• Latest
  • Trending
ਬਿਕਰਮ ਚਹਿਲ ਦੇ ਹੱਕ ਵਿੱਚ ਸਮਰਥਕਾਂ ਵੱਲੋਂ ਘਰ-ਘਰ ਚੋਣ ਪ੍ਰਚਾਰ

ਬਿਕਰਮ ਚਹਿਲ ਦੇ ਹੱਕ ਵਿੱਚ ਸਮਰਥਕਾਂ ਵੱਲੋਂ ਘਰ-ਘਰ ਚੋਣ ਪ੍ਰਚਾਰ

5 years ago
ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

16 minutes ago
ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ

ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ

18 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

37 minutes ago
ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

1 hour ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

2 hours ago
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ

3 hours ago
ਇਮੀਗਲੋਬ ਵੀਜ਼ਾ ਕੰਸਲਟੈਂਟਸ ਵੱਲੋਂ ਸਰੈਂਡਰ ਕੀਤਾ ਲਾਇਸੰਸ ਰੱਦ

ਇਮੀਗਲੋਬ ਵੀਜ਼ਾ ਕੰਸਲਟੈਂਟਸ ਵੱਲੋਂ ਸਰੈਂਡਰ ਕੀਤਾ ਲਾਇਸੰਸ ਰੱਦ

3 hours ago
ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

3 hours ago
ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ

ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ

3 hours ago
ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

3 hours ago
ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

3 hours ago
Hindi News
English News
Thursday, November 26, 2026
No Result
View All Result
14 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਿਕਰਮ ਚਹਿਲ ਦੇ ਹੱਕ ਵਿੱਚ ਸਮਰਥਕਾਂ ਵੱਲੋਂ ਘਰ-ਘਰ ਚੋਣ ਪ੍ਰਚਾਰ

February 8, 2022
in ADMINISTRATION
ਬਿਕਰਮ ਚਹਿਲ ਦੇ ਹੱਕ ਵਿੱਚ ਸਮਰਥਕਾਂ ਵੱਲੋਂ ਘਰ-ਘਰ ਚੋਣ ਪ੍ਰਚਾਰ

ਫੋਟੋ ਕੈਪਸ਼ਨ- ਬਿਕਰਮ ਚਾਹਲ ਅਤੇ ਉਨਾਂ ਦੇ ਸਮਰਥਕ ਘਰ- ਘਰ ਜਾ ਕੇ ਚੋਣ ਪ੍ਰਚਾਰ ਕਰਦੇ ਹੋਏ।

ਬਿਕਰਮ ਚਹਿਲ ਦੇ ਹੱਕ ਵਿੱਚ ਸਮਰਥਕਾਂ ਵੱਲੋਂ ਘਰ-ਘਰ ਚੋਣ ਪ੍ਰਚਾਰ
ਬਿਕਰਮ ਚਹਿਲ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਦਾ ਦਿਵਾਇਆ ਭਰੋਸਾ
8 ਫਰਵਰੀ ਸਨੌਰ (ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਸਨੌਰ ਤੋਂ ਪੰਜਾਬ ਲੋਕ ਕਾਂਗਰਸ ,ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਦੇ ਸਮਰਥਕਾਂ ਵੱਲੋਂ ਉਹਨਾਂ ਦੀ ਚੋਣ ਪ੍ਰਚਾਰ ਮੁਹਿੰਮ ਪੂਰੀ ਤਰ੍ਹਾਂ ਨਾਲ ਭਖਾਈ ਹੋਈ ਹੈ। ਸਮਰਥਕਾਂ ਵੱਲੋਂ ਚੋਣ ਪ੍ਰਚਾਰ ਨੂੰ ਹੁਲਾਰਾ ਦੇਣ ਲਈ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਧੂੰਆਂਧਾਰ ਪ੍ਰਚਾਰ ਕੀਤਾ ਜਾ ਰਿਹਾ ਹੈ। ਉਹਨਾਂ ਦੇ ਸਮਰਥਕ ਵੱਖ – ਵੱਖ ਟੋਲੀਆਂ ਬਣਾ ਕੇ ਹਲਕੇ ਦੇ ਪਿੰਡਾਂ ਵਿੱਚ ਨੁੱਕੜ ਮੀਟਿੰਗਾ ਕਰ ਰਹੇ ਹਨ ਅਤੇ ਘਰ-ਘਰ ਜਾ ਕੇ ਬਿਕਰਮ ਚਹਿਲ ਲਈ ਵੋਟਾਂ ਮੰਗ ਰਹੇ ਹਨ। ਇਸ ਦੌਰਾਨ ਉਹਨਾਂ ਵੱਲੋਂ ਹਲਕੇ ਦੇ ਲੋਕਾਂ ਤੱਕ ਉਹਨਾਂ ਵੱਲੋਂ ਕੀਤੇ ਗਏ ਸਮਾਜ ਭਲਾਈ ਦੇ ਕੰਮਾਂ ਨੂੰ ਪਹੁੰਚਾਇਆ ਜਾ ਰਿਹਾ ਹੈ। ਚਾਹਲ ਸਮਰਥਕਾਂ ਨੇ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਗਾਮੀ 20 ਫਰਵਰੀ ਨੂੰ ਆਪਣੀ ਇਕ- ਇਕ ਵੋਟ ਬਿਕਰਮ ਚਹਿਲ ਨੂੰ ਪਾ ਕੇ ਉਹਨਾਂ ਦੇ ਹੱਥ ਮਜ਼ਬੂਤ ਕਰਨ ਤਾਂ ਜੋ ਉਹ ਹਲਕੇ ਵਿਚਲੇ ਬੁਨਿਆਦੀ ਕੰਮਾਂ ਨੂੰ ਤੇਜ਼ੀ ਨਾਲ ਸਿਰੇ ਚੜ੍ਹਾ ਸਕਣ। ਇਸ ਦੌਰਾਨ ਹਲਕੇ ਦੇ  ਪਿੰਡਾਂ ਦੇ ਵਸਨੀਕ ਵੀ ਬਿਕਰਮ ਚਹਿਲ ਨੂੰ ਪੂਰਨ ਹਮਾਇਤ ਦੇਣ ਦਾ ਭਰੋਸਾ ਜਤਾ ਰਹੇ ਹਨ ਅਤੇ ਉਹਨਾਂ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਅੱਗੇ ਤੋਰਨ ਦਾ ਦਮ ਵੀ ਭਰ ਰਹੇ ਹਨ।
ਫੋਟੋ ਕੈਪਸ਼ਨ- ਬਿਕਰਮ ਚਾਹਲ ਅਤੇ ਉਨਾਂ ਦੇ ਸਮਰਥਕ ਘਰ- ਘਰ ਜਾ ਕੇ ਚੋਣ ਪ੍ਰਚਾਰ ਕਰਦੇ ਹੋਏ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PUNJAB : ਪੰਜਾਬ ਸਰਕਾਰ ਨੇ 9 IAS ਅਧਿਕਾਰੀਆਂ ਨੂੰ ਦਿੱਤੀ ਤਰੱਕੀ

PUNJAB : ਪੰਜਾਬ ਸਰਕਾਰ ਨੇ 9 IAS ਅਧਿਕਾਰੀਆਂ ਨੂੰ ਦਿੱਤੀ ਤਰੱਕੀ

by Navjot
January 2, 2025
0

PUNJAB : ਪੰਜਾਬ ਸਰਕਾਰ ਨੇ 9 IAS ਅਧਿਕਾਰੀਆਂ ਨੂੰ ਦਿੱਤੀ ਤਰੱਕੀ   ਚੰਡੀਗੜ੍ਹ, 2ਜਨਵਰੀ(ਵਿਸ਼ਵ ਵਾਰਤਾ)       ਹੋਰ ਖਬਰਾਂ...

Transfer News : ਪੰਜਾਬ ਸਰਕਾਰ ਵੱਲੋਂ ਬਦਲੀਆਂ ਦਾ ਦੌਰ ਜਾਰੀ

Transfer News : ਪੰਜਾਬ ਸਰਕਾਰ ਵੱਲੋਂ ਬਦਲੀਆਂ ਦਾ ਦੌਰ ਜਾਰੀ

by Wishavwarta
September 25, 2024
0

Transfer News : ਪੰਜਾਬ ਸਰਕਾਰ ਵੱਲੋਂ ਬਦਲੀਆਂ ਦਾ ਦੌਰ ਜਾਰੀ 49 ਆਈ ਏ ਐਸ ਤੇ ਪੀ ਸੀ ਐਸ ਅਧਿਕਾਰੀਆਂ ਨੂੰ...

PUNJAB NEWS : ਸੀਨੀਅਰ IPS ਅਧਿਕਾਰੀ ਨੂੰ NIA ‘ਚ ਮਿਲਿਆ ਅਹਿਮ ਅਹੁਦਾ

PUNJAB NEWS : ਸੀਨੀਅਰ IPS ਅਧਿਕਾਰੀ ਨੂੰ NIA ‘ਚ ਮਿਲਿਆ ਅਹਿਮ ਅਹੁਦਾ

by Wishavwarta
September 3, 2024
0

PUNJAB NEWS : ਸੀਨੀਅਰ IPS ਅਧਿਕਾਰੀ ਨੂੰ NIA 'ਚ ਮਿਲਿਆ ਅਹਿਮ ਅਹੁਦਾ ਚੰਡੀਗੜ੍ਹ,  3ਸਤੰਬਰ(ਵਿਸ਼ਵ ਵਾਰਤਾ)PUNJAB NEWS- ਕੇਂਦਰ ਸਰਕਾਰ ਵੱਲੋਂ ਸੀਨੀਅਰ...

ਮੋਦੀ 3.0 – ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਸੰਭਾਵੀ ਮੰਤਰੀਆਂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਬੁਲਾਇਆ ਚਾਹ ‘ਤੇ

ਮੋਦੀ 3.0 – ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਸੰਭਾਵੀ ਮੰਤਰੀਆਂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਬੁਲਾਇਆ ਚਾਹ ‘ਤੇ

by Wishavwarta
June 9, 2024
0

ਮੋਦੀ 3.0 - ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਸੰਭਾਵੀ ਮੰਤਰੀਆਂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਬੁਲਾਇਆ ਚਾਹ 'ਤੇ ਪੜ੍ਹੋ ਕਿਹੜੇ-...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

by Navjot
November 26, 2026
0

ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ)  ਚੰਡੀਗੜ੍ਹ ਪ੍ਰਸ਼ਾਸਨ ਅਧੀਨ ਸੇਵਾਵਾਂ ਨਿਭਾ ਰਹੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ...

Most Popular

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
2 weeks ago
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 