ਪ੍ਰਧਾਨ ਮੰਤਰੀ ਮੋਦੀ ਅੱਜ ਪੰਜਾਬ ਵਿੱਚ ਵਰਚੂਅਲ ਰੈਲੀ ਰਾਂਹੀ ਕਰ ਰਹੇ ਹਨ ਚੋਣ ਪ੍ਰਚਾਰ
ਦੇਖੋ ਵੀਡੀਓ
ਚੰਡੀਗੜ੍ਹ,8ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੁਧਿਆਣਾ ਅਤੇ ਫਤਿਹਗੜ ਸਾਹਿਬ ਦੇ ਵਰਕਰਾਂ ਲਈ ਵਰਚੂਅਲ ਰੈਲੀ ਰੱਖੀ ਹੈ। ਪ੍ਰਧਾਨ ਮੰਤਰੀ ਮੋਦੀ ਇਸ ਰੈਲੀ ਨੂੰ ਸੰਬੋਧਨ ਕਰ ਰਹੇ ਹਨ।
PM Modi address the voters of Ludhiana and Fatehgarh Sahib districts during ‘Fateh Rally’ in Punjab. https://t.co/VerraWVlpE
— BJP PUNJAB (@BJP4Punjab) February 8, 2022






















