ ਕਿਸਾਨਾਂ ਨੂੰ ਦੇਵਾਂਗੇ
- ਪੰਜ ਏਕੜ ਤੋਂ ਘੱਟ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ
























